Monday, May 06, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

April 24, 2024 12:57 PM

 ਅੰਮ੍ਰਿਤਸਰ : ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਥਾਣਾ ਰਣਜੀਤ ਐਵੀਨਿਊ ਵਿਖੇ ਫਾਇਰਿੰਗ ਮਾਮਲੇ 'ਚ ਲੋੜੀਂਦੇ ਮੁਲਜ਼ਮਾਂ ਨੂੰ ਕੁਝ ਹੀ ਘੰਟਿਆਂ ਅੰਦਰ ਕਾਬੂ ਕਰਨ 'ਚ ਸਫਲਤਾ ਹਾਸਲ ਕੀਤੀ ਹੈ। ਪੁਲਿਸ 'ਚ ਅਰਸ਼ਦੀਪ ਸਿੰਘ ਵਾਸੀ ਡੇਰਾ ਬਾਬਾ ਨਾਨਕ ਤੇ ਬਲਹਾਰ ਸਿੰਘ ਵਾਸੀ ਜੇਠੂਵਾਲ ਤੇ ਉਸਦੇ ਸਾਥੀ ਬਚਿਤਰ ਸਿੰਘ ਤੇ ਨਵਦੀਪ ਸਿੰਘ ਵਾਸੀਆਨ ਚਵਿੰਡਾ ਕਲਾ, ਸੁਰਜੀਤ ਸਿੰਘ ਵਾਸੀ ਰੋਜ਼ ਐਵੀਨਿਊ, ਮਲਕੀਤ ਸਿੰਘ ਵਾਸੀ ਅਜਨਾਲਾ ਤੇ ਲਵਜੀਤ ਸਿੰਘ ਤੇ ਉਮੇਦ ਸਿੰਘ ਅਤੇ ਦੂਸਰੀ ਪਾਰਟੀ 'ਚ ਅਕਾਸ਼ਦੀਪ ਸਿੰਘ ਵਾਸੀ ਰਮਦਾਸ, ਅਜੈਦੀਪ ਸਿੰਘ ਵਾਸੀ ਜਜੇਹਾਨੀ, ਜਸਪਾਲ ਸਿੰਘ ਵਾਸੀ ਪਿੰਡ ਮਾਂਗਾ ਸਰਾਏ, ਰਜਿੰਦਰ ਸਿੰਘ ਉਰਫ ਰਾਜਨ ਗਿੱਲ ਵਾਸੀ ਕਠਾਨੀਆ, ਅਤਿੰਦਰਪਾਲ ਸਿੰਘ ਉਰਫ ਟਿਕਾ ਵਾਸੀ ਰਸੁਲਪੁਰ ਕਲਾ ਗੁਰਬੀਰ ਸਿੰਘ ਉਰਫ ਸਰਪੰਚ ਅਤੇ ਅਰਸ਼ਦੀਪ ਸਿੰਘ ਉਰਫ ਔਜਲਾ ਤੇ ਇਨ੍ਹਾਂ ਦੇ ਹੋਰ ਸਾਥੀ ਸ਼ਾਮਲ ਹਨ। ਇਨ੍ਹਾਂ ਵਿਚੋਂ ਕੁੱਝ ਦੇ ਗੋਲੀਆਂ ਵੀ ਲੱਗੀਆਂ ਹਨ। ਇਨ੍ਹਾਂ ਦੋਹਾਂ ਧਿਰਾਂ ਵੱਲੋਂ ਪਬਲਿਕ ਪਲੇਸ 'ਤੇ ਸ਼ਰੇਆਮ ਗੁੰਡਾਗਰਦੀ ਕਰ ਕੇ ਆਸ-ਪਾਸ ਦੇ ਵਸਨੀਕਾਂ ਅਤੇ ਰਾਹਗੀਰਾ ਦੀ ਜਾਨ ਨੂੰ ਵੀ ਖਤਰੇ 'ਚ ਪਾਇਆ ਹੈ ਜਿਸ 'ਤੇ ਮੁਕੱਦਮਾ ਦਰਜ ਕੀਤਾ ਗਿਆ ਹੈ ਤੇ ਦੋਰਾਨੇ ਤਫਤੀਸ਼ ਹੇਠ ਲਿਖੇ ਕੁੱਲ 11 ਮੁਲਜ਼ਮਾਂ ਨੂੰ ਗ੍ਰਿਫਤਾਰ ਕਰ ਕੇ ਇਕ ਪਿਸਤੌਲ ਸਮੇਤ 22 ਰੋਂਦ ਬਰਾਮਦ ਕੀਤੇ ਹਨ।

Have something to say? Post your comment

More From Punjab

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ

ਡੇਰਾ ਬਾਬਾ ਗਾਂਧਾ ਸਿੰਘ ਦੀ ਵਿਵਾਦਤ ਜਮੀਨ ਤੇ ਲੱਗ ਸਕਦੀ 145, ਫੈਸਲਾ ਐਸ ਡੀ ਐਮ ਦੇ ਹੱਥ,ਪੁਲਿਸ ਨੇ ਦੋਵੇ ਧੜਿਆਂ ਨੂੰ ਕੱਢਿਆ ਬਾਹਰ,  ਮਹੰਤ ਪਿਆਰਾ ਸਿੰਘ ਨੇ ਕਿਹਾ ਕਿ ਇਹ ਜਮੀਨ ਡੇਰੇ ਦੀ ਮਾਲਕੀ

ਪਰਨੀਤ ਕੌਰ ਦੇ ਵਿਰੋਧ ਦੌਰਾਨ ਕਿਸਾਨ ਦੀ ਮੌਤ ਮਾਮਲੇ 'ਚ ਵੱਡਾ ਐਕਸ਼ਨ, ਭਾਜਪਾ ਆਗੂ ਹਰਪਾਲਪੁਰ ਖਿਲਾਫ਼ FIR

ਮੇਰੀਆਂ ਅੱਖਾਂ ਸਾਹਮਣੇ ਮੇਰਾ ਪੁੱਤ ਮਾਰ'ਤਾ...', ਬੇਅਦਬੀ ਮਾਮਲੇ 'ਚ ਛਲਕਿਆ ਬਖ਼ਸ਼ੀਸ਼ ਸਿੰਘ ਦੇ ਪਿਤਾ ਦਾ ਦਰਦ

ਚੱਲਦੀ ਟ੍ਰੇਨ ਦਾ ਅਚਾਨਕ ਵੱਖ ਹੋਇਆ ਇੰਜਣ, ਯਾਤਰੀਆਂ ਨੂੰ ਪਈ ਹੱਥਾਂ-ਪੈਰਾਂ ਦੀ; ਵਿਭਾਗ ਨੇ 10 ਕਿੱਲੋਮੀਟਰ ਬਾਅਦ ਰੁਕਵਾਇਆ

Lok Sabha Election 2024 : ਫਰੀਦਕੋਟ ਦੇ ਚੋਣ ਮੈਦਾਨ 'ਚ ਸਿਤਾਰੇ, AAP ਉਮੀਦਵਾਰ ਅਨਮੋਲ ਲਈ ਪ੍ਰਚਾਰ ਕਰਨ ਪੁੱਜੇ ਪੰਜਾਬੀ ਕਲਾਕਾਰ