Tuesday, May 14, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਗੈਂਗਸਟਰ ਵਿੱਕੀ ਗੌਂਡਰ ਗੈਂਗ ਦਾ ਗੁਰਗਾ ਹਥਿਆਰਾਂ ਤੇ ਹੈਰੋਇਨ ਸਮੇਤ ਗ੍ਰਿਫ਼ਤਾਰ, ਯੋਜਨਾਬੱਧ ਕਤਲ ਟਲਿਆ

April 28, 2024 12:59 PM

ਜਲੰਧਰ : ਜਲੰਧਰ ਕਮਿਸ਼ਨਰੇਟ ਪੁਲਿਸ ਨੇ ਗੌਂਡਰ ਗਰੁੱਪ ਨਾਲ ਸਬੰਧਤ ਗਿਰੋਹ ਦੇ ਮੈਂਬਰ ਨੂੰ 3 ਹਥਿਆਰਾਂ ਅਤੇ ਭਾਰੀ ਮਾਤਰਾ ਵਿੱਚ ਹੈਰੋਇਨ ਸਮੇਤ ਗ੍ਰਿਫਤਾਰ ਕੀਤਾ ਹੈ। ਇਹ ਜਾਣਕਾਰੀ ਡੀਜੀਪੀ ਗੌਰਵ ਯਾਦਵ ਨੇ ਸੋਸ਼ਲ ਮੀਡੀਆ ਤੇ ਦਿੱਤੀ।ਡੀਜੀਪੀ ਨੇ ਦੱਸਿਆ ਕਿ ਗਿਰੋਹ ਦੇ ਮੈਂਬਰ ਹਥਿਆਰਾਂ ਤੇ ਨਸ਼ੀਲੇ ਪਦਾਰਥਾਂ ਦੀ ਤਸਕਰੀ, ਕਤਲ ਦੀ ਕੋਸ਼ਿਸ਼, ਜਬਰੀ ਵਸੂਲੀ ਆਦਿ ਵਰਗੇ ਸੰਗਠਿਤ ਅਪਰਾਧਾਂ ਵਿੱਚ ਸ਼ਾਮਿਲ ਸਨ। ਉਸ ਕੋਲੋਂ ਪੁੱਛਗਿੱਛ ਕਰ ਕੇ ਜਾਣਕਾਰੀ ਹਾਸਿਲ ਕੀਤੀ ਜਾ ਰਹੀ ਅਤੇ ਉਨ੍ਹਾਂ ਦੇ ਜਿਹੜੇ ਵਿਅਕਤੀਆਂ ਨਾਲ ਸੰਬੰਧ ਹਨ, ਬਾਰੇ ਵੀ ਜਾਣਕਾਰੀ ਲਈ ਜਾ ਰਹੀ ਹੈ ।

Have something to say? Post your comment

More From Punjab

ਬੀਤੀ ਰਾਤ ਤਿੰਨ ਦੁਕਾਨਾਂ ਵਿੱਚ ਚੋਰੀਆਂ ਹੋਣ ਕਾਰਨ ਦੁਕਾਨਦਾਰਾਂ ਵਲੋਂ ਸੜਕ ਜਾਮ ਲਾਇਆ ਧਰਨਾ,

ਸ਼੍ਰੋ.ਅ.ਦਲ (ਅ) ਦੇ ਪ੍ਰਧਾਨ ਸ੍ਰ. ਸਿਮਰਨਜੀਤ ਸਿੰਘ ਮਾਨ ਦੀ ਰੈਲੀ 'ਚ ਸ਼ਾਮਲ ਹੋਣ ਲਈ ਮਹਿਲਕਲਾਂ ਤੋਂ ਇਕ ਵੱਡਾ ਕਾਫਲਾ ਰਵਾਨਾ

ਵਿਜੀਲੈਂਸ ਦੀ ਵੱਡੀ ਕਾਰਵਾਈ ! ਫਰਜ਼ੀ ਅਨੁਭਵ ਸਰਟੀਫਿਕੇਟਾਂ ਦੇ ਆਧਾਰ 'ਤੇ ਨੌਕਰੀ ਲੈਣ ਵਾਲੇ ਪੰਜਾਬ ਦੇ 128 ਅਧਿਆਪਕਾਂ ਖਿਲਾਫ਼ ਕੇਸ ਦਰਜ

ਸੜਕ ਹਾਦਸੇ 'ਚ ਇਕ ਮਜਦੂਰ ਦੀ ਮੌਤ

ਸੜਕ ਹਾਦਸੇ 'ਚ ਇਕ ਮਜਦੂਰ ਦੀ ਮੌਤ

ਪਤੀ ਦੇ ਨਾਜਾਇਜ਼ ਸਬੰਧਾਂ ਕਾਰਨ ਪਤਨੀ ਨੇ ਨਿਗਲਿਆ ਜ਼ਹਿਰ, ਮੁੱਢਲੇ ਇਲਾਜ ਤੋਂ ਬਾਅਦ ਫਰੀਦਕੋਟ ਰੈਫਰ

ਕਿਸਾਨ, ਵਪਾਰੀਆਂ ਨੂੰ ਅਤੇ ਵਪਾਰੀ, ਕਿਸਾਨ ਯੂਨੀਅਨਾਂ ਨੂੰ ਬੋਲ ਰਹੇ ਨੇ ਲੋਟੂ ਟੋਲਾ

ਬਠਿੰਡਾ ਪੁਲਿਸ ਤੇ ਸੀਆਈ ਸਟਾਫ ਨੇ ਚੋਰੀ ਦੇ ਆਈਫੋਨ ਵੇਚਣ ਵਾਲਾ ਦੁਕਾਨਦਾਰ ਸਾਥੀ ਸਮੇਤ ਕੀਤਾ ਗ੍ਰਿਫ਼ਤਾਰ, 68 ਆਈਫੋਨ ਬਰਾਮਦ

ਅਲਵਿਦਾ ਪਾਤਰ ਸਾਹਿਬ : ਪੰਜ ਤੱਤਾਂ 'ਚ ਵਿਲੀਨ ਹੋਏ ਪਦਮਸ਼੍ਰੀ ਸ਼ਾਇਰ ਡਾ.ਸੁਰਜੀਤ ਪਾਤਰ, ਸਰਕਾਰੀ ਸਨਮਾਨਾਂ ਨਾਲ ਹੋਈ ਅੰਤਿਮ ਵਿਦਾਈ, ਹਰ ਅੱਖ ਸੀ ਨਮ

ਮਿੰਨੀ ਟਰੱਕ ਤੇ ਕਾਰ ਦੀ ਭਿਆਨਕ ਟੱਕਰ, ਹਾਦਸੇ 'ਚ ਪਤੀ-ਪਤਨੀ ਦੀ ਮੌਕੇ 'ਤੇ ਹੀ ਮੌਤ; 7 ਲੋਕ ਜ਼ਖ਼ਮੀ