Wednesday, May 08, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਆਦਮਪੁਰ 'ਚ ਅਲਾਵਲਪੁਰ ਚੌਂਕੀ ਸਾਹਮਣੇ ਸਿਰ ਵੱਢੀ ਲਾਸ਼ ਬਰਾਮਦ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

April 27, 2024 11:06 AM

ਆਦਮਪੁਰ: ਥਾਣਾ ਆਦਮਪੁਰ ਅਧੀਨ ਆਉਂਦੀ ਚੌਂਕੀ ਅਲਾਵਲਪੁਰ ਦੇ ਬਿਲਕੁਲ ਸਾਹਮਣੇ ਅੱਜ ਦਿਨ ਚੜ੍ਹਦਿਆਂ ਗੰਦੇ ਨਾਲੇ 'ਚੋਂ ਸਿਰ ਵੱਢੀ ਅਤੇ ਕੁੱਝ ਹਿੱਸਾ ਸੜੀ ਲਾਸ਼ ਮਿਲਣ 'ਤੇ ਸਨਸਨੀ ਫੈਲ ਗਈ।ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਕੁਲਵਿੰਦਰ ਉਰਫ ਰਿੰਕਾ ਜੋ ਕਿ ਦਿਹਾੜੀ ਕਰਨ ਵਾਲਾ ਮਜ਼ਦੂਰ ਸੀ ਤੇ ਪਿੰਡ ਦੇ ਹੀ ਵਿਅਕਤੀ ਵੱਲੋਂ ਜਿਸਦਾ ਨਾਂ ਸੋਨੂੰ ਦੱਸਿਆ ਜਾ ਰਿਹਾ ਹੈ ਵੱਲੋਂ ਕਤਲ ਕੀਤਾ ਗਿਆ। ਪਰਿਵਾਰ ਦਾ ਕਹਿਣਾ ਹੈ ਕਿ ਉਕਤ ਦੋਸ਼ੀ ਵੱਲੋਂ ਪਹਿਲਾਂ ਇਸਦੀ ਧੌਣ ਸਿਰ ਤੋਂ ਅਲੱਗ ਕਰ ਨਾਲੇ ਵਿੱਚ ਸੁੱਟ ਅੱਗ ਲਗਾਉਣ ਦੀ ਕੋਸ਼ਿਸ਼ ਵੀ ਕੀਤੀ ਗਈ।ਪੁਲਿਸ ਨੇ ਦੋਸੀ ਨੂੰ ਫੜ ਲਿਆ ਹੈ ਪਰ ਅਜੇ ਤੱਕ ਪਰਿਵਾਰ ਲਾਸ਼ ਚੁੱਕਣ ਨਹੀਂ ਦੇ ਰਿਹਾ ਤੇ ਉਸਦੇ ਸਿਰ ਨੂੰ ਲੱਭਣ ਦੀ ਮੰਗ ਕੀਤੀ ਜਾ ਰਹੀ ਹੈ।

Have something to say? Post your comment

More From Punjab

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਦੀ ਮੰਗ ਹਾਈ ਕੋਰਟ ਨੇ ਕੀਤੀ ਖਾਰਜ, ਕਿਹਾ- ਦੇਸ਼ ਹਿੱਤ ਸਭ ਤੋਂ ਉੱਪਰ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ

ਮੰਡੀਆਂ ਵਿੱਚੋ ਕਣਕ ਦੀ ਲਿਫਟਿੰਗ ਨਾ ਹੋਣ ਕਾਰਨ ਆੜਤੀਏ ਅਤੇ ਮੰਡੀਆਂ ਦੀ ਲੇਬਰ ਪਰੇਸਾਨ

Mohali Road Accident : ਸਕੂਟੀ 'ਤੇ ਸਕੂਲ ਜਾ ਰਹੀ ਵਿਦਿਆਰਥਣ ਨੂੰ ਟਰੱਕ ਨੇ ਕੁਚਲਿਆ, ਸਿਰ 'ਤੇ ਚੜ੍ਹਿਆ ਪਹੀਆ; ਮੌਕੇ 'ਤੇ ਮੌਤ

CM ਮਾਨ ਦੀ ਆਮਦ ਤੋਂ ਪਹਿਲਾਂ ਪੁਲਿਸ ਨੇ ਹਿਰਾਸਤ 'ਚ ਲਏ ਕਿਸਾਨ, ਕਿਸਾਨੀ ਮੁੱਦਿਆਂ ਨੂੰ ਲੈ ਕੇ ਗੱਲਬਾਤ ਕਰਨ ਲਈ ਹੋਏ ਸਨ ਇਕੱਠੇ

ਅਮਨ ਸਕੋਡਾ ਖਿਲਾਫ ਇਕ ਹੋਰ ਧੋਖਾਧੜੀ ਦਾ ਕੇਸ ਦਰਜ, ਸਬ-ਇੰਸਪੈਕਟਰ ਭਰਤੀ ਕਰਾਉਣ ਲਈ ਮਾਰੀ 70 ਲੱਖ ਦੀ ਠੱਗੀ

ਬਾਬਾ ਬੇਦੀ ਵਲੋਂ ਖਡੂਰ ਸਾਹਿਬ ਤੋਂ ਅੰਮ੍ਰਿਤਪਾਲ ਸਿੰਘ ਤੇ ਅਨੰਦਪੁਰ ਤੋਂ ਜਸਬੀਰ ਸਿੰਘ ਗੜੀ ਦੀ ਹਮਾਇਤ