Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸ਼ਹਿਰ ’ਚ ਹੁਲੜ ਮਚਾ ਰਹੇ ਨੌਜਵਾਨਾਂ ’ਤੇ ਕਸਿਆ ਢੀਂਡਸੇ ਨੇ ਸਿਕੰਜਾ

March 27, 2024 05:04 PM

ਬਰਨਾਲਾ 27 ਮਾਰਚ (ਬਘੇਲ ਸਿੰਘ ਧਾਲੀਵਾਲ) ਜ਼ਿਲ੍ਹਾ ਟਰੈਫਿਕ ਪੁਲੀਸ ਵੱਲੋਂ ਸ਼ਹਿਰ ਦੇ ਬਾਜ਼ਾਰਾਂ ਵਿੱਚ ਬੁੱਲਟ ਮੋਟਰ-ਸਾਈਕਲਾਂ ਸਮੇਤ ਹੋਰਨਾਂ ਵਹੀਕਲਾਂ ’ਤੇ ਸਵਾਰ ਹੋ ਕੇ ਹੁੱਲੜਬਾਜ਼ੀ ਕਰਨ ਵਾਲਿਆਂ ’ਤੇ ਸ਼ਿਕੰਜਾ ਕਸਕੇ ਚਲਾਣ ਕੱਟੇ ਗਏ ਨੇ ।
ਗੱਲਬਾਤ ਕਰਦਿਆਂ ਇੰਸਪੈਕਟਰ ਜਸਵਿੰਦਰ ਸਿੰਘ ਢੀਂਡਸਾ ਨੇ ਦੱਸਿਆ ਕਿ ਸ਼ਹਿਰ ਅੰਦਰ ਕੁਝ ਨੌਜਵਾਨ ਬੁਲਟ ਮੋਟਰਸਾਈਕਲ ਸਵਾਰਾਂ ਵੱਲੋਂ ਪਟਾਕੇ ਪਾਕੇ ਅਤੇ ਵੱਡੇ ਹਾਰਨ ਵਜਾ ਕੇ ਦੋ ਪਹੀਆ ਵਾਹਨਾਂ ਉੱਪਰ ਤਿੰਨ-ਤਿੰਨ, ਚਾਰ- ਚਾਰ ਸਵਾਰ ਹੁੱਲੜਬਾਜ਼ਾਂ ਦੇ ਚਲਾਣ ਕੱਟੇ ਗਏ ਤਾਂ ਜ਼ੋ ਸ਼ਹਿਰ ਵਾਸੀ ਅਮਨਸ਼ਾਂਤੀ ਨਾਲ ਰਹਿ ਸਕਣ। ਉਨ੍ਹਾਂ ਦੱਸਿਆ ਕਿ ਬਿਨਾਂ ਕਾਗਜ਼ ਪੱਤਰਾਂ ਦੇ ਵਾਹਨਾਂ ਨੂੰ ਜਿੱਥੇ ਬੰਦ ਕੀਤਾ ਗਿਆ ਉੱਥੇ ਹੀ ਸ਼ਰਾਬ ਪੀ ਕੇ ਵਾਹਨ ਚਲਾਉਣ ਵਾਲੇ ਨੌਜਵਾਨਾਂ ਦੇ ਵੀ ਚਲਾਨ ਕੱਟੇ ਗਏ। ਉਹਨਾਂ ਸਮੂਹ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ 18 ਸਾਲ ਦੀ ਉਮਰ ਤੋਂ ਪਹਿਲਾਂ ਦੋ ਪਹੀਆ ਜਾਂ ਚਾਰ ਪਹੀਆ ਵਾਹਨ ਦੇ ਕੇ ਸੜਕਾਂ ਉੱਪਰ ਨਾ ਭੇਜਣ। ਇਸ ਮੌਕੇ ਬੁੱਲੇਟ ਮੋਟਰਸਾਈਕਲ ਸਵਾਰਾਂ ਵੱਲੋਂ ਪਟਾਕੇ ਪਾਕੇ ਕੀਤੀ ਜਾਂਦੀ ਹੁੱਲੜਬਾਜ਼ੀ ਨੂੰ ਰੋਕਣ ਲਈ ਸ਼ਹਿਰ ਦੇ ਪਤਵੰਤਿਆਂ ਵੱਲੋਂ ਸਮੁੱਚੀ ਬਰਨਾਲਾ ਟਰੈਫਿਕ ਪੁਲਿਸ ਦੀ ਸ਼ਲਾਘਾ ਕੀਤੀ ਗਈ।
ਇਸ ਸਬੰਧੀ ਹਿੰਦ ਕਮਿਊਨਿਸਟ ਪਾਰਟੀ (ਮਾਰਕਸਵਾਦੀ) ਦੇ ਸੀਨੀਅਰ ਆਗੂ ਕਾਮਰੇਡ ਸੁਰਿੰਦਰ ਸਿੰਘ ਦਰਦੀ ਅਤੇ ਮੰਗਤ ਮੰਗਾ ਨੇ ਕਿਹਾ ਕਿ ਅਜਿਹੀਆਂ ਹੁੱਲੜਬਾਜ਼ੀਆਂ ਨੂੰ ਵੇਖਦਿਆਂ ਧੀਆਂ ਭੈਣਾਂ ਦਾ ਘਰੋਂ ਬਾਹਰ ਨਿਕਲਣਾ ਵੀ ਮੁਸ਼ਕਿਲ ਹੋ ਜਾਂਦਾ ਸੀ ਪਰ ਇਸ ਵਾਰ ਟਰੈਫਿਕ ਪੁਲਿਸ ਦੀ ਮੁਸਤੈਦੀ ਕਾਰਨ ਸਮੂਹ ਸ਼ਹਿਰ ਵਾਸੀਆਂ ਵੱਲੋਂ ਬਰਨਾਲਾ ਟਰੈਫਿਕ ਪੁਲੀਸ ਨੂੰ ਅਪੀਲ ਕੀਤੀ ਸ਼ਹਿਰ ਦੇ ਕਈ ਹੋਰ ਅਜਿਹੇ ਇਲਾਕਿਆਂ ਵਿੱਚ ਨਾਕੇ ਲਗਾ ਕੇ ਆਮ ਲੋਕਾਂ ਨੂੰ ਇਸ ਪ੍ਰੇਸ਼ਾਨੀ ਤੋਂ ਨਿਜ਼ਾਤ ਦਿਵਾਈ ਜਾਵੇ।

Have something to say? Post your comment

More From Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਅਪ੍ਰੈਲ ਨੂੰ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਅਪ੍ਰੈਲ ਨੂੰ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ: ਮੀਤ ਹੇਅਰ

ਨੰਗਲ 'ਚ ਦਿਲ ਕੰਬਾਊ ਘਟਨਾ, ਪਾਣੀ ਦੀ ਬਾਲਟੀ 'ਚ ਡੁੱਬਣ ਕਾਰਨ ਸਵਾ ਸਾਲਾ ਬੱਚੇ ਦੀ ਹੋਈ ਮੌਤ; ਸਦਮੇ 'ਚ ਪਰਿਵਾਰ

ਨੰਗਲ 'ਚ ਦਿਲ ਕੰਬਾਊ ਘਟਨਾ, ਪਾਣੀ ਦੀ ਬਾਲਟੀ 'ਚ ਡੁੱਬਣ ਕਾਰਨ ਸਵਾ ਸਾਲਾ ਬੱਚੇ ਦੀ ਹੋਈ ਮੌਤ; ਸਦਮੇ 'ਚ ਪਰਿਵਾਰ

ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ     --ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ   --ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਬਿਸ਼ਨੋਈ ਗਿਰੋਹ ਦੇ ਗੁਰਗੇ ਪੰਜਾਬ 'ਚ ਕਰ ਰਹੇ ਨਾਜਾਇਜ਼ ਹਥਿਆਰਾਂ ਦੀ ਸਪਲਾਈ, ਫੜੇ ਗਏ ਮੁਲਜ਼ਮ ਕਰ ਸਕਦੇ ਨੇ ਕਈ ਵੱਡੇ ਖੁਲਾਸੇ

ਬਿਸ਼ਨੋਈ ਗਿਰੋਹ ਦੇ ਗੁਰਗੇ ਪੰਜਾਬ 'ਚ ਕਰ ਰਹੇ ਨਾਜਾਇਜ਼ ਹਥਿਆਰਾਂ ਦੀ ਸਪਲਾਈ, ਫੜੇ ਗਏ ਮੁਲਜ਼ਮ ਕਰ ਸਕਦੇ ਨੇ ਕਈ ਵੱਡੇ ਖੁਲਾਸੇ

ਖਡੂਰ ਸਾਹਿਬ ਹਲਕੇ ਤੋਂ ਚੋਣ ਲੜਕੇ ਅਮਿ੍ਤਪਾਲ ਸਿੰਘ ਦੇ ਹੱਕ ਵਿੱਚ ਰੈਫਰੰਡਮ ਕਰਵਾਉਣਾ ਬਹੁਤ ਜਰੂਰੀ-ਰਾਜਦੇਵ ਸਿੰਘ ਖਾਲਸਾ, ਲੋਕ ਫਤਵਾ ਤਹਿ ਕਰੇਗਾ ਕਿ ਕੌਣ ਗਲਤ ਅਤੇ ਕੌਣ ਸਹੀ --ਭਾਈ ਸਾਹਿਬ ਨੂੰ ਵੱਖਵਾਦੀ ਕਰਾਰ ਦੇਕੇ ਗਿ੍ਫ਼ਤਾਰ ਕਰਵਾਉਣ ਲਈ ਆਪ,ਭਾਜਪਾ ਅਤੇ ਕਾਂਗਰਸ ਬਰਾਬਰ ਦੇ ਦੋਸ਼ੀ

UPDATE NEWS - ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

UPDATE NEWS - ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਜਿੰਮ ਦੇ ਬਾਹਰੋਂ ਨੌਜਵਾਨ ਨੂੰ ਕੀਤਾ ਅਗਵਾ, ਸਾਰੀ ਰਾਤ ਦਿੱਤੇ ਤਸੀਹੇ; ਰਿਸ਼ਤੇਦਾਰਾਂ ਨੇ ਹੀ ਦਿੱਤਾ ਵਾਰਦਾਤ ਨੂੰ ਅੰਜ਼ਾਮ

ਜਿੰਮ ਦੇ ਬਾਹਰੋਂ ਨੌਜਵਾਨ ਨੂੰ ਕੀਤਾ ਅਗਵਾ, ਸਾਰੀ ਰਾਤ ਦਿੱਤੇ ਤਸੀਹੇ; ਰਿਸ਼ਤੇਦਾਰਾਂ ਨੇ ਹੀ ਦਿੱਤਾ ਵਾਰਦਾਤ ਨੂੰ ਅੰਜ਼ਾਮ

 ਡਾਕਟਰ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਮਿਲੀਭੁਗਤ ਕਰ ਕੇ ਕੀਤੇ ਫਰਜ਼ੀ ਦਸਤਾਵੇਜ਼ ਤਿਆਰ

ਡਾਕਟਰ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਮਿਲੀਭੁਗਤ ਕਰ ਕੇ ਕੀਤੇ ਫਰਜ਼ੀ ਦਸਤਾਵੇਜ਼ ਤਿਆਰ

ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ, ਦਿਮਾਗੀ ਤੌਰ 'ਤੇ ਸੀ ਪਰੇਸ਼ਾਨ

ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ, ਦਿਮਾਗੀ ਤੌਰ 'ਤੇ ਸੀ ਪਰੇਸ਼ਾਨ

ਪੰਜਾਬ 'ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਇਹ 2 ਆਗੂ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ

ਪੰਜਾਬ 'ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਇਹ 2 ਆਗੂ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ