Sunday, April 28, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

August 31, 2023 01:44 AM

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ
ਪੰਜਾਬੀ ਫ਼ਿਲਮ ਅਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵੱਲੋਂ ਆਪਣਾ ਸਥਾਪਨਾ ਦਿਵਸ ਮੌਕੇ ਇੱਕ ਵਿਸ਼ੇਸ ਸਮਾਗਮ ਆਯੋਜਿਤ ਕੀਤਾ ਗਿਆ। ਇਸ ਮੌਕੇ
ਪੰਜਾਬੀ ਫ਼ਿਲਮ ਇੰਡਸਟਰੀ ਅਤੇ ਟੀਵੀ ਜਗਤ ਨਾਲ ਸਬੰਧਿਤ ਨਾਮੀ ਹਸਤੀਆਂ ਨੇ ਸ਼ਮੂਲੀਅਤ ਕੀਤੀ।ਇਸ ਸਮਾਗਮ ਦਾ ਆਗਾਜ਼ ਸਲੀਮ ਸਿਕੰਦਰ ਅਤੇ
ਅਨੁਸ਼ਕਾ ਬਜਾਜ ਦੇ ਗੀਤਾਂ ਨਾਲ ਹੋਇਆ।ਇਸ ਮੌਕੇ ਮੰਚ ਸੰਚਾਲਨ ਐਸੋਸੀਏਸ਼ਨ ਦੇ ਜਨਰਲ ਸਕੱਤਰ ਮਲਕੀਤ ਰੌਣੀ ਨੇ ਕੀਤਾ ਅਤੇ ਉਨ੍ਹਾਂ ਦੱਸਿਆ ਕਿ
ਪੰਜਾਬੀ ਸਿਨੇਮਾ ਦੇ ਕਲਾਕਾਰਾਂ ਨੂੰ ਆਉਣ ਵਾਲੀਆਂ ਸਮੱਸਿਆਵਾਂ ਨੂੰ ਦੇਖਦਿਆਂ ਅਤੇ ਪੰਜਾਬੀ ਸਿਨੇਮਾ ਦਾ ਮਿਆਰ ਉੱਚਾ ਚੁੱਕਣ ਲਈ 10 ਸਾਲ ਪਹਿਲਾਂ
ਪੰਜਾਬੀ ਫਿਲਮ ਐਂਡ ਟੀਵੀ ਐਕਟਰਜ਼ ਐਸੋਸੀਏਸ਼ਨ ਦੀ ਸੰਸਥਾ ਦੀ ਸਥਾਪਨਾ ਕੀਤੀ ਗਈ ਸੀ ਅਤੇ ਸਾਲ 2018 ਵਿਚ ਸੰਸਥਾ ਦਾ ਪੁਨਰਗਠਨ ਕਰਨ
ਉਪਰੰਤ ਕਈ ਵੱਡੇ ਕਲਾਕਾਰਾਂ ਨੇ ‘ਪਫਟਾ’ ‘ਚ ਸ਼ਮੂਲੀਅਤ ਕਰ ਕੇ ਇਸ ਨੂੰ ਇਕ ਨਵਾਂ ਤੇ ਵਿਸ਼ਾਲ ਰੂਪ ਦਿੱਤਾ ਅਤੇ ਅੱਜ ‘ਪਫਟਾ’ ਦਾ ਇਹ ਬੂਟਾ ਵੱਡਾ ਛਾਂਦਾਰ
ਰੁੱਖ ਬਣ ਗਿਆ ਹੈ ਜੋ ਸੁਨਹਿਰੀ ਪਰਦੇ ’ਤੇ ਆਪਣੀ ਪ੍ਰਤਿਭਾ ਦਾ ਲੋਹਾ ਮਨਾਉਂਦੇ ਹੋਏ ਕਲਾਕਾਰਾਂ ਅਤੇ ਕਾਮਿਆਂ ਲਈ ਇਹ ਮਾਣ ਵਾਲੀ ਗੱਲ ਹੈ।ਇਸ ਉਪਰੰਤ
ਪੰਮੀ ਬਾਈ, ਸੁਨੀਤਾ ਧੀਰ, ਭਾਰਤ ਭੂਸ਼ਨ ਵਰਮਾ, ਤੋਤਾ ਸਿੰਘ ਦੀਨਾ, ਬਲਕਾਰ ਸਿੰਘ ਸਿੱਧੂ, ਗੁਰਪ੍ਰੀਤ ਕੌਰ ਭੰਗੂ, ਰੁਪਿੰਦਰ ਕੌਰ ਰੂਪੀ, ਸ਼ਵਿੰਦਰ ਮਾਹਲ ਅਤੇ
ਬਾਲ ਮੁਕੰਦ ਸ਼ਰਮਾ ਨੇ ਵਿਚਾਰ ਸਾਂਝੇ ਕੀਤੇ।ਇਸ ਮੌਕੇ ਸਾਊਂਡ ਰਿਕਾਰਡਸਿਟ ਗੋਪਾਲ, ਰਾਜਿੰਦਰ, ਪੀਐੱਸ ਨਿਰੋਲਾ, ਫ਼ਿਲਮ ਡਾਇਰੈਕਟਰ ਸਤਿੰਦਰ ਦੇਵ,
ਗਦਰ, ਜਸਦੀਪ ਸਿੰਘ ਰਤਨ ਪੰਜਾਬੀ ਟੈਸ਼ਨ, ਲਾਲੀ ਗਿੱਲ, ਗੁਲਸ਼ਨ ਜੱਗੀ, ਦੇਵਾ ਲਾਇਟਸ ਮਨਜੀਤ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਗਿਆ। ਇਸ ਮੌਕੇ
ਰਾਣਾ ਜੰਗ ਬਹਾਦਰ, ਮੋਹਨ ਬੱਗਣ, ਅਸ਼ੋਕ ਟਾਂਗਰੀ, ਰਤਨ ਔਲਖ, ਗੁਰਪ੍ਰੀਤ ਭੰਗੂ, ਰਾਜ ਧਾਲੀਵਾਲ, ਸੀਮਾ ਕੌਸ਼ਲ, ਪਰਮਜੀਤ ਭੰਗੂ, ਰਵਿੰਦਰ ਮੰਡ,
ਹਰਵਿੰਦਰ ਔਲਖ ਤੇ ਵਿਨੋਦ ਸ਼ਰਮਾ ਹਾਜ਼ਰ ਸਨ।
ਹਰਜਿੰਦਰ ਸਿੰਘ ਜਵੰਦਾ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ

ਅਲੀ ਦੀ ਅਧੂਰੀ ਪੂਜਾ ਅਤੇ ਪੂਰਨ ਪਿਆਰ ਲਈ ਰੱਬ ਦਾ ਜਵਾਬ

ਅਲੀ ਦੀ ਅਧੂਰੀ ਪੂਜਾ ਅਤੇ ਪੂਰਨ ਪਿਆਰ ਲਈ ਰੱਬ ਦਾ ਜਵਾਬ