Friday, May 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲੁਧਿਆਣਾ 'ਚ ਹੈਵਾਨੀਅਤ ਭਰੀ ਘਟਨਾ, ਦੋ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ, ਜ਼ਖਮੀ ਹਾਲਤ 'ਚ ਲਿਜਾਂਦਾ ਗਿਆ ਹਸਪਤਾਲ

April 30, 2024 12:45 PM

, ਲੁਧਿਆਣਾ : ਲੁਧਿਆਣਾ ਦੇ ਗਿਆਸਪੁਰਾ ਦੇ ਇੱਕ ਇਲਾਕੇ ਵਿੱਚ ਹਵਸ ਵਿੱਚ ਅੰਨ੍ਹੇ ਹੋਏ ਨੌਜਵਾਨ ਨੇ ਦੋ ਸਾਲ ਦੀ ਮਾਸੂਮ ਬੱਚੀ ਨਾਲ ਜਬਰ ਜਨਾਹ ਕੀਤਾ l ਬੱਚੀ ਦੇ ਰੋਣ ਦੀ ਆਵਾਜ਼ ਸੁਣ ਕੇ ਜਦ ਲੋਕ ਮੁਲਜ਼ਮ ਦੇ ਘਰ ਵੱਲ ਗਏ ਤਾਂ ਉਸਨੇ ਦਰਵਾਜ਼ਾ ਨਹੀਂ ਖੋਲਿਆ l ਲੋਕਾਂ ਨੇ ਦਰਵਾਜ਼ਾ ਤੋੜ ਕੇ ਮੁਲਜ਼ਮ ਦੀ ਛਿੱਤਰ ਪਰੇਡ ਕੀਤੀ ਅਤੇ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ। ਜ਼ਖਮੀ ਹਾਲਤ ਵਿੱਚ ਬੱਚੀ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ l ਥਾਣਾ ਸਾਹਨੇਵਾਲ ਦੀ ਪੁਲਿਸ ਨੂੰ ਸ਼ਿਕਾਇਤ ਦਿੰਦਿਆਂ ਵਿਅਕਤੀ ਨੇ ਦੱਸਿਆ ਕਿ ਉਨ੍ਹਾਂ ਦੀ ਦੋ ਸਾਲ ਦੀ ਬੇਟੀ ਘਰ ਦੇ ਬਾਹਰ ਖੇਡ ਰਹੀ ਸੀ lਕੁਝ ਸਮੇਂ ਬਾਅਦ ਜਦ ਪਰਿਵਾਰਿਕ ਮੈਂਬਰਾਂ ਨੂੰ ਲੜਕੀ ਨਾ ਮਿਲੀ ਤਾਂ ਉਨ੍ਹਾਂ ਨੇ ਬੱਚੀ ਨੂੰ ਲੱਭਣਾ ਸ਼ੁਰੂ ਕੀਤਾ l ਇਸੇ ਦੌਰਾਨ ਆਲੇ ਦੁਆਲੇ ਦੇ ਲੋਕਾਂ ਨੇ ਰਾਧੇ ਸ਼ਾਮ ਦੇ ਕਮਰੇ ਚੋਂ ਲੜਕੀ ਦੇ ਰੋਣ ਦੀ ਆਵਾਜ਼ ਸੁਣੀl ਲੜਕੀ ਦੇ ਪਿਤਾ ਅਤੇ ਇਲਾਕਾ ਵਾਸੀਆਂ ਨੇ ਦਰਵਾਜ਼ਾ ਖੜਕਾਇਆ ਤਾਂ ਰਾਧੇ ਸ਼ਾਮ ਨੇ ਅੰਦਰੋਂ ਦਰਵਾਜ਼ਾ ਨਾ ਖੋਲਿਆ l ਕਿਸੇ ਮਾੜੀ ਘਟਨਾ ਦਾ ਖਦਸ਼ਾ ਜਿਤਾਉਂਦੇ ਹੋਏ ਲੋਕਾਂ ਨੇ ਕਮਰੇ ਦਾ ਦਰਵਾਜ਼ਾ ਤੋੜ ਦਿੱਤਾ l ਲੋਕਾਂ ਨੇ ਦੇਖਿਆ ਕਿ ਹਵਸ ਵਿੱਚ ਅੰਨ੍ਹਾ ਹੋਇਆ ਰਾਧੇ ਸ਼ਾਮ ਮਾਸੂਮ ਨਾਲ ਜਬਰ ਜਨਾਹ ਕਰ ਰਿਹਾ ਸੀ l ਲੋਕਾਂ ਨੇ ਜ਼ਖਮੀ ਹੋਈ ਬੱਚੀ ਨੂੰ ਹਸਪਤਾਲ ਦਾਖਲ ਕਰਵਾਇਆlਭੜਕੇ ਲੋਕਾਂ ਨੇ ਰਾਧੇ ਸ਼ਾਮ ਦੀ ਛਿੱਤਰ ਪਰੇਡ ਕਰਨ ਤੋਂ ਬਾਅਦ ਉਸ ਨੂੰ ਪੁਲਿਸ ਹਵਾਲੇ ਕਰ ਦਿੱਤਾ l ਉਧਰੋਂ ਇਸ ਮਾਮਲੇ ਵਿੱਚ ਥਾਣਾ ਸਾਹਨੇਵਾਲ ਦੇ ਮੁਖੀ ਗੁਲਜਿੰਦਰ ਪਾਲ ਸਿੰਘ ਨੇ ਦੱਸਿਆ ਕਿ ਮੁਲਜਮ ਰਾਧੇ ਸ਼ਾਮ ਦੇ ਖਿਲਾਫ ਸੰਗੀਨ ਧਾਰਾਵਾਂ ਦੇ ਤਹਿਤ ਮੁਕਦਮਾ ਦਰਜ ਕਰ ਲਿਆ ਗਿਆ ਹੈ l 

Have something to say? Post your comment

More From Punjab

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਕੱਟੜ ਸਿਆਸੀ ਵਿਰੋਧੀ ਹੋਏ ਇਕੱਠੇ ! AAP ਨੂੰ ਅਲਵਿਦਾ ਕਹਿ ਕੇ ਲਾਲੀ ਮਜੀਠੀਆ ਪਰਿਵਾਰ ਸਣੇ ਅਕਾਲੀ ਦਲ 'ਚ ਸ਼ਾਮਲ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਸਾਈਲੋ ਪਲਾਂਟ ਛੀਨਾ ਰੇਲ ਵਾਲਾ ਨੇੜੇ ਵਾਪਰਿਆ ਅੱਗ ਨਾਲ ਭਿਆਨਕ ਹਾਦਸਾ, ਕਣਕ ਨਾਲ ਲੱਦੇ ਦੋ ਟਰੱਕ ਆਏ ਲਪੇਟ 'ਚ, ਡਰਾਈਵਰ ਝੁਲਸਿਆ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਬਠਿੰਡਾ ਤੋਂ ਭਾਜਪਾ ਉਮੀਦਵਾਰ ਪਰਮਪਾਲ ਕੌਰ ਦਾ ਕਿਸਾਨਾਂ ਨੇ ਕੀਤਾ ਵਿਰੋਧ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਤਰਨਤਾਰਨ 'ਚ ਸਰਹੱਦ ਨਾਲ ਲੱਗਦੇ ਪਿੰਡ ਦੇ ਦੋ ਨੌਜਵਾਨ ਹੈਰੋਇਨ ਸਣੇ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਸਕਰੈਪ ਦੇ ਗੋਦਾਮ ਨੂੰ ਲੱਗੀ ਭਿਆਨਕ ਅੱਗ, ਕਈ ਘਰ ਵੀ ਆਏ ਲਪੇਟ ’ਚ; ਫਾਇਰ ਬ੍ਰਿਗੇਡ ਦੀਆਂ ਦਰਜਨਾਂ ਗੱਡੀਆਂ ਨੇ ਪਾਇਆ ਕਾਬੂ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

ਮੋਹਿੰਦਰ ਸਿੰਘ ਕੇਪੀ ਨੇ ਡੇਰਾ ਰਾਧਾ ਸਵਾਮੀ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ ਮੁਲਾਕਤ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ