Monday, May 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

Arvind Kejriwal Bail : ਕੇਜਰੀਵਾਲ ਦੀ ਅੰਤ੍ਰਿਮ ਜ਼ਮਾਨਤ 'ਤੇ ਭਗਵੰਤ ਮਾਨ ਨੇ ਜਤਾਈ ਖੁਸ਼ੀ, ਕਿਹਾ- ਲੋਕਤੰਤਰ ਨੂੰ ਬਚਾਉਣ ਦੀ ਜੰਗ ਰਹੇਗੀ ਜਾਰੀ

May 10, 2024 04:53 PM

ਚੰਡੀਗੜ੍ਹ : ਕੇਜਰੀਵਾਲ ਨੂੰ ਸੁਪਰੀਮ ਕੋਰਟ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਨੂੰ ਕੋਰਟ ਨੇ 1 ਜੂਨ ਤਕ ਅੰਤ੍ਰਿਮ ਜ਼ਮਾਨਤ ਦੇ ਦਿੱਤੀ ਹੈ। ਉੱਥੇ ਹੀ ਕੇਜਰੀਵਾਲ ਨਾਲ ਮੁਲਾਕਾਤ ਲਈ ਥੋੜ੍ਹੀ ਦੇਰ 'ਚ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਏਅਰਪੋਰਟ ਤੋਂ ਦਿੱਲੀ ਲਈ ਰਵਾਨਾ ਹੋਣਗੇ। ਮੁੱਖ ਮੰਤਰੀ ਨੇ ਆਪਣੇ ਐਕਸ ਹੈਂਡਲ 'ਤੇ ਸੁਪਰੀਮ ਕੋਰਟ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਲਿਖਿਆ ਕਿ ਅਸੀਂ ਹੁਣ ਲੋਕਤੰਤਰ ਨੂੰ ਬਚਾਉਣ ਦੀ ਲੜਾਈ ਹੋਰ ਸ਼ਿੱਦਤ ਨਾਲ ਲੜਾਂਗੇ। ਉਨ੍ਹਾਂ ਲਿਖਿਆ ਹੈ ਕਿ ਅਰਵਿੰਦ ਕੇਜਰੀਵਾਲ ਇਕ ਵਿਅਕਤੀ ਨਹੀਂ ਇਕ ਸੋਚ ਹੈ...ਤੇ ਹੁਣ ਇਸ ਸੋਚ ਨੂੰ ਹੋਰ ਤੇਜ਼ੀ ਨਾਲ ਅੱਗੇ ਲੈ ਕੇ ਵਧਾਂਗੇ...ਇੰਕਲਾਬ ਜ਼ਿੰਦਾਬਾਦ।ਜ਼ਿਕਰਯੋਗ ਹੈ ਕਿ ਕੇਜਰੀਵਾਲ ਹੁਣ ਆਖਰੀ ਪੜਾਅ ਤਕ ਚੋਣ ਪ੍ਰਚਾਰ ਕਰ ਸਕਣਗੇ। ਕੇਜਰੀਵਾਲ ਨੂੰ 2 ਜੂਨ ਨੂੰ ਅਦਾਲਤ ਸਾਹਮਣੇ ਸਰੰਡਰ ਕਰਨਾ ਪਵੇਗਾ। ਦਿੱਲੀ ਸ਼ਰਾਬ ਘੁਟਾਲਾ ਮਾਮਲੇ ਵਿਚ ਗ੍ਰਿਫ਼ਤਾਰ ਦਿੱਲੀ ਦੇ ਮੁੱਖ ਮੰਤਰੀ ਨੇ ਈਡੀ ਵੱਲੋਂ ਆਪਣੀ ਗ੍ਰਿਫ਼ਤਾਰੀ ਨੂੰ ਸੁਪਰੀਮ ਕੋਰਟ ਵਿਚ ਚੁਣੌਤੀ ਦਿੱਤੀ ਸੀ ਜਿਸ ਤੋਂ ਬਾਅਦ ਅੱਜ ਉਨ੍ਹਾਂ ਨੂੰ ਅੰਤ੍ਰਿਮ ਜ਼ਮਾਨਤ ਮਿਲੀ।

Have something to say? Post your comment

More From Punjab

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਕਦੇ ਵੀ ਲੋਕ ਪੱਖੀ ਨਹੀ ਹੋ ਸਕਦੀ ਭਰਿਸ਼ਟ ਸਿਸਟਮ ਦੇ ਪ੍ਰਭਾਵ ਹੇਠਾਂ ਹੋਣ ਵਾਲੀ ਚੋਣ ਪ੍ਰਕਿਰਿਆ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਝੱਲ ਲੇਈ ਵਾਲਾ ਜੰਗਲ 'ਚ ਲੱਗੀ ਭਿਆਨਕ ਅੱਗ, ਕਾਬੂ ਪਾਉਣ ਲਈ ਫਾਇਰ ਬ੍ਰਿਗੇਡ ਵੱਲੋਂ ਮੁਸ਼ੱਕਤ ਜਾਰੀ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਕੈਬਨਿਟ ਮੰਤਰੀ ਬਲਕਾਰ ਸਿੰਘ ਦੇ PA ਦੀ ਸੜਕ ਹਾਦਸੇ 'ਚ ਮੌਤ, ਖੜ੍ਹੇ ਟਿੱਪਰ 'ਚ ਵੱਜੀ ਕਾਰ ਦੇ ਉੱਡੇ ਪਰਖੱਚੇ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਫਿਰੋਜ਼ਪੁਰ 'ਚ ਜੇਲ੍ਹ ਦੀ ਲੜਾਈ ਸੜਕਾਂ 'ਤੇ ਆਈ ਤਾਂ ਚੱਲ ਗਈਆਂ ਗੋਲ਼ੀਆਂ, ਇਕ ਗੰਭੀਰ ਜ਼ਖ਼ਮੀ; 8 ਖਿਲਾਫ ਮਾਮਲਾ ਦਰਜ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਕਿਸਾਨ ਆਗੂਆਂ ਦਾ ਵੱਡਾ ਐਲਾਨ ! ਅੱਜ ਹੀ ਖਾਲੀ ਕਰਨਗੇ ਸ਼ੰਭੂ ਰੇਲਵੇ ਟ੍ਰੈਕ, 22 ਮਈ ਨੂੰ ਕਰਨਗੇ ਮੁੜ ਇਕੱਠ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਚੀ-ਭਤੀਜੇ ਨੂੰ ਲੁਟੇਰਿਆਂ ਬਣਾਇਆ ਨਿਸ਼ਾਨਾ, ਭਤੀਜੇ ਨੂੰ ਕਿਰਚਾਂ ਮਾਰ ਕੇ ਚਾਚੀ ਦਾ ਖੋਹਿਆ ਪਰਸ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਚਾਰ ਜੂਨ ਨੂੰ ਕਈਆਂ ਦੀ ਜੂਨ ਸੁਧਰੂ ਕਈਆਂ ਦੀ ਵਿਗੜੂ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਭਾਜਪਾ ਦੇ ਰਾਸ਼ਟਰੀ ਜਨਰਲ ਸਕੱਤਰ ਕੈਲਾਸ਼ ਵਿਜੇਵਰਗੀਆ ਹੋਏ ਝਲੂਰ ਕੁਟੀਆ ਨਤਮਸਤਕ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਨੌਸਰਬਾਜ਼ ਨੇ ਨਕਲੀ ਅਧਿਕਾਰੀ ਬਣ ਕੇ ਠੱਗਿਆ ਸ਼ਰੀਫ ਵਿਅਕਤੀ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ

ਇਲੈਕਟਰੋਨਿਕ ਦੇ ਗੁਦਾਮ 'ਚ ਲੱਗੀ ਭਿਆਨਕ ਅੱਗ