Saturday, May 04, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

April 25, 2024 12:36 PM

ਪਟਿਆਲਾ : ਨਾਭਾ ਦੀ ਨਵੀਂ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ ਹੋ ਗਈ ਹੈ। ਮ੍ਰਿਤਕ ਦੀ ਪਹਿਚਾਣ ਜੋਗਿੰਦਰੋ ਦੇਵੀ ਪਤਨੀ ਜੀਰਾ ਰਾਮ ਵਾਸੀ ਦਿਆਲ ਨਗਰ ਅਲਹੌਂੜਾ ਗੇਟ ਨਾਭਾ ਵਜੋਂ ਹੋਈ ਹੈ, ਜੋ ਕਿ ਕਣਕ ਦੇ ਸੀਜ਼ਨ ਲਈ ਕੰਮ ਕਰ ਰਹੀ ਸੀ। ਨਵੀਂ ਅਨਾਜ ਮੰਡੀ 'ਚ ਇਸ ਲਈ ਪਹੁੰਚੀ ਸੀ। ਇਸ ਦੌਰਾਨ ਉਸ ਨੂੰ ਇਕ ਟਰੱਕ ਨੇ ਟੱਕਰ ਮਾਰ ਦਿੱਤੀ ਅਤੇ ਮੌਕੇ 'ਤੇ ਹੀ ਉਸ ਦੀ ਮੌਤ ਹੋ ਗਈ। ਇਸ ਸਬੰਧੀ ਥਾਣਾ ਕੋਤਵਾਲੀ ਦੀ ਪੁਲਿਸ ਅਗਲੇਰੀ ਕਾਰਵਾਈ ਕਰ ਰਹੀ ਹੈ।

Have something to say? Post your comment

More From Punjab

LPU ਦੇ ਲਾਅ ਗੇਟ ਨੇੜੇ ਚੱਲੀਆਂ ਗੋਲ਼ੀਆਂ, ਇਕ ਨੌਜਵਾਨ ਦੀ ਬਾਂਹ ਦੇ ਆਰ-ਪਾਰ ਹੋਈ ਗੋਲ਼ੀ

 ਸਿੱਪੀ ਸਿੱਧੂ ਕਤਲ ਕੇਸ 'ਚ ਕਲਿਆਣੀ ਸਿੰਘ ਖਿਲਾਫ CBI ਅਦਾਲਤ 'ਚ ਦੋਸ਼ ਆਇਦ, ਕਤਲ ਦੀ ਸਾਜ਼ਿਸ਼ ਰਚਣ ਦਾ ਚੱਲੇਗਾ ਕੇਸ

ਖਾਲਿਸਤਾਨੀ ਸਮਰਥਕ ਨਿੱਝਰ ਕਤਲ ਕਾਂਡ 'ਚ ਨਵਾਂ ਖੁਲਾਸਾ, ਪੰਜਾਬ ਦੇ ਇਸ ਇਲਾਕੇ ਦਾ ਹੈ ਇਕ ਦੋਸ਼ੀ

ਬਹੁਜਨ ਸਮਾਜ ਪਾਰਟੀ ਨੇ ਵਿਸ਼ਾਲ ਸਿੱਧੂ ਨੂੰ ਐਲਾਨਿਆ ਅੰਮ੍ਰਿਤਸਰ ਦਾ ਉਮੀਦਵਾਰ

Lok Sabha Election 2024 : BSP ਨੇ ਸ੍ਰੀ ਅਨੰਦਪੁਰ ਸਾਹਿਬ ਲੋਕ ਸਭਾ ਸੀਟ ਤੋਂ ਐਲਾਨਿਆ ਉਮੀਦਵਾਰ, ਇਸ ਆਗੂ 'ਤੇ ਖੇਡਿਆ ਦਾਅ

ਮੰਦਰ ਦੇ ਪੁਜਾਰੀਆਂ ਨੇ ਮੰਦਰ 'ਚ ਕੀਤਾ ਨੌਜਵਾਨ ਪੰਡਿਤ ਦਾ ਕਤਲ,ਹਵਨਕੁੰਡ ਹੇਠਾਂ ਦੱਬੀ ਲਾਸ਼

ਚਚੇਰੀ ਭੈਣ ਨਾਲ ਇਕ ਸਾਲ ਤੋਂ ਕਰਦਾ ਆ ਰਿਹਾ ਸੀ ਜਬਰ ਜਨਾਹ, ਗਰਭਵਤੀ ਹੋਈ ਤਾਂ ਖੁੱਲ੍ਹਿਆ ਭੇਤ

ਲੰਡਾ ਹਰੀਕੇ ਦੱਸ ਕੇ ਦੁਕਾਨਦਾਰ ਕੋਲੋਂ ਮੰਗੀ ਪੰਜ ਲੱਖ ਦੀ ਫਿਰੌਤੀ, ਦੋ ਨੌਜਵਾਨਾਂ ਨੇ ਘਰ ਦੇ ਦਰਵਾਜ਼ੇ 'ਚ ਮਾਰੀ ਗੋਲ਼ੀ

ਖੁਸ਼ਖਬਰੀ :ਪੰਜਾਬ ’ਚ 5994 ਈਟੀਟੀ ਅਧਿਆਪਕਾਂ ਦੀ ਭਰਤੀ ਨੂੰ ਹਾਈ ਕੋਰਟ ਦੀ ਹਰੀ ਝੰਡੀ

ਸੁਰੱਖਿਆ ਘੱਟ ਕਰਨ ਕਾਰਨ ਹੋਈ Sidhu Moosewala ਦੀ ਹੱਤਿਆ, ਸਾਬਕਾ ਮੰਤਰੀ ਬਿਕਰਮ ਮਜੀਠੀਆ ਨੇ ਕੀਤੀ ਇਹ ਮੰਗ