Friday, May 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮੁੱਖ ਮੰਤਰੀ ਦੀ ਫਗਵਾੜਾ ਫੇਰੀ ਤੋਂ ਪਹਿਲਾਂ ਹੀ ਅਧਿਆਪਕ ਆਗੂਆਂ ਨੂੰ ਕੀਤਾ ਨਜ਼ਰਬੰਦ, ਸਰਕਾਰ ਖਿਲਾਫ਼ ਪ੍ਰਗਟਾਈ ਨਾਰਾਜ਼ਗੀ

May 02, 2024 12:05 PM

ਫਗਵਾੜਾ: ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਹਲਕਾ ਹੁਸ਼ਿਆਰਪੁਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਡਾਕਟਰ ਰਾਜ ਕੁਮਾਰ ਚੱਬੇਵਾਲ ਦੇ ਹੱਕ ਵਿੱਚ ਫਗਵਾੜਾ ਵਿਖੇ ਰੋਡ ਸ਼ੋਅ ਕੱਢਿਆ ਜਾ ਰਿਹਾ ਹੈ । ਜਿਸ ਦੇ ਸੰਬੰਧ ਵਿੱਚ ਐਸਸੀ ਬੀਸੀ ਇਮਪਲੋਈਜ ਵੈਲਫੇਅਰ ਫੈਡਰੇਸ਼ਨ ਦੇ ਪ੍ਰਧਾਨ ਸਤਵੰਤ ਟੂਰਾਂ ਨੂੰ ਪ੍ਰਸ਼ਾਸਨ ਵੱਲੋਂ ਘਰ ਵਿੱਚ ਹੀ ਨਜ਼ਰਬੰਦ ਕਰ ਲਿਆ ਗਿਆ। ਜਿਸ 'ਤੇ ਸਮੂਹ ਅਧਿਆਪਕ ਆਗੂਆਂ ਨੇ ਸੂਬਾ ਸਰਕਾਰ ਖਿਲਾਫ਼ ਆਪਣੀ ਨਰਾਜ਼ਗੀ ਪ੍ਰਗਟਾਈ ਹੈ।ਇਸ ਤੋਂ ਇਲਾਵਾ ਪਿੰਡ ਨਰੂੜ ਵਿਖੇ ਦਵਿੰਦਰ ਕੌਰ ਪਤਨੀ ਪਰਮਜੀਤ ਸਿੰਘ ਨਰੂੜ ਪ੍ਰਧਾਨ ਇਸਤਰੀ ਵਿੰਗ ਦਿਵਆਂਗ ਐਕਸ਼ਨ ਕਮੇਟੀ ਅਤੇ ਅੰਗਹੀਣ ਬਲਾਇੰਡ ਯੂਨੀਅਨ ਪੰਜਾਬ ਨੂੰ ਪੰਜਾਬ ਪੁਲਿਸ ਵਲੋਂ ਅੱਜ ਸਵੇਰ ਤੋਂ ਨਜ਼ਰਬੰਦ ਕੀਤਾ ਗਿਆ ਹੈ ।

Have something to say? Post your comment

More From Punjab

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

ਰਵੀਕਰਨ ਕਾਹਲੋਂ ਭਾਜਪਾ 'ਚ ਸ਼ਾਮਲ, ਕੱਲ੍ਹ ਅਕਾਲੀ ਦਲ ਨੇ ਕੀਤਾ ਸੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

ਬਰਨਾਲਾ 'ਚ ਵਪਾਰੀਆਂ ਤੇ ਕਿਸਾਨ ਯੂਨੀਅਨ ਵਿਚਾਲੇ ਹੋਈ ਝੜਪ ਕਾਰਨ ਭਦੌੜ ਮੁਕੰਮਲ ਬੰਦ

ਸਰਕਾਰੀ ਵਿਭਾਗ ਪਾਵਰਕਾਮ ਦੇ ਡਿਫਾਲਟਰ, 2764 ਕਰੋੜ ਰੁਪਏ ਬਕਾਇਆ, ਇੰਜੀਨੀਅਰ ਐਸੋਸੀਏਸ਼ਨ ਨੇ ਰੈਗੁਲੇਟਰੀ ਕਮਿਸ਼ਨ ਨੂੰ ਗੰਭੀਰ ਨੋਟਿਸ ਲੈਣ ਦੀ ਕੀਤੀ ਅਪੀਲ

ਮੰਦਭਾਗੀ ਖ਼ਬਰ: ਖੀਵਾ ਖੁਰਦ ਦੇ ਨੌਜਵਾਨ ਦੀ ਸਾਈਪ੍ਰਸ ’ਚ ਮੌਤ, ਸੱਤ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ’ਚ ਗਿਆ ਸੀ ਵਿਦੇਸ਼

ਲੁਧਿਆਣਾ 'ਚ ਮਾਮੂਲੀ ਬਹਿਸ ਮਗਰੋਂ ਨੌਜਵਾਨ ਦਾ ਕਤਲ, ਦੋਸ਼ੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ