Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਫਾਜ਼ਿਲਕਾ 'ਚ ਭਾਰਤ -ਪਾਕਿ ਕੌਮਾਂਤਰੀ ਸਰਹੱਦ ਨੇੜਿਓਂ ਕਰੋੜਾਂ ਦੀ ਹੈਰੋਇਨ ਬਰਾਮਦ, 2.7 ਕਿਲੋਗ੍ਰਾਮ ਹੈ ਕੁੱਲ ਵਜਨ

May 06, 2024 11:48 AM

ਫਾਜ਼ਿਲਕਾ : ਭਾਰਤ-ਪਾਕਿਸਤਾਨ ਕੌਮਾਂਤਰੀ ਸਰਹੱਦ ਨੇੜਿਓਂ ਬੀ.ਐਸ.ਐਫ.ਦੀ 52 ਬਟਾਲੀਅਨ ਦੀ ਬੀ.ਓ.ਪੀ. ਟਾਹਲੀ ਵਾਲਾ ਪੋਸਟ ਕੋਲ ਦੇਰ ਰਾਤ ਡ੍ਰੋਨ ਦੀ ਅਵਾਜ਼ ਸੁਣਾਈ ਦਿੱਤੀ। ਪੰਜਾਬ ਪੁਲਿਸ ਅਤੇ ਬੀ.ਐਸ.ਐਫ਼. ਵੱਲੋ ਸਰਚ ਅਭਿਆਨ ਚਲਾਇਆ ਗਿਆ ਤਾਂ 2.580 ਕਿਲੋਗ੍ਰਾਮ ਹੈਰੋਇਨ ਬਰਾਮਦ ਹੋਈ । ਜਿਸ ਦੀ ਅੰਤਰਰਾਸ਼ਟਰੀ ਬਾਜ਼ਾਰ 'ਚ ਕੀਮਤ ਕਰੋੜਾਂ ਦੀ ਦੱਸੀ ਜਾ ਰਹੀ ਹੈ। ਬੀ. ਐਸ. ਐਫ. ਅਤੇ ਪੰਜਾਬ ਪੁਲਿਸ ਵੱਲੋ ਸਰਚ ਅਭਿਆਨ ਜਾਰੀ ਹੈ।

Have something to say? Post your comment

More From Punjab

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਕਿਸਾਨ ਅੰਦੋਲਨ ਕਾਰਨ ਵਿੱਤੀ ਨੁਕਸਾਨ ਝੱਲ ਰਹੇ ਕਾਰੋਬਾਰੀਆਂ ਦਾ ਟੁੱਟਿਆ ਸਬਰ ਦਾ ਬੰਨ੍ਹ, ਕਿਹਾ- ਦਸ ਦਿਨਾਂ ’ਚ ਚੁੱਕੋ ਧਰਨਾ ਨਹੀਂ ਤਾਂ ਕਰਾਂਗੇ ਪੰਜਾਬ ਬੰਦ