Tuesday, May 07, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

April 26, 2024 03:55 PM

ਕੀਰਤਪੁਰ ਸਾਹਿਬ : ਸ਼ੁੱਕਰਵਾਰ ਦੁਪਹਿਰ 12 ਵਜੇ ਦੇ ਕਰੀਬ ਨਜ਼ਦੀਕੀ ਪਿੰਡ ਫਤਿਹਪੁਰ ਬੂੰਗਾ ਸਾਹਿਬ ਤੋਂ ਮੰਦਭਾਗੀ ਘਟਨਾ ਸਾਹਮਣੇ ਆਈ ਜਿਸ ਵਿੱਚ ਦੋ ਨੌਜਵਾਨ ਭਾਖੜਾ ਨਹਿਰ 'ਚ ਡੁੱਬ ਗਏ। ਇਕ ਨੌਜਵਾਨ ਜੋ ਉਨ੍ਹਾਂ ਦੇ ਨਾਲ ਨਹਾ ਰਿਹਾ ਸੀ, ਖੁਸ਼ਕਿਸਮਤੀ ਨਾਲ ਬਚ ਗਿਆ।

ਜਾਣਕਾਰੀ ਅਨੁਸਾਰ ਬੀਤੀ ਰਾਤ ਇਸ ਪਿੰਡ ਵਿਚ ਇਕ ਧਾਰਮਿਕ ਪ੍ਰੋਗਰਾਮ ਸੀ ਜਿਸ ਲਈ ਦੂਰੋਂ-ਦੂਰੋਂ ਰਿਸ਼ਤੇਦਾਰ ਇੱਥੇ ਆਏ ਹੋਏ ਸਨ। ਪਿੰਡ ਦੇ ਨਾਲ-ਨਾਲ ਭਾਖੜਾ ਨਹਿਰ ਜਾਂਦੀ ਹੈ ਜਿਸ ਵਿੱਚ ਨਹਾਉਣ ਲਈ ਤਿੰਨ ਰਿਸ਼ਤੇਦਾਰ ਉੱਥੇ ਪਹੁੰਚ ਗਏ। ਇਕ ਨੌਜਵਾਨ ਦਾ ਅਚਾਨਕ ਸੰਤੁਲਨ ਵਿਗੜ ਗਿਆ ਤੇ ਡੁੱਬਣ ਲੱਗਾ ਜਿਸ ਨੂੰ ਬਚਾਉਣ ਲਈ ਉਸ ਦੇ ਜੀਜੇ ਵਿੱਕੀ ਨੇ ਛਲਾਂਗ ਮਾਰ ਦਿੱਤੀ। ਸਾਲੇ ਨੂੰ ਬਚਾਉਂਦਾ ਹੋਇਆ ਵਿੱਕੀ ਵੀ ਉਸ ਦੇ ਨਾਲ ਡੁੱਬ ਗਿਆ।

 

 

ਸਾਬਕਾ ਸਰਪੰਚ ਬਾਲੀ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਦੋਹਤਾ ਹਨੀਫ਼ ਮੋਹੰਮਦ (ਵਿੱਕੀ ) 30 ਸਾਲ ਅਤੇ ਹਨੀਫ਼ ਦਾ ਸਾਲਾ ਦਿਲਸ਼ਾਦ ਮੋਹੰਮਦ ਉਰਫ ਰਿੱਕੀ ਤੇ ਇਕ ਹੋਰ ਨੌਜਵਾਨ ਮੋਟਰਸਾਈਕਲ ਧੋਣ ਤੇ ਨਹਾਉਣ ਲਈ ਨਾਲ ਵੱਗਦੀ ਭਾਖੜਾ ਨਹਿਰ ਕਿਨਾਰੇ ਚਲੇ ਗਏ। ਨਹਾਉਂਦਿਆਂ ਹੋਇਆ ਦਿਲਸ਼ਾਦ ਮੁਹੰਮਦ ਦਾ ਸੰਤੁਲਨ ਵਿਗੜ ਗਿਆ ਤੇ ਅਚਾਨਕ ਉਹ ਨਹਿਰ 'ਚ ਡੁੱਬਣ ਲੱਗ ਗਿਆ ਜਿਸ ਨੂੰ ਬਚਾਉਣ ਲਈ ਉਸਦੇ ਜੀਜਾ ਹਨੀਫ ਮੁਹੰਮਦ ਨੇ ਛਾਲ ਮਾਰ ਦਿੱਤੀ ਜਿਸ ਤੋਂ ਬਾਅਦ ਦੋਵੇਂ ਵਗਦੇ ਪਾਣੀ 'ਚ ਡੁੱਬ ਗਏ।

Have something to say? Post your comment

More From Punjab

ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਪਹਿਲੀ ਬਰਸੀ ਮੌਕੇ ਪੰਥਕ ਆਗੂਆਂ ਨੇ ਉਨਾਂ ਦੀ ਵਿਚਾਰਧਾਰਾ ਵੱਖਰਾ ਖਾਲਸਾ ਰਾਜ ਤੱਕ ਸੰਘਰਸ਼ ਜਾਰੀ ਰੱਖਣ ਦੇ ਪ੍ਰਣ ਨੂੰ ਦੁਹਰਾਇਆ

ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਪਹਿਲੀ ਬਰਸੀ ਮੌਕੇ ਪੰਥਕ ਆਗੂਆਂ ਨੇ ਉਨਾਂ ਦੀ ਵਿਚਾਰਧਾਰਾ ਵੱਖਰਾ ਖਾਲਸਾ ਰਾਜ ਤੱਕ ਸੰਘਰਸ਼ ਜਾਰੀ ਰੱਖਣ ਦੇ ਪ੍ਰਣ ਨੂੰ ਦੁਹਰਾਇਆ

ਇੰਗਲੈਂਡ ਵਿੱਚ ਪੰਜਾਬੀਆਂ ਦੇ ਕਾਰਨਾਮੇ, ਪਿਤਾ ਦੇ 60ਵੇਂ ਜਨਮ ਦਿਨ ਦੀ ਪਾਰਟੀ ਬੁੱਕ ਕਰਨ ਗਿਆ ਰਿਸ਼ਤੇਦਾਰਾਂ ਨੇ ਕਰ ਲਿਆ ਅਗਵਾ

ਇੰਗਲੈਂਡ ਵਿੱਚ ਪੰਜਾਬੀਆਂ ਦੇ ਕਾਰਨਾਮੇ, ਪਿਤਾ ਦੇ 60ਵੇਂ ਜਨਮ ਦਿਨ ਦੀ ਪਾਰਟੀ ਬੁੱਕ ਕਰਨ ਗਿਆ ਰਿਸ਼ਤੇਦਾਰਾਂ ਨੇ ਕਰ ਲਿਆ ਅਗਵਾ

ਭਾਕਿਯੂ ਡਕੌਂਦਾ ਵੱਲੋਂ 13 ਤਰੀਕ ਨੂੰ ਇਮੀਗ੍ਰੇਸ਼ਨ ਸੈਂਟਰ ਦਾ ਕੀਤਾ ਜਾਵੇਗਾ ਘਿਰਾਓ

ਭਾਕਿਯੂ ਡਕੌਂਦਾ ਵੱਲੋਂ 13 ਤਰੀਕ ਨੂੰ ਇਮੀਗ੍ਰੇਸ਼ਨ ਸੈਂਟਰ ਦਾ ਕੀਤਾ ਜਾਵੇਗਾ ਘਿਰਾਓ

ਜਨਤਕ ਜਥੇਬੰਦੀਆਂ ਵੱਲੋਂ ਬਰਨਾਲਾ 'ਚ ਕੀਤੇ ਜਾਵੇਗੀ ਲੋਕ ਸੰਗਰਾਮ ਰੈਲੀ

ਜਨਤਕ ਜਥੇਬੰਦੀਆਂ ਵੱਲੋਂ ਬਰਨਾਲਾ 'ਚ ਕੀਤੇ ਜਾਵੇਗੀ ਲੋਕ ਸੰਗਰਾਮ ਰੈਲੀ

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਭਰਾ-ਭਰਜਾਈ ਦੁੱਖੋਂ ਚੁੱਕਿਆ ਖ਼ੌਫਨਾਕ ਕਦਮ; ਭਰਾ ਗ੍ਰਿਫ਼ਤਾਰ

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਭਰਾ-ਭਰਜਾਈ ਦੁੱਖੋਂ ਚੁੱਕਿਆ ਖ਼ੌਫਨਾਕ ਕਦਮ; ਭਰਾ ਗ੍ਰਿਫ਼ਤਾਰ

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ