Monday, May 06, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

April 26, 2024 11:31 AM

ਲੁਧਿਆਣਾ : ਸ਼ੁੱਕਰਵਾਰ ਸਵੇਰੇ ਸਮਰਾਲਾ ਚੌਕ (Samrala Chowk) ਨੇੜੇ ਵੱਡਾ ਹਾਦਸਾ ਵਾਪਰ ਗਿਆl ਦੋ ਕੈਂਟਰ ਲੁਧਿਆਣਾ ਤੋਂ ਜਲੰਧਰ ਜਾ ਰਹੇ ਸਨl ਸਵੇਰੇ 9 ਵਜੇ ਦੇ ਕਰੀਬ ਸਮਰਾਲਾ ਚੌਕ ਵਾਲੇ ਪੁਲ਼ ਉੱਪਰ ਪਿਛਲੇ ਕੈਂਟਰ ਨੇ ਅਗਲੇ ਟਰੱਕ ਨੂੰ ਜ਼ੋਰਦਾਰ ਟੱਕਰ ਮਾਰੀ l ਹਾਦਸਾ ਇਸ ਕਦਰ ਭਿਆਨਕ ਸੀ ਕਿ ਪਿਛਲੇ ਟਰੱਕ ਦਾ ਅਗਲਾ ਪਾਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆl ਹਾਦਸੇ ਦੌਰਾਨ ਪਿਛਲੇ ਕੈਂਟਰ ਦੇ ਡਰਾਈਵਰ ਦੀ ਥਾਂ 'ਤੇ ਹੀ ਮੌਤ ਹੋ ਗਈl ਡਰਾਈਵਰ ਦੀ ਲਾਸ਼ ਟਰੱਕ 'ਚ ਬੁਰੀ ਤਰ੍ਹਾਂ ਫਸ ਗਈl

ਜਾਣਕਾਰੀ ਤੋਂ ਬਾਅਦ ਥਾਣਾ ਦਰੇਸੀ ਦੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਕੇਸ ਦੀ ਪੜਤਾਲ ਸ਼ੁਰੂ ਕੀਤੀl ਮੌਕੇ 'ਤੇ ਮੌਜੂਦ ਲੋਕਾਂ ਦਾ ਕਹਿਣਾ ਹੈ ਕਿ ਡਰਾਈਵਰ ਦੀ ਲਾਸ਼ ਟਰੱਕ 'ਚ ਬੁਰੀ ਤਰ੍ਹਾਂ ਫਸੀ ਹੋਈ ਹੈl ਲਾਸ਼ ਬਾਹਰ ਕੱਢਣ ਲਈ ਟਰੱਕ ਦੇ ਅਗਲੇ ਹਿੱਸੇ ਨੂੰ ਕਟਰ ਨਾਲ ਕੱਟਿਆ ਜਾ ਰਿਹਾl ਇਸ ਮਾਮਲੇ 'ਚ ਥਾਣਾ ਦਰੇਸੀ ਦੀ ਪੁਲਿਸ ਨੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

Have something to say? Post your comment

More From Punjab

ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਪਹਿਲੀ ਬਰਸੀ ਮੌਕੇ ਪੰਥਕ ਆਗੂਆਂ ਨੇ ਉਨਾਂ ਦੀ ਵਿਚਾਰਧਾਰਾ ਵੱਖਰਾ ਖਾਲਸਾ ਰਾਜ ਤੱਕ ਸੰਘਰਸ਼ ਜਾਰੀ ਰੱਖਣ ਦੇ ਪ੍ਰਣ ਨੂੰ ਦੁਹਰਾਇਆ

ਇੰਗਲੈਂਡ ਵਿੱਚ ਪੰਜਾਬੀਆਂ ਦੇ ਕਾਰਨਾਮੇ, ਪਿਤਾ ਦੇ 60ਵੇਂ ਜਨਮ ਦਿਨ ਦੀ ਪਾਰਟੀ ਬੁੱਕ ਕਰਨ ਗਿਆ ਰਿਸ਼ਤੇਦਾਰਾਂ ਨੇ ਕਰ ਲਿਆ ਅਗਵਾ

ਭਾਕਿਯੂ ਡਕੌਂਦਾ ਵੱਲੋਂ 13 ਤਰੀਕ ਨੂੰ ਇਮੀਗ੍ਰੇਸ਼ਨ ਸੈਂਟਰ ਦਾ ਕੀਤਾ ਜਾਵੇਗਾ ਘਿਰਾਓ

ਜਨਤਕ ਜਥੇਬੰਦੀਆਂ ਵੱਲੋਂ ਬਰਨਾਲਾ 'ਚ ਕੀਤੇ ਜਾਵੇਗੀ ਲੋਕ ਸੰਗਰਾਮ ਰੈਲੀ

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਭਰਾ-ਭਰਜਾਈ ਦੁੱਖੋਂ ਚੁੱਕਿਆ ਖ਼ੌਫਨਾਕ ਕਦਮ; ਭਰਾ ਗ੍ਰਿਫ਼ਤਾਰ

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ