Sunday, May 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਿਸਾਨਾਂ ਵਲੋਂ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਅੱਜ, ਰੋਕਣ ਲਈ ਪੁਲਿਸ ਹੋਈ ਮੁਸਤੈਦ

May 08, 2024 11:31 AM

ਪਟਿਆਲਾ : ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਸੱਦੇ 'ਤੇ ਕਿਸਾਨਾਂ ਵੱਲੋਂ ਅੱਜ ਮੋਤੀ ਮਹਿਲ ਅੱਗੇ ਪੱਕਾ ਮੋਰਚਾ ਲਾਇਆ ਜਾਣਾ ਹੈ। ਪੱਕਾ ਮੋਰਚਾ ਲਾਉਣ ਲਈ ਜਿੱਥੇ ਕਿਸਾਨ ਇਕੱਤਰ ਹੋਣਾ ਸ਼ੁਰੂ ਹੋ ਰਹੇ ਹਨ, ਉਥੇ ਹੀ ਪੁਲਿਸ ਵੱਲੋਂ ਮੋਤੀ ਮਹਿਲ ਦੇ ਆਸ-ਪਾਸ ਬੈਰੀਕੇਡਿੰਗ ਸ਼ੁਰੂ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਮੋਤੀ ਮਹਿਲ ਨੂੰ ਲੱਗਦੀਆਂ ਸੜਕਾਂ 'ਤੇ ਮਿੱਟੀ ਦੇ ਭਰੇ ਟਿੱਪਰ ਲਗਾ ਦਿੱਤੇ ਗਏ ਹਨ ਤੇ ਭਾਰੀ ਪੁਲਿਸ ਫੋਰਸ ਤਾਇਨਾਤ ਕਰ ਦਿੱਤੀ ਗਈ ਹੈ।ਦੱਸਣਾ ਬਣਦਾ ਹੈ ਕਿ ਬੀਤੇ ਦਿਨੀ ਰਾਜਪੁਰਾ ਦੇ ਪਿੰਡ ਸੇਰਾ ਵਿਖੇ ਭਾਜਪਾ ਉਮੀਦਵਾਰ ਪਰਨੀਤ ਕੌਰ ਦੇ ਪ੍ਰੋਗਰਾਮ ਦੌਰਾਨ ਵਿਰੋਧ ਕਰਦਿਆਂ ਇਕ ਕਿਸਾਨ ਦੀ ਮੌਤ ਹੋ ਗਈ ਸੀ ਜਿਸ ਸਬੰਧੀ ਪੁਲਿਸ ਵੱਲੋਂ ਭਾਜਪਾ ਆਗੂ ਸਮੇਤ ਕਈਆਂ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ। ਇਸ ਦੇ ਬਾਵਜੂਦ ਕਿਸਾਨਾਂ ਦਾ ਗੁੱਸਾ ਸ਼ਾਂਤ ਨਹੀਂ ਹੋ ਰਿਹਾ। ਵੱਖ-ਵੱਖ ਜਥੇਬੰਦੀਆਂ ਦੇ ਕਿਸਾਨ ਆਗੂਆਂ ਵੱਲੋਂ 8 ਮਈ ਨੂੰ ਪਰਨੀਤ ਕੌਰ ਦੀ ਰਿਹਾਇਸ਼ ਮੋਤੀ ਮਹਿਲ ਅੱਗੇ ਪੱਕੇ ਮੋਰਚੇ ਦਾ ਐਲਾਨ ਕੀਤਾ ਗਿਆ ਹੈ ਜਿਸ ਨੂੰ ਲੈ ਕੇ ਬੁੱਧਵਾਰ ਦੀ ਸਵੇਰ ਮਹਿਲ ਕੋਲ ਸਥਿਤੀ ਤਨਾਪੂਰਨ ਬਣੀ ਹੋਈ ਹੈ। ਪੁਲਿਸ ਵੱਲੋਂ ਕਿਸਾਨ ਨੂੰ ਮਹਿਲ ਵੱਲ ਜਾਣ ਤੋਂ ਰੋਕਣ ਲਈ ਸੜਕਾਂ ਨੂੰ ਬੰਦ ਕਰ ਦਿੱਤਾ ਗਿਆ ਹੈ।

Have something to say? Post your comment

More From Punjab

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਪੰਜਾਬ 'ਚ ਗਰਮੀ ਕਾਰਨ ਸਕੂਲਾਂ ਦਾ ਸਮਾਂ ਬਦਲਿਆ, ਹੁਣ ਇਸ ਵੇਲੇ ਲੱਗਣਗੇ ਤੇ ਬੰਦ ਹੋਣਗੇ ਸਕੂਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਲੰਬੇ ਸਮੇਂ ਬਾਅਦ ਪੰਜਾਬ ਪਰਤੇ ਰਾਘਵ ਚੱਢਾ, ਜਲਦ ਪਾਰਟੀ ਪ੍ਰਚਾਰ ਮੁਹਿੰਮ 'ਚ ਹੋਣਗੇ ਸ਼ਾਮਲ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਅਸਮਾਨ ਤੋਂ ਵਰ੍ਹਦੀ ਗਰਮੀ ਨੇ ਕੱਢੇ ਲੋਕਾਂ ਦੇ ਵੱਟ, ਪੰਜਾਬ ’ਚ ਲੂ ਨੂੰ ਲੈ ਕੇ ਤਿੰਨ ਦਿਨ ਰੈੱਡ ਅਲਰਟ; ਲੁਧਿਆਣਾ ’ਚ ਪਾਰਾ 46 ਤੋਂ ਪਾਰ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

ਸੂਬੇ 'ਚ ਗਰਮੀ ਵਧਣ ਕਾਰਨ 13 ਹਜ਼ਾਰ ਮੈਗਾਵਾਟ ਤੋਂ ਟੱਪੀ ਬਿਜਲੀ ਦੀ ਮੰਗ, ਪੀਐੱਸਪੀਸੀਐੱਲ ਨੇ 7500 ਮੈਗਾਵਾਟ ਬਿਜਲੀ ਕੇਂਦਰੀ ਪੂਲ ਤੋਂ ਕੀਤੀ ਹਾਸਲ

 ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

ਗਿੱਲ ਪੈਲੇਸ ਨੇੜੇ ਇਲੈਕਟ੍ਰੌਨਿਕਸ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਨੁਕਸਾਨ

 ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਗੱਡੀ ਸਿਖਾਉਂਦਿਆ ਵਾਪਰਿਆ ਹਾਦਸਾ, ਪਰਵਾਸੀ ਮਜ਼ਦੂਰ ਦੀ ਪਤਨੀ ਤੇ ਬੱਚੇ ਨੂੰ ਲਿਆ ਲਪੇਟ 'ਚ, ਬੱਚੇ ਦੀ ਮੌਤ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

ਡੇਰਾ ਬਾਬਾ ਗੰਗਾ ਰਾਮ ਦੇ ਲੰਗਰ ਹਾਲ ’ਚ ਫਟਿਆ ਗੈਸ ਸਿਲੰਡਰ, 7 ਸੇਵਾਦਾਰ ਗੰਭੀਰ ਜ਼ਖ਼ਮੀ

 ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ

ਮੁਕਤਸਰ 'ਚ ਦਰਦਨਾਕ ਹਾਦਸਾ, ਗੈਸ ਸਿਲੰਡਰ ਫਟਣ ਨਾਲ 4 ਲੋਕ ਝੁਲਸੇ; ਇਲਾਕੇ 'ਚ ਮਚੀ ਹਫੜਾ-ਦਫੜੀ