Friday, April 19, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਸਰਕਾਰ ਤੋਂ ਖ਼ਫ਼ਾ ਮੁਲਾਜ਼ਮਾਂ ਨੇ ਕਰ ਦਿੱਤਾ ਹੜਤਾਲ ਦਾ ਐਲਾਨ*।

September 25, 2021 11:41 PM
ਪੰਜਾਬ ਸਰਕਾਰ ਤੋਂ ਖ਼ਫ਼ਾ ਮੁਲਾਜ਼ਮਾਂ ਨੇ ਕਰ ਦਿੱਤਾ ਹੜਤਾਲ ਦਾ ਐਲਾਨ*।
ਜੰਡਿਆਲਾ ਗੁਰੂ ਕੁਲਜੀਤ ਸਿੰਘ
 ਪੰਜਾਬ ਸਟੇਟ ਮਨਿਸਟੀਰੀਅਲ ਸਟਾਫ ਯੂਨੀਅਨ ਦੀ ਸੂਬਾ ਪੱਧਰੀ ਮੀਟਿੰਗ ਜ਼ਿਲਾ ਨਵਾਂਸ਼ਹਿਰ ਵਿਖੇ ਹੋਈ ਜਿਸ ਵਿੱਚ ਵਿੱਚ ਮਿਤੀ 08-10-2021 ਤੋਂ ਪੰਜਾਬ ਦੇ ਸਮੂਹ ਕਲੈਰੀਕਲ ਕਾਮਿਆਂ ਨੇ ਆਪਣੀਆਂ ਮੰਗਾਂ ਦੀ ਪੂਰਤੀ ਨਾ ਹੋਣ ਕਾਰਨ ਹੜਤਾਲ ਤੇ ਜਾਣ ਦਾ ਫੈਸਲਾ ਕਰ ਲਿਆ ਹੈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਸੂਬਾ ਪ੍ਰਧਾਨ ਵਾਸਵੀਰ ਸਿੰਘ ਭੁੱਲਰ ਨੇ ਕਿਹਾ ਕਿ ਸਰਕਾਰ ਮੁਲਾਜਮਾ ਨਾਲ ਬਾਰ ਬਾਰ ਪੇ ਕਮਿਸ਼ਨ ਦੇ ਨਾਮ ਤੇ ਮਜਾਕ ਕਰ ਰਹੀ ਹੈ| ਇਸ ਦੇ ਨਾਲ ਹੀ ਪੁਰਾਣੀ ਪੈਨਸ਼ਨ ਸਕੀਮ ਦੀ ਬਹਾਲੀ ਨਵੇਂ ਭਰਤੀ ਮੁਲਾਜਮਾ ਨੂੰ ਪੰਜਾਬ ਦਾ ਹੀ ਪੇ ਕਮਿਸ਼ਨ ਲਾਗੂ ਕਰਨਾ ਦੇ ਨਾਲ ਹੋਰ ਮਨਿਆਂ ਹੋਈਆਂ ਮੰਗਾਂ ਨੂੰ ਲਾਗੂ ਨਾ ਕਰਕੇ ਸਰਕਾਰ ਮੁਲਾਜਮਾ ਨਾਲ ਧੱਕੇਸ਼ਾਹੀ ਕਰ ਰਹੀ ਹੈ| ਇਸ ਦੇ ਨਾਲ ਸੂਬਾ ਜਰਨਲ ਸਕੱਤਰ ਮਨਦੀਪ ਸਿੱਧੂ ਨੇ ਵੀ ਸਰਕਾਰ ਦੀ ਨਖੇਦੀ ਕਰਦੇ ਹੋਏ ਦਸਿਆ ਕਿ ਸਰਕਾਰ ਨੇ ਮੁਲਾਜਮਾ ਨਾਲ ਮੀਟਿੰਗਾਂ ਕਰਕੇ ਆਪਣੇ ਕੀਤੇ ਵਾਅਦੇ ਪੂਰੇ ਨਾ ਕਰਕੇ ਆਪਣੀ ਮਾੜੀ ਨੀਤ ਦਾ ਸਬੂਤ ਦਿਤਾ ਹੈ ਤੇ ਮੁਲਾਜਮ ਇਸ ਧੋਖੇ ਦਾ ਜਵਾਬ ਜਰੂਰ ਦੇਣਗੇ| ਮੀਟਿੰਗ ਵਿਚ ਸੂਬਾ ਪ੍ਰਧਾਨ ਨੇ ਸੰਘਰਸ਼ਾਂ ਦਾ ਐਲਾਨ ਕਰਦੇ ਹੋਏ ਦਸਿਆ ਕਿ ਪੰਜਾਬ ਦਾ ਮਨਿਸਟੀਰੀਅਲ ਮੁਲਾਜਮ 4 ਅਤੇ 5 ਅਕਤੂਬਰ 2021 ਨੂੰ ਆਪਣੇ ਆਪਣੇ ਦਫਤਰ ਅੱਗੇ ਗੇਟ ਰੈਲੀਆਂ ਕਰਨਗੇ ਮਿਤੀ 6 ਅਕਤੂਬਰ 2021 ਨੂੰ ਜ਼ਿਲ੍ਹਾ ਪੱਧਰ ਦੀਆਂ ਰੈਲੀਆਂ ਡੀ.ਸੀ. ਦਫਤਰਾਂ ਵਿਖੇ ਕਰਕੇ ਡੀ.ਸੀ. ਸਹਿਬਾਨਾਂ ਨੂੰ ਮੰਗ ਪੱਤਰ ਦਿਤੇ ਜਾਣਗੇ| ਇਸ ਤੋਂ ਬਾਅਦ ਜੇਕਰ ਸਰਕਾਰ ਮੁਲਾਜਮਾ ਦੇ ਹੱਕ ਨਹੀਂ ਦਿੰਦੀ ਤਾਂ 8 ਤੋਂ 17 ਅਕਤੂਬਰ 2021 ਤੱਕ ਪੇਨਡਾਊਨ ਹੜਤਾਲ/ਆਨ ਲਾਈਨ ਕੰਮ ਬੰਦ ਅਤੇ ਕੰਪਿਊਟਰ ਬੰਦ ਕਰਨ ਦਾ ਐਲਾਨ ਕੀਤਾ ਅਤੇ ਇਸ ਤੋਂ ਅਗਲਾ ਸੰਘਰਸ਼ 17 ਅਕਤੂਬਰ 2021 ਨੂੰ ਦਸਿਆ ਜਾਵੇਗਾ| ਇਸ ਮੌਕੇ ਅਮਰੀਕ ਸੰਧੂ, ਅਮਿਤ ਅਰੋੜਾ, ਅਨਿਰੁੱਧ ਮੋਦਗਿਲ ਜਗਦੀਸ਼ ਠਾਕੁਰ, ਮਨਜਿੰਦਰ ਸਿੰਘ ਸੰਧੂ ,ਮਨੋਹਰ ਲਾਲ ,ਮੋਹੰਮਦ ਸ਼ਰੀਫ ਮਹਿੰਦਰੂ ਕਮਲ ਸੰਧੂ, ਨਿਸ਼ਾਂਤ ਦਵਿੰਦਰ, ਜਸਮਿੰਦਰ ਅਨੁਜ ਸ਼ਰਮਾ ਨਰਿੰਦਰ ਅਜੈ ਨਵਾਂਸ਼ਹਿਰ ਪਿਪਲ ਸਿੰਘ ਵਰਿੰਦਰ ਸਿੰਘ ਜੇ.ਐਸ. ਧਾਮੀ ਸੁਖਵਿੰਦਰ ਸਿੰਘ ਸੈਣੀ,ਮਨਦੀਪ ਸਿੰਘ ਚੌਹਾਨ, ਸਾਵਣ ਸਿੰਘ, ਪੂਨਮ ਦੇਸ਼ਰਾਜ ਗੁੱਜਰ ਜਸਵੀਰ ਸਿੰਘ ਸੋਨੂ ਕਸ਼ਿਅਪ ਜਗਸੀਰ ਸਿੰਘ ਲਖਵੀਰ ਸਿੰਘ ਗੁਰਕੀਰਤ ਸਿੰਘ ਕੁਲਵੀਰ ਸਿੰਘ ਭੁਪਿੰਦਰ ਸਿੰਘ ਰਵਨੀਤ ਸਿੰਘ ਹਰਦੀਪ ਸਿੰਘ ਅਮਿਤ ਕੁਮਾਰ ਅਜੈ ਕੁਮਾਰ ਤਰਨਦੀਪ ਦੁੱਗਲ ਗੁਰਪ੍ਰੀਤ ਸਿੰਘ ਸੁਨੀਲ ਕੁਮਾਰ ਗੁਰਚਰਨ ਸਿੰਘ ਕੁਲਜੀਤ ਰਾਏ ਅਕਾਸ਼ਦੀਪ ਸੰਜੀਵ ਕੁਮਾਰ ਜਗਮੋਹਨ ਸਿੰਘ ਰਾਮ ਕੁਮਾਰ ਰਾਜਵੰਤ ਕੌਰ ਸੁਰਜੀਤ ਕੁਮਾਰ ਹਰਵਿੰਦਰ ਸਿੰਘ ਅਮਰਜੀਤ ਸਿੰਘ ਸਰਵਣ ਸਿੰਘ ਸੁਖਵਿੰਦਰ ਸਿੰਘ ਕੰਵਲਜੀਤ ਕੌਰ ਸ਼ਾਮਿਲ ਰਹੇ|
ਇਹ ਜਾਣਕਾਰੀ ਜਿਲਾ ਅੰਮ੍ਰਿਤਸਰ ਦੇ ਜਿਲਾ ਪ੍ਰਧਾਨ ਮਨਜਿੰਦਰ ਸਿੰਘ ਸੰਧੂ , ਜਗਦੀਸ਼ ਠਾਕੁਰ ਜਿਲਾ ਜਨਰਲ ਸਕੱਤਰ ਅਤੇ ਮਨਦੀਪ ਸਿੰਘ ਚੌਹਾਨ ਜਿਲਾ ਵਿੱਤ ਸਕੱਤਰ ਅੰਮ੍ਰਿਤਸਰ ਨੇ ਪ੍ਰੈੱਸ ਨੂੰ ਸਾਂਝੇ ਰੂਪ ਵਿੱਚ ਦਿਤੀ।
 
 
 

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "