Monday, May 06, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

April 26, 2024 04:22 PM

 ਗੁਰਦਾਸਪੁਰ : ਵਿਦੇਸ਼ ਭੇਜਣ ਦੇ ਨਾਂ ’ਤੇ ਲੱਖਾਂ ਰੁਪਏ ਦੀ ਠੱਗੀ ਮਾਰਨ ਵਾਲੇ ਮੁਲਜ਼ਮਾਂ ਖ਼ਿਲਾਫ਼ ਥਾਣਾ ਧਾਰੀਵਾਲ ਦੀ ਪੁਲਿਸ ਨੇ ਕੇਸ ਦਰਜ ਕੀਤਾ ਹੈ। ਹਰਭਜਨ ਸਿੰਘ ਪੁੱਤਰ ਗੁਰਦਿਆਲ ਸਿੰਘ ਵਾਸੀ ਆਲੋਵਾਲ ਨੇ ਦੱਸਿਆ ਕਿ ਉਸ ਦਾ ਲੜਕਾ ਰਾਜਦੀਪ ਸਿੰਘ ਵਿਦੇਸ਼ ਜਾ ਕੇ ਰੋਜ਼ੀ-ਰੋਟੀ ਕਮਾਉਣਾ ਚਾਹੁੰਦਾ ਸੀ। ਮੁਲਜ਼ਮ ਨੇ ਉਸ ਦੇ ਲੜਕੇ ਨੂੰ ਆਸਟ੍ਰੇਲੀਆ ਭੇਜਣ ਦੇ ਨਾਂ ’ਤੇ ਦਸ ਲੱਖ ਰੁਪਏ ਲਏ ਸਨ। ਪੈਸੇ ਲੈਣ ਦੇ ਬਾਵਜੂਦ ਉਸ ਦੇ ਲੜਕੇ ਨੂੰ ਵਿਦੇਸ਼ ਨਹੀਂ ਭੇਜਿਆ ਗਿਆ। ਜਦੋਂ ਪੈਸੇ ਵਾਪਸ ਮੰਗੇ ਤਾਂ ਮੁਲਜ਼ਮ ਟਾਲ-ਮਟੋਲ ਕਰਨ ਲੱਗੇ। ਮਾਮਲੇ ਦੀ ਜਾਂਚ ਕਰ ਰਹੇ ਏਐੱਸਆਈ ਬਲਬੀਰ ਸਿੰਘ ਨੇ ਦੱਸਿਆ ਕਿ ਮੁਲਜ਼ਮ ਅਮਰਿੰਦਰ ਸਿੰਘ ਤੇ ਅਮਨਜੋਤ ਸਿੰਘ ਵਾਸੀ ਕਾਹਨੂੰਵਾਨ ਖ਼ਿਲਾਫ਼ ਧੋਖਾਧੜੀ ਦਾ ਕੇਸ ਦਰਜ ਕਰ ਲਿਆ ਗਿਆ ਹੈ। ਪੁਲਿਸ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।

Have something to say? Post your comment

More From Punjab

ਸ਼ਹੀਦ ਭਾਈ ਪਰਮਜੀਤ ਸਿੰਘ ਪੰਜਵੜ੍ਹ ਦੀ ਪਹਿਲੀ ਬਰਸੀ ਮੌਕੇ ਪੰਥਕ ਆਗੂਆਂ ਨੇ ਉਨਾਂ ਦੀ ਵਿਚਾਰਧਾਰਾ ਵੱਖਰਾ ਖਾਲਸਾ ਰਾਜ ਤੱਕ ਸੰਘਰਸ਼ ਜਾਰੀ ਰੱਖਣ ਦੇ ਪ੍ਰਣ ਨੂੰ ਦੁਹਰਾਇਆ

ਇੰਗਲੈਂਡ ਵਿੱਚ ਪੰਜਾਬੀਆਂ ਦੇ ਕਾਰਨਾਮੇ, ਪਿਤਾ ਦੇ 60ਵੇਂ ਜਨਮ ਦਿਨ ਦੀ ਪਾਰਟੀ ਬੁੱਕ ਕਰਨ ਗਿਆ ਰਿਸ਼ਤੇਦਾਰਾਂ ਨੇ ਕਰ ਲਿਆ ਅਗਵਾ

ਭਾਕਿਯੂ ਡਕੌਂਦਾ ਵੱਲੋਂ 13 ਤਰੀਕ ਨੂੰ ਇਮੀਗ੍ਰੇਸ਼ਨ ਸੈਂਟਰ ਦਾ ਕੀਤਾ ਜਾਵੇਗਾ ਘਿਰਾਓ

ਜਨਤਕ ਜਥੇਬੰਦੀਆਂ ਵੱਲੋਂ ਬਰਨਾਲਾ 'ਚ ਕੀਤੇ ਜਾਵੇਗੀ ਲੋਕ ਸੰਗਰਾਮ ਰੈਲੀ

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਭਰਾ-ਭਰਜਾਈ ਦੁੱਖੋਂ ਚੁੱਕਿਆ ਖ਼ੌਫਨਾਕ ਕਦਮ; ਭਰਾ ਗ੍ਰਿਫ਼ਤਾਰ

ਫੈਕਟਰੀ ਮਾਲਕ ਦੇ ਬੇਟੇ ਨੇ ਦੋਸਤ ਨਾਲ ਮਿਲ ਕੇ 14 ਸਾਲ ਦੀ ਮਾਸੂਮ ਨੂੰ ਬਣਾਇਆ ਹਵਸ ਦਾ ਸ਼ਿਕਾਰ, ਪੋਕਸੋ ਐਕਟ ਦੀਆਂ ਧਾਰਾਵਾਂ ਤਹਿਤ ਮੁਕੱਦਮਾ ਦਰਜ

ਕਾਂਗਰਸ ਨੂੰ ਇਕ ਹੋਰ ਝਟਕਾ, ਜਨਰਲ ਸਕੱਤਰ ਚਾਹਲ ਸੈਂਕੜੇ ਸਮਰਥਕਾਂ ਸਮੇਤ 'ਆਪ' 'ਚ ਸ਼ਾਮਲ

ਖਰੜ ਦੇ ਨੌਜਵਾਨ ਦੀ ਅਮਰੀਕਾ ’ਚ ਹਾਰਟ ਅਟੈਕ ਕਾਰਨ ਮੌਤ, ਦੋ ਸਾਲ ਪਹਿਲਾਂ ਸਟੱਡੀ ਵੀਜ਼ਾ ’ਤੇ ਗਿਆ ਸੀ ਵਿਦੇਸ਼

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

Batala News: ਮਰ ਕੇ ਪਿੰਡ ਨੂੰ ਇਕ ਕਰ ਗਈ ਦਲਿਤ ਮਹਿਲਾ, ਔਰਤ ਦੇ ਸਸਕਾਰ ’ਤੇ ਪਿੰਡ ’ਚ ਦੋ ਭਾਈਚਾਰੇ ਹੋਏ ਆਹਮੋ-ਸਾਹਮਣੇ