Tuesday, May 07, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

April 26, 2024 02:19 PM

 ਅੰਮ੍ਰਿਤਸਰ: ਸ਼੍ਰੋਮਣੀ ਅਕਾਲੀ ਦਲ ਦੀ ਸਾਬਕਾ ਮੰਤਰੀ ਤੇ ਬਠਿੰਡਾ ਤੋਂ ਅਕਾਲੀ ਦਲ ਦੀ ਲੋਕ ਸਭਾ ਉਮੀਦਵਾਰ ਹਰਸਿਮਰਤ ਕੌਰ ਬਾਦਲ (Harsimrat Kaur Badal) ਸੱਚਖੰਡ ਸ੍ਰੀ ਹਰਿਮੰਦਰ ਸਾਹਿਬ (Sri Harmandir Sahib) ਨਤਮਸਤਕ ਹੋਏ। ਇਸ ਮੌਕੇ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ 'ਚ ਮੱਥਾ ਟੇਕਿਆ ਤੇ ਸਰਬਤ ਦੇ ਭਲੇ ਲਈ ਅਰਦਾਸ ਕੀਤੀ। ਉਨ੍ਹਾਂ ਅਕਾਲੀ ਦਲ ਦੀ ਚੜ੍ਹਦੀਕਲਾ ਦੀ ਅਰਦਾਸ ਕੀਤੀ। ਮੀਡੀਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਕਿਹਾ ਕਿ ਅਕਾਲੀ ਦਲ ਦੀ ਟਿਕਟ ਮਿਲਣ ਤੋਂ ਬਾਅਦ ਅੱਜ ਫਿਰ ਇਕ ਵਾਰ ਗੁਰੂ ਘਰ 'ਚ ਮੱਥਾ ਟੇਕਣ ਤੋਂ ਬਾਅਦ ਚੋਣ ਪ੍ਰਚਾਰ ਦੀ ਮੁਹਿੰਮ ਸ਼ੁਰੂ ਕਰਨ ਜਾ ਰਹੇ ਹਨ। ਆਪ ਵੱਲੋਂ ਕੀਤੇ ਜਾ ਰਹੇ 13-0 ਦਾਅਵੇ 'ਤੇ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਇਸ ਵਾਰ ਮਾਨ ਸਰਕਾਰ ਦਾ 0 ਹੀ ਹੋਵੇਗਾ।

Have something to say? Post your comment

More From Punjab

ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਪਹਿਲੀ ਬਰਸੀ ਮੌਕੇ ਪੰਥਕ ਆਗੂਆਂ ਨੇ ਉਨਾਂ ਦੀ ਵਿਚਾਰਧਾਰਾ ਵੱਖਰਾ ਖਾਲਸਾ ਰਾਜ ਤੱਕ ਸੰਘਰਸ਼ ਜਾਰੀ ਰੱਖਣ ਦੇ ਪ੍ਰਣ ਨੂੰ ਦੁਹਰਾਇਆ

ਇੰਗਲੈਂਡ ਵਿੱਚ ਪੰਜਾਬੀਆਂ ਦੇ ਕਾਰਨਾਮੇ, ਪਿਤਾ ਦੇ 60ਵੇਂ ਜਨਮ ਦਿਨ ਦੀ ਪਾਰਟੀ ਬੁੱਕ ਕਰਨ ਗਿਆ ਰਿਸ਼ਤੇਦਾਰਾਂ ਨੇ ਕਰ ਲਿਆ ਅਗਵਾ

ਭਾਕਿਯੂ ਡਕੌਂਦਾ ਵੱਲੋਂ 13 ਤਰੀਕ ਨੂੰ ਇਮੀਗ੍ਰੇਸ਼ਨ ਸੈਂਟਰ ਦਾ ਕੀਤਾ ਜਾਵੇਗਾ ਘਿਰਾਓ

ਜਨਤਕ ਜਥੇਬੰਦੀਆਂ ਵੱਲੋਂ ਬਰਨਾਲਾ 'ਚ ਕੀਤੇ ਜਾਵੇਗੀ ਲੋਕ ਸੰਗਰਾਮ ਰੈਲੀ

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਭਰਾ-ਭਰਜਾਈ ਦੁੱਖੋਂ ਚੁੱਕਿਆ ਖ਼ੌਫਨਾਕ ਕਦਮ; ਭਰਾ ਗ੍ਰਿਫ਼ਤਾਰ

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ