Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਅਮਨ ਸਕੋਡਾ ਖਿਲਾਫ ਇਕ ਹੋਰ ਧੋਖਾਧੜੀ ਦਾ ਕੇਸ ਦਰਜ, ਸਬ-ਇੰਸਪੈਕਟਰ ਭਰਤੀ ਕਰਾਉਣ ਲਈ ਮਾਰੀ 70 ਲੱਖ ਦੀ ਠੱਗੀ

May 07, 2024 01:30 PM

ਫਾਜ਼ਿਲਕਾ : ਪੰਜਾਬ ਪੁਲਿਸ ਨੂੰ ਕਈ ਕੇਸਾਂ 'ਚ ਲੋੜੀਂਦਾ ਭਗੌੜਾ ਦੋਸ਼ੀ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਨੂੰ ਫਾਜ਼ਿਲਕਾ ਪੁਲਿਸ ਦੀਆਂ ਟੀਮਾਂ ਨੇ ਵਾਰਾਨਸੀ ਤੋਂ ਬੀਤੇ ਦਿਨੀਂ ਗ੍ਰਿਫ਼ਤਾਰ ਕਰ ਲਿਆ ਸੀ। ਜੁਗਰਾਜ ਸਿੰਘ ਪੁੱਤਰ ਮਲਕੀਤ ਸਿੰਘ ਵਾਸੀ ਸ੍ਰੀ ਮੁਕਤਸਰ ਸਾਹਿਬ ਦੇ ਬਿਆਨਾਂ ਦੇ ਅਧਾਰ ਫਾਜ਼ਿਲਕਾ ਪੁਲਿਸ ਨੇ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਖਿਲਾਫ਼ ਮੁਕੱਦਮਾ ਨੰਬਰ 80 ਅ/ਦ 406,420 ਭ.ਦ ਤਹਿਤ ਧੋਖਾਧੜੀ ਦਾ ਮਾਮਲਾ ਦਰਜ ਕੀਤਾ ਹੈ। ਉਨ੍ਹਾਂ ਦੱਸਿਆ ਕਿ ਅਮਨਦੀਪ ਸਕੋਡਾ ਵਲੋਂ ਉਨ੍ਹਾਂ ਦੇ ਬੇਟੇ ਨੂੰ ਪੰਜਾਬ ਪੁਲਿਸ 'ਚ ਸਬ-ਇੰਸਪੈਕਟਰ ਭਰਤੀ ਕਰਵਾਉਣ ਲਈ 70 ਲੱਖ ਦੀ ਠੱਗੀ ਕੀਤੀ ਗਈ ਹੈ। ਜ਼ਿਕਰਯੋਗ ਹੈ ਕਿ ਅਮਨਦੀਪ ਕੰਬੋਜ ਉਰਫ ਅਮਨ ਸਕੋਡਾ ਖਿਲਾਫ਼ ਪਹਿਲਾ ਵੀ 100 ਕਰੋੜ ਦੇ ਕਰੀਬ 34 ਦੇ ਕਰੀਬ ਠੱਗੀ ਦੇ ਮਾਮਲੇ ਦਰਜ ਹਨ।

Have something to say? Post your comment

More From Punjab

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ