Thursday, May 09, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

UPDATE NEWS - ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

April 27, 2024 02:03 PM

ਖਡੂਰ ਸਾਹਿਬ-ਸੰਧੂ ਇੰਟਰਪ੍ਰਾਈਸਜ਼ ਦੀ ਖਡੂਰ ਸਾਹਿਬ ਵਿਖੇ ਦੁਕਾਨ ਕਰਦੇ ਇੱਕ ਵਿਅਕਤੀ ਨੇ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਹੈ | ਜਾਣਕਾਰੀ ਅਨੁਸਾਰ ਸੇਵਾ ਮੁਕਤ ਸੂਬੇਦਾਰ ਪ੍ਰਕਾਸ਼ ਸਿੰਘ (60) ਪੁੱਤਰ ਅਜੀਤ ਸਿੰਘ ਵਾਸੀ ਖਡੂਰ ਸਾਹਿਬ ਜੋ ਕਿ ਖਡੂਰ ਸਾਹਿਬ ਬਜ਼ਾਰ ਵਿਚ ਸੰਧੂ ਇੰਟਰਪ੍ਰਾਈਸਜ਼ ਦੀ ਦੁਕਾਨ ਕਰਦਾ ਸੀ ਨੇ ਅੱਜ ਆਪਣੇ ਘਰ ਵਿਚ ਉਸ ਸਮੇਂ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ ਜਦੋਂ ਉਨ੍ਹਾਂ ਦੀ ਪਤਨੀ ਅਤੇ ਪੁੱਤਰ ਇੱਕ ਭੋਗ ਤੇ ਗਏ ਹੋਏ ਸਨ | ਜ਼ਿਕਰਯੋਗ ਹੈ ਕਿ ਪ੍ਰਕਾਸ਼ ਸਿੰਘ ਫੌਜ ਵਿਚੋਂ 2015 ਵਿਚ ਸੇਵਾ ਮੁਕਤ ਹੋ ਗਏ ਸਨ ਕਿਉਂਕਿ ਕਿ ਉਨ੍ਹਾਂ ਦੀ ਮਾਨਸਿਕ ਹਾਲਤ ਠੀਕ ਨਹੀਂ ਸੀ ਰਹਿੰਦੀ ਅਤੇ ਉਸ ਸਮੇਂ ਤੋਂ ਹੀ ਪ੍ਰਕਾਸ਼ ਸਿੰਘ ਦਾ ਇਲਾਜ ਚੱਲ ਰਿਹਾ ਸੀ ਅਤੇ ਅੱਜ ਉਨ੍ਹਾਂ ਰੱਸੀ ਨਾਲ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਸਮਾਪਤ ਕਰ ਲਈ | ਪੁਲਿਸ ਨੇ 174 ਦੀ ਕਾਰਵਾਈ ਕਰਕੇ ਲਾਸ਼ ਵਾਰਿਸਾਂ ਦੇ ਹਵਾਲੇ ਕਰ ਦਿੱਤੀ ਹੈ |

Have something to say? Post your comment

More From Punjab

ਥਾਈਲੈਂਡ 'ਚ ਲੁਕਿਆ 300 ਕਰੋੜ ਰੁਪਏ ਦੀ ਧੋਖਾਧੜੀ ਦਾ ਭਗੌੜਾ ਮੁਲਜ਼ਮ ਸੁਖਵਿੰਦਰ ਛਾਬੜਾ,  ਹੁਣ ਗ੍ਰਹਿ ਮੰਤਰਾਲੇ ਰਾਹੀਂ ਭੇਜੇ ਜਾਣਗੇ ਅਦਾਲਤੀ ਸੰਮਨ

ਭਾਜਪਾ ਨੇ ਪੰਜਾਬ ’ਚ ਤਿੰਨ ਹੋਰ ਉਮੀਦਵਾਰ ਐਲਾਨੇ

'ਜੇਲ੍ਹਾਂ 'ਚ ਕਿੰਨੇ ਹਨ ਵਿਦੇਸ਼ੀ ਕੈਦੀ', ਹਾਈ ਕੋਰਟ ਨੇ ਪੁੱਛਿਆ- ਟਰਾਂਸਜੈਂਡਰਾਂ ਲਈ ਵੱਖਰੀ ਬੈਰਕ ਕਿਉਂ ਨਹੀਂ? ਪੰਜਾਬ-ਚੰਡੀਗੜ੍ਹ ਦੇਵੇ ਜਵਾਬ

ਹਲਕਾ ਸੰਗਰੂਰ ਤੋਂ ਮਾਨ ਅਤੇ ਮੀਤ ਹੇਅਰ 'ਚ ਪੂਰੀ ਟੱਕਰ

ਗੁਰੂ ਹਰਸਹਾਏ 'ਚ ਦਸ ਸਾਲਾ ਬੱਚੇ ਨੇ ਮੋਬਾਈਲ ਟੁੱਟਣ ਮਗਰੋਂ ਡਾਂਟ ਤੋਂ ਡਰਦਿਆਂ ਕੀਤੀ ਖ਼ੁਦਕੁਸ਼ੀ, ਵਾਟਰ ਵਰਕਸ ਇਮਾਰਤ ਦੀ ਪਾਈਪ ਨਾਲ ਲਟਕਦੀ ਮਿਲੀ ਲਾਸ਼

ਪੰਜਾਬ 'ਚ ਭਾਜਪਾ ਨੂੰ ਝਟਕਾ ! ਸਾਬਕਾ ਜ਼ਿਲ੍ਹਾ ਦਿਹਾਤੀ ਪ੍ਰਧਾਨ ਰਵੀਪ੍ਰੀਤ ਸਿੱਧੂ ਮੁੜ ਅਕਾਲੀ ਦਲ 'ਚ ਸ਼ਾਮਲ

ਲੱਖਾ ਸਿਧਾਣਾ ਤੇ ਬਾਬਾ ਹਰਦੀਪ ਸਿੰਘ ਗੁਰੂਸਰ ਮਹਿਰਾਜ ਸਾਥੀਆਂ ਸਮੇਤ ਬਰੀ, ਸਾਈਨ ਬੋਰਡਾਂ ’ਤੇ ਕਾਲਖ ਮਲਣ ਦਾ ਹੈ ਮਾਮਲਾ

ਸਲਮਾਨ ਖਾਨ ਦੇ ਘਰ ਦੇ ਬਾਹਰ ਫਾਇਰਿੰਗ ਦੇ ਮੁਲਜ਼ਮ ਅਨੁਜ ਕੁਮਾਰ ਦੀ ਮੌਤ ਦੀ ਸੀਬੀਆਈ ਜਾਂਚ ਤੋਂ ਅਦਾਲਤ ਨੇ ਕੀਤਾ ਇਨਕਾਰ

ਬੈਂਕ ਮੁਲਾਜ਼ਮਾਂ ਦੀ ਚੋਣ ਡਿਊਟੀ ਰੱਦ ਕਰਨ ਦੀ ਮੰਗ ਹਾਈ ਕੋਰਟ ਨੇ ਕੀਤੀ ਖਾਰਜ, ਕਿਹਾ- ਦੇਸ਼ ਹਿੱਤ ਸਭ ਤੋਂ ਉੱਪਰ

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ