Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਹਾਕੀ ਦੀ ਨੈਸ਼ਨਲ ਖਿਡਾਰਨ ਨੇ ਭਾਖੜਾ ਨਹਿਰ 'ਚ ਮਾਰੀ ਛਾਲ, ਭਰਾ-ਭਰਜਾਈ ਦੁੱਖੋਂ ਚੁੱਕਿਆ ਖ਼ੌਫਨਾਕ ਕਦਮ; ਭਰਾ ਗ੍ਰਿਫ਼ਤਾਰ

May 06, 2024 03:46 PM

ਰੁੜਕੀ (ਫ਼ਤਹਿਗੜ੍ਹ ਸਾਹਿਬ) : ਭੈਣ ਦੇ ਆਤਮ ਹੱਤਿਆ ਕਰ ਲੈਣ ’ਤੇ ਭਰਾ ਤੇ ਭਰਜਾਈ ਖ਼ਿਲਾਫ਼ ਮਾਮਲਾ ਦਰਜ ਕਰ ਕੇ ਭਰਾ ਨੂੰ ਥਾਣਾ ਮੂਲੇਪੁਰ ਪੁਲਿਸ ਨੇ ਗ੍ਰਿਫਤਾਰ ਕਰ ਲਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਸਹਾਇਕ ਥਾਣੇਦਾਰ ਪ੍ਰਿਥਵੀਰਾਜ ਨੇ ਦੱਸਿਆ ਕਿ ਜਸਪਾਲ ਸਿੰਘ ਵਾਸੀ ਪਿੰਡ ਨਲੀਨਾ ਖੁਰਦ ਨੇ ਸ਼ਿਕਾਇਤ ਕੀਤੀ ਸੀ ਕਿ ਉਸ ਦੇ ਤਿੰਨ ਲੜਕੀਆਂ ਤੇ ਇੱਕ ਪੁੱਤਰ ਹੈ। ਦੋ ਲੜਕੀਆਂ ਤੇ ਇੱਕ ਪੁੱਤਰ ਸ਼ਾਦੀਸ਼ੁਦਾ ਹੈ ਉਸਦੇ ਲੜਕੇ ਵਿਕਰਮਜੀਤ ਸਿੰਘ ਦਾ ਵਿਆਹ ਲਗਭਗ ਪੰਜ ਮਹੀਨੇ ਪਹਿਲਾਂ ਹੀ ਹੋਇਆ ਹੈ। ਉਸ ਲੜਕੇ ਦੀ ਪਹਿਲੀ ਸ਼ਾਦੀ ਹੈ ਜਦਕਿ ਉਸਦੀ ਨੂੰਹ ਪਿੰਕੀ ਦਾ ਇਹ ਦੂਸਰਾ ਵਿਆਹ ਸੀ। ਉਸ ਦੀ ਛੋਟੀ ਲੜਕੀ ਸੁਮਨਦੀਪ ਕੌਰ ਹਾਕੀ ਦੀ ਨੈਸ਼ਨਲ ਖਿਡਾਰੀ ਸੀ ਤੇ ਐੱਮਏ ਪੰਜਾਬੀ ਦੀ ਪੜ੍ਹਾਈ ਯੂਨੀਵਰਸਿਟੀ ਪਟਿਆਲਾ ਤੋਂ ਕਰ ਰਹੀ ਸੀ। ਸੁਮਨਦੀਪ ਕੌਰ ਹਮੇਸ਼ਾ ਸ਼ਿਕਾਇਤ ਕਰਦੀ ਸੀ ਕਿ ਉਸ ਦਾ ਭਰਾ ਬਿਕਰਮਜੀਤ ਸਿੰਘ ਅਤੇ ਉਸ ਦੀ ਭਰਜਾਈ ਪਿੰਕੀ ਉਸ ਨੂੰ ਹਮੇਸ਼ਾ ਤੰਗ ਪਰੇਸ਼ਾਨ ਕਰਦੇ ਰਹਿੰਦੇ ਹਨ ਤੇ ਗਾਲੀ ਗਲੋਚ ਕਰਦੇ ਹਨ।ਇਸ ਲਈ ਵੀਕਰਮਜੀਤ ਸਿੰਘ ਅਤੇ ਨੂੰਹ ਪਿੰਕੀ ਨੂੰ ਉਨ੍ਹਾਂ ਨੇ ਕਈ ਵਾਰ ਸਮਝਾਇਆ ਸੀ। ਕਿ ਸੁਮਨਦੀਪ ਕੌਰ ਨੂੰ ਤੰਗ ਨਾ ਕਰਿਆ ਕਰੋ ਪਰ ਵਿਕਰਮਜੀਤ ਸਿੰਘ ਅਤੇ ਪਿੰਕੀ ਦੇ ਤੰਗ ਪਰੇਸ਼ਾਨ ਕਰਨ ਤੋਂ ਦੁਖੀ ਹੋ ਕੇ ਸੁਮਨਦੀਪ ਕੌਰ ਬੀਤੇ ਦਿਨੀ ਘਰੋਂ ਚਲੀ ਗਈ ਸੀ। ਸੁਮਨਦੀਪ ਕੌਰ ਨੇ ਨਹਿਰ ਵਿੱਚ ਛਾਲ ਮਾਰ ਕੇ ਆਪਣੀ ਜੀਵਨਲੀਲਾ ਸਮਾਪਤ ਕਰਨ ਲਈ ਹੈ। ਸੁਮਨਦੀਪ ਦੀ ਲਾਸ਼ ਨਹਿਰ ’ਚੋਂ ਮਿਲ ਗਈ ਹੈ। ਜਸਪਾਲ ਸਿੰਘ ਦੇ ਬਿਆਨਾਂ ਬਿਆਨਾਂ ’ਤੇ ਵਿਕਰਮਜੀਤ ਸਿੰਘ ਤੇ ਉਸਦੀ ਪਤਨੀ ਪਿੰਕੀ ਖਿਲਾਫ ਮਾਮਲਾ ਦਰਜ ਕਰਕੇ ਵਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਜਦਕਿ ਪਿੰਕੀ ਹਾਲੇ ਫਰਾਰ ਹੈ। ਸੁਮਨਦੀਪ ਕੌਰ ਦੀ ਲਾਸ਼ ਦਾ ਸਿਵਲ ਹਸਪਤਾਲ ਫਤਿਹਗੜ੍ਹ ਸਾਹਿਬ ਤੋਂ ਪੋਸਟਮਾਰਟਮ ਕਰਵਾ ਕੇ ਲਾਸ਼ ਵਾਰਸਾਂ ਹਵਾਲੇ ਕਰ ਦਿੱਤੀ ਹੈ।

Have something to say? Post your comment

More From Punjab

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਖਾਲਿਸਤਾਨੀ ਨਾਅਰੇ ਲਿਖਣ ਦੀ ਕੋਸ਼ਿਸ਼ ਕਰ ਰਹੇ ਸਨ SFJ ਦੇ ਤਿੰਨ ਸਮਰਥਕ, ਪੁਲਿਸ ਨੇ ਕੀਤੇ ਗ੍ਰਿਫ਼ਤਾਰ; ਬਰਾਮਦ ਹੋਇਆ ਇਹ ਸਾਮਾਨ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਜੋ ਕਿਹਾ, ਉਸ ਤੋਂ ਵੱਧ ਕੀਤਾ, ਜੋ ਕਹਾਂਗੇ, ਉਸ ਤੋਂ ਵੱਧ ਕਰਾਂਗੇ: ਮੀਤ ਹੇਅਰ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਫ਼ਰੀਦਕੋਟ ਦੀ ਮਾਣਮੱਤੀ ਬੇਟੀ ਸਿਫ਼ਤ ਕੌਰ ਸਮਰਾ ਨੇ ਪੈਰਿਸ ਉਲਪਿੰਕ ਲਈ ਕੀਤਾ ਕੁਆਲੀਫ਼ਾਈ, ਏਸ਼ੀਅਨ ਖੇਡਾਂ ’ਚ ਚਾਈਨਾ ਵਿਖੇ ਜਿੱਤਿਆ ਸੀ ਦੇਸ਼ ਲਈ ਪਹਿਲਾ ਤਗਮਾ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ

ਤਰਨਤਾਰਨ 'ਚ ਵਿਅਕਤੀ ਨਾਲ 2.90 ਕਰੋੜ ਦੀ ਠੱਗੀ, ਪੁਲਿਸ ਨੇ ਠੱਗੀ ਮਾਰਨ ਦੇ ਦੋਸ਼ ਹੇਠ ਤਿੰਨ ਖ਼ਿਲਾਫ਼ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਕੀਤੀ ਸ਼ੁਰੂ