Tuesday, May 21, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

April 29, 2024 07:13 PM

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ 

ਬਰਨਾਲਾ29 ਅਪ੍ਰੈਲ (ਬਘੇਲ ਸਿੰਘ ਧਾਲੀਵਾਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੀਡੀਆ ਇੰਚਾ੍ਰਜ ਬਲਤੇਜ ਪੰਨੂ ਅੱਜ ਬਾਅਦ ਦੁਪਿਹਰ ਇੱਥੋਂ 13  ਕੁ ਕਿਲੋਮੀਟਰ ਦੀ ਦੂਰੀ ਤੇ ਸਥਿੱਤ ਪਿੰਡ ਝਲੂਰ ਵਿਖੇ ਬ੍ਰਹਮ ਸਾਗਰ ਜੀ ਭੂਰੀ ਵਾਲਿਆਂ ਦੇ ਨਿਰਵਾਣ ਅਸਥਾਨ ਗਰੀਬਦਾਸੀ ਕੁਟੀਆ ਵਿੱਚ ਨਤਮਸਤਕ ਹੋਣ ਲਈ ਪਹੁੰਚੇ।ਇਸ ਮੌਕੇ ਉਹਨਾਂ ਨੂੰ ਗਰੀਬਦਾਸੀ ਕੁਟੀਆ ਦੇ ਗੱਦੀ ਨਸ਼ੀਨ ਸੁਆਮੀ ਅਮ੍ਰਿਤਾ ਨੰਦ ਨੇ ਲੋਈ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ। ਉਹਨਾਂ ਨੇ ਦੁਪਿਹਰ ਦਾ ਭੋਜਨ ਕੁਟੀਆ ਦੇ ਭੰਡਾਰ ਅੰਦਰ ਸੰਗਤਾਂ ਦੇ ਨਾਲ ਪੰਗਤ ਵਿੱਚ ਬੈਠ ਕੇ ਹੀ ਛਕਿਆ।ਇਸ ਮੌਕੇ ਪਿੰਡ ਵਾਸੀਆਂ ਨੇ ਉਹਨਾਂ ਨੂੰ ਪਿੰਡ ਦੀਅ ਕੁੱਝ ਸਮੱਸਿਆਵਾਂ ਜਿੰਨਾਂ ਵਿੱਚ ਖਾਸ ਤੌਰ ਤੇ ਸੰਘੇੜੇ ਤੋ ਝਲੂਰ ਤੱਕ ਬੁਰੀ ਤਰਾਂ ਟੁੱਟੀ ਸੜਕ ਵੀ ਸ਼ਾਮਲ ਹੈ ਤੋਂ ਜਾਣੂ ਕਰਵਾਇਆ।ਉਹਨਾਂ ਨੇ ਪੰਚਾਇਤ ਨੂੰ ਭਰੋਸਾ ਦਿਵਾਇਅ ਕ ਲੋਕ ਸਭਾ ਚੋਣਾਂ ਤੋ ਬਾਅਦ ਪਿੰਡ ਦੀਆਂ ਜਿੰਨੀਆਂ ਵੀ ਸਮੱਸਿਆਵਾਂ ਹਨ,ਉਹਨਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ। ਸੜਕ ਸਬੰਧੀ ਉਹਨਾਂ ਦੇ ਨਾਲ ਆਏ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਬਾਠ ਨੂੰ ਕਿਹਾ ਕਿ ਇਸ ਸੜਕ ਦਾ ਵੀ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।ਇਸ ਮੌਕੇ ਉਹਨਾਂ ਦੇ ਨਾਲ ਗੁਰਵਿੰਦਰ ਸਿੰਘ ਪਟਿਆਲਾ,ਮਨਦੀਪ ਸਿੰਘ,ਐਡਵੋਕੇਟ ਸਰਬਜੀਤ ਨੰਗਲ,ਕਲੋਨਾਈਜਰ ਦੀਪਕ ਸੋਨੀ,ਸੱਸੀ ਚੋਪੜਾ,ਤੋ ਇਲਾਵਾ ਪੰਚ ਰਣਜੀਤ ਸਿੰਘ ਜੌਹਲ, ਭਿੰਦਾ ਪ੍ਰਧਾਨ,ਬੂਟਾ ਸਿੰਘ ਪੇਂਟਰ,ਪਰਮਜੀਤ ਸ਼ਰਮਾ,ਐਡਵਕੇਟ ਪਰਗਟ ਲਾਡੀ,ਐਡਵਕੇਟ ਪਰਵਿੰਦਰ ਸਿੰਘ ਝਲੂਰ,ਜੱਸੀ ਜੌਹਲ,ਅਤੇ ਲਵਪ੍ਰੀਤ ਸਿੰਘ ਸਮੇਤ ਨਗਰ ਪੰਚਾਇਤ ਅਤੇ ਪਿੰਡ ਵਾਸੀ ਹਾਜਰ ਸਨ।ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ
ਬਰਨਾਲਾ29 ਅਪ੍ਰੈਲ (ਬਘੇਲ ਸਿੰਘ ਧਾਲੀਵਾਲ) ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਮੀਡੀਆ ਇੰਚਾ੍ਰਜ ਬਲਤੇਜ ਪੰਨੂ ਅੱਜ ਬਾਅਦ ਦੁਪਿਹਰ ਇੱਥੋਂ 13 ਕੁ ਕਿਲੋਮੀਟਰ ਦੀ ਦੂਰੀ ਤੇ ਸਥਿੱਤ ਪਿੰਡ ਝਲੂਰ ਵਿਖੇ ਬ੍ਰਹਮ ਸਾਗਰ ਜੀ ਭੂਰੀ ਵਾਲਿਆਂ ਦੇ ਨਿਰਵਾਣ ਅਸਥਾਨ ਗਰੀਬਦਾਸੀ ਕੁਟੀਆ ਵਿੱਚ ਨਤਮਸਤਕ ਹੋਣ ਲਈ ਪਹੁੰਚੇ।ਇਸ ਮੌਕੇ ਉਹਨਾਂ ਨੂੰ ਗਰੀਬਦਾਸੀ ਕੁਟੀਆ ਦੇ ਗੱਦੀ ਨਸ਼ੀਨ ਸੁਆਮੀ ਅਮ੍ਰਿਤਾ ਨੰਦ ਨੇ ਲੋਈ ਅਤੇ ਯਾਦਗਾਰੀ ਚਿੰਨ ਦੇ ਕੇ ਸਨਮਾਨਤ ਵੀ ਕੀਤਾ। ਉਹਨਾਂ ਨੇ ਦੁਪਿਹਰ ਦਾ ਭੋਜਨ ਕੁਟੀਆ ਦੇ ਭੰਡਾਰ ਅੰਦਰ ਸੰਗਤਾਂ ਦੇ ਨਾਲ ਪੰਗਤ ਵਿੱਚ ਬੈਠ ਕੇ ਹੀ ਛਕਿਆ।ਇਸ ਮੌਕੇ ਪਿੰਡ ਵਾਸੀਆਂ ਨੇ ਉਹਨਾਂ ਨੂੰ ਪਿੰਡ ਦੀਅ ਕੁੱਝ ਸਮੱਸਿਆਵਾਂ ਜਿੰਨਾਂ ਵਿੱਚ ਖਾਸ ਤੌਰ ਤੇ ਸੰਘੇੜੇ ਤੋ ਝਲੂਰ ਤੱਕ ਬੁਰੀ ਤਰਾਂ ਟੁੱਟੀ ਸੜਕ ਵੀ ਸ਼ਾਮਲ ਹੈ ਤੋਂ ਜਾਣੂ ਕਰਵਾਇਆ।ਉਹਨਾਂ ਨੇ ਪੰਚਾਇਤ ਨੂੰ ਭਰੋਸਾ ਦਿਵਾਇਅ ਕ ਲੋਕ ਸਭਾ ਚੋਣਾਂ ਤੋ ਬਾਅਦ ਪਿੰਡ ਦੀਆਂ ਜਿੰਨੀਆਂ ਵੀ ਸਮੱਸਿਆਵਾਂ ਹਨ,ਉਹਨਾਂ ਦਾ ਹੱਲ ਪਹਿਲ ਦੇ ਅਧਾਰ ਤੇ ਕਰਵਾਇਆ ਜਾਵੇਗਾ। ਸੜਕ ਸਬੰਧੀ ਉਹਨਾਂ ਦੇ ਨਾਲ ਆਏ ਜਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਗੁਰਦੀਪ ਬਾਠ ਨੂੰ ਕਿਹਾ ਕਿ ਇਸ ਸੜਕ ਦਾ ਵੀ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ।ਇਸ ਮੌਕੇ ਉਹਨਾਂ ਦੇ ਨਾਲ ਗੁਰਵਿੰਦਰ ਸਿੰਘ ਪਟਿਆਲਾ,ਮਨਦੀਪ ਸਿੰਘ,ਐਡਵੋਕੇਟ ਸਰਬਜੀਤ ਨੰਗਲ,ਕਲੋਨਾਈਜਰ ਦੀਪਕ ਸੋਨੀ,ਸੱਸੀ ਚੋਪੜਾ,ਤੋ ਇਲਾਵਾ ਪੰਚ ਰਣਜੀਤ ਸਿੰਘ ਜੌਹਲ, ਭਿੰਦਾ ਪ੍ਰਧਾਨ,ਬੂਟਾ ਸਿੰਘ ਪੇਂਟਰ,ਪਰਮਜੀਤ ਸ਼ਰਮਾ,ਐਡਵਕੇਟ ਪਰਗਟ ਲਾਡੀ,ਐਡਵਕੇਟ ਪਰਵਿੰਦਰ ਸਿੰਘ ਝਲੂਰ,ਜੱਸੀ ਜੌਹਲ,ਅਤੇ ਲਵਪ੍ਰੀਤ ਸਿੰਘ ਸਮੇਤ ਨਗਰ ਪੰਚਾਇਤ ਅਤੇ ਪਿੰਡ ਵਾਸੀ ਹਾਜਰ ਸਨ।

Have something to say? Post your comment

More From Punjab

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ