Friday, May 17, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦਾ ਲੁਧਿਆਣਾ ਪੁੱਜਣ ਤੇ ਭਰਵਾਂ ਸਵਾਗਤ

May 02, 2024 01:56 PM

ਲੁਧਿਆਣਾ : ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਤੇ ਲੋਕ ਸਭਾ ਹਲਕਾ ਲੁਧਿਆਣਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦਾ ਅੱਜ ਲੁਧਿਆਣਾ ਵਿਖੇ ਪੁੱਜਣ ਤੇ ਕਾਂਗਰਸੀਆਂ ਵੱਲੋਂ ਭਰਵਾਂ ਸਵਾਗਤ ਕੀਤਾ ਗਿਆ। ਰਾਜਾ ਵੜਿੰਗ ਦੇ ਨਾਲ ਉਨਾਂ ਦੀ ਧਰਮ ਪਤਨੀ ਅੰਮ੍ਰਿਤਾ ਵੜਿੰਗ ਵੀ ਹਾਜ਼ਰ ਸਨ। ਕਾਂਗਰਸੀ ਆਗੂਆਂ ਤੇ ਵਰਕਰਾਂ ਨੇ ਵੜਿੰਗ ਤੇ ਉਹਨਾਂ ਦੀ ਪਤਨੀ ਤੇ ਫੁੱਲਾਂ ਦੀ ਵਰਖਾ ਕਰਕੇ ਜ਼ੋਰਦਾਰ ਸਵਾਗਤ ਕੀਤਾ।ਰਾਜਾ ਵੜਿੰਗ ਨੇ ਕਿਹਾ ਕਿ ਅੱਜ ਲੁਧਿਆਣਾ ਦੇ ਲੋਕਾਂ ਵੱਲੋਂ ਜੋ ਉਨਾਂ ਨੂੰ ਭਰਮਾ ਪਿਆਰ ਦਿੱਤਾ ਗਿਆ ਹੈ ਉਸ ਲਈ ਉਹਨਾਂ ਦਾ ਹੌਸਲਾ ਦੁਗਣਾ ਹੋ ਗਿਆ ਹੈ। ਉਹਨਾਂ ਕਿਹਾ ਕਿ ਕਾਂਗਰਸ ਪਾਰਟੀ ਲੋਕ ਸਭਾ ਹਲਕਾ ਲੁਧਿਆਣਾ ਤੋਂ ਜਿੱਤ ਪ੍ਰਾਪਤ ਕਰਕੇ ਮੌਕਾਪ੍ਰਸਤਾਂ ਨੂੰ ਸਬਕ ਸਿਖਾਵੇਗੀ।

Have something to say? Post your comment

More From Punjab

Punjab Weather Update: ਪੰਜਾਬ ’ਚ ਬਠਿੰਡਾ ਰਿਹਾ ਸਭ ਤੋਂ ਗਰਮ, ਮੌਸਮ ਵਿਭਾਗ ਵੱਲੋਂ ਰੈੱਡ ਅਲਰਟ ਜਾਰੀ

ਪਤਨੀ ਦਾ ਇਲਾਜ ਕਰਵਾਉਣ ਰਾਜਿੰਦਰਾ ਹਸਪਤਾਲ ਪੁੱਜੇ ਨਵਜੋਤ ਸਿੱਧੂ, ਰੈਡੀਏਸ਼ਨ ਥੈਰੇਪੀ ਲਈ ਡਾਕਟਰਾਂ ਨਾਲ ਕੀਤਾ ਸਲਾਹ-ਮਸ਼ਵਰਾ

ਕੀਰਤਪੁਰ ਸਾਹਿਬ 'ਚ ਨਹਿਰ ‘ਚ ਡਿੱਗੀ ਥਾਰ ਨੂੰ ਕੱਢਿਆ, ਗੋਤਾਖੋਰਾਂ ਵੱਲੋਂ ਲਾਸ਼ ਦੀ ਭਾਲ ਜਾਰੀ

ਅਰਵਿੰਦ ਖੰਨਾ ਦੀ ਪਲੇਠੀ ਆਮਦ ਤੇ ਭਦੌੜ ਵਿੱਚ ਕਿਸਾਨ ਜਥੇਬੰਦੀਆਂ ਵੱਲੋਂ ਜ਼ਬਰਦਸਤ ਵਿਰੋਧ

ਚੋਰੀ ਦੇ ਪੰਜ ਮੋਟਰਸਾਈਕਲਾਂ ਸਮੇਤ ਦੋ ਮੁਲਜ਼ਮ ਕਾਬੂ

ਰਵੀਕਰਨ ਕਾਹਲੋਂ ਭਾਜਪਾ 'ਚ ਸ਼ਾਮਲ, ਕੱਲ੍ਹ ਅਕਾਲੀ ਦਲ ਨੇ ਕੀਤਾ ਸੀ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਬਰਖ਼ਾਸਤ

ਬਰਨਾਲਾ 'ਚ ਵਪਾਰੀਆਂ ਤੇ ਕਿਸਾਨ ਯੂਨੀਅਨ ਵਿਚਾਲੇ ਹੋਈ ਝੜਪ ਕਾਰਨ ਭਦੌੜ ਮੁਕੰਮਲ ਬੰਦ

ਸਰਕਾਰੀ ਵਿਭਾਗ ਪਾਵਰਕਾਮ ਦੇ ਡਿਫਾਲਟਰ, 2764 ਕਰੋੜ ਰੁਪਏ ਬਕਾਇਆ, ਇੰਜੀਨੀਅਰ ਐਸੋਸੀਏਸ਼ਨ ਨੇ ਰੈਗੁਲੇਟਰੀ ਕਮਿਸ਼ਨ ਨੂੰ ਗੰਭੀਰ ਨੋਟਿਸ ਲੈਣ ਦੀ ਕੀਤੀ ਅਪੀਲ

ਮੰਦਭਾਗੀ ਖ਼ਬਰ: ਖੀਵਾ ਖੁਰਦ ਦੇ ਨੌਜਵਾਨ ਦੀ ਸਾਈਪ੍ਰਸ ’ਚ ਮੌਤ, ਸੱਤ ਸਾਲ ਪਹਿਲਾਂ ਰੋਜ਼ੀ-ਰੋਟੀ ਦੀ ਭਾਲ ’ਚ ਗਿਆ ਸੀ ਵਿਦੇਸ਼

ਲੁਧਿਆਣਾ 'ਚ ਮਾਮੂਲੀ ਬਹਿਸ ਮਗਰੋਂ ਨੌਜਵਾਨ ਦਾ ਕਤਲ, ਦੋਸ਼ੀਆਂ ਖਿਲਾਫ਼ ਕਤਲ ਦਾ ਮਾਮਲਾ ਦਰਜ