Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪ੍ਰਵਾਸੀ ਕਾਂਗਰਸੀਆਂ ਵੱਲੋਂ ਚੰਨੀ ਦੀ ਨਿਯੁਕਤੀ ਦਾ ਪੁਰਜੋਰ ਸਵਾਗਤ

September 25, 2021 11:45 PM

ਪ੍ਰਵਾਸੀ ਕਾਂਗਰਸੀਆਂ ਵੱਲੋਂ ਚੰਨੀ ਦੀ ਨਿਯੁਕਤੀ ਦਾ ਪੁਰਜੋਰ ਸਵਾਗਤ

ਚੰਨੀ 'ਤੋਂ ਪੰਜਾਬ ਨੂੰ ਅਤੇ ਪਾਰਟੀ ਨੂੰ ਢੇਰ ਸਾਰੀਆਂ ਉਮੀਦਾਂ: ਯੂਰਪ ਟੀਮ

ਈਪਰ, ਬੈਲਜ਼ੀਅਮ 26 ਸਤੰਬਰ ( ਪ੍ਰਗਟ ਸਿੰਘ ਜੋਧਪੁਰੀ ) ਚਰਨਜੀਤ ਸਿੰਘ ਚੰਨੀ ਦੀ ਮੁੱਖ ਮੰਤਰੀ ਵਜੋਂ ਨਿਯੁਕਤੀ ਨੂੰ ਕਾਂਗਰਸ ਸਮੱਰਥਕ ਅਗਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਸੁਭ ਸੰਦੇਸ਼ ਮੰਨ ਰਹੇ ਹਨ। ਪ੍ਰਵਾਸੀ ਕਾਂਗਰਸੀ ਸਮਰੱਥਕਾਂ ਦਾ ਮੰਨਣਾ ਹੈ ਕਿ ਕਾਂਗਰਸ ਹਾਈ ਕਮਾਂਡ ਦੇ ਇਸ ਫੈਸਲੇ ਨਾਲ ਇਹ ਸਾਬਤ ਹੋ ਗਿਆ ਹੈ ਕਿ ਕਾਂਗਰਸ ਰਵਾਇਤੀ ਪਾਰਟੀਆਂ ਵਾਂਗ ਸਿਰਫ ਵੱਡੇ ਖਾਨਦਾਨਾਂ ਨੂੰ ਹੀ ਵੱਡੇ ਅਹੁਦਿਆਂ 'ਤੇ ਨਹੀ ਬਿਰਾਜਮਾਨ ਕਰਦੀ ਕਿਉਂਕਿ ਚੰਨੀ ਇੱਕ ਆਮ ਘਰ ਦਾ ਪੁੱਤਰ ਅਤੇ ਪੜਿਆ ਲਿਖਿਆ ਨੌਜਵਾਨ ਹੈ ਜਿਸਦੀ ਯੋਗਤਾ ਹੀ ਇਸ ਵਕਾਰੀ ਅਹੁਦੇ ਦੀ ਹੱਕਦਾਰ ਬਈ ਹੈ। ਇੰਡੀਅਨ ਓਵਰਸੀਜ਼ ਕਾਂਗਰਸ ਦੇ ਚੇਅਰਮੈਂਨ ਸੈਮ ਪਿਤਰੋਦਾ, ਸੈਕਟਰੀ ਹਿਮਾਂਸੂ ਵਿਆਸ, ਇੰਡੀਅਨ ਓਵਰਸੀਜ਼ ਕਾਂਗਰਸ ਯੂਰਪ ਦੇ ਪ੍ਰਧਾਨ ਪ੍ਰਮੋਦ ਕੁਮਾਰ, ਅਵਤਾਰ ਸਿੰਘ ਚੀਮਾਂ ਕੁਆਰਡੀਨੇਟਰ, ਰਾਜਵਿੰਦਰ ਸਿੰਘ ਕਨਵੀਨਰ, ਯੂਥ ਆਗੂ ਹਰਰੂਪ ਬਾਠ ਹੇਰਾਂ ਵੱਲੋਂ ਜਾਰੀ ਬਿਆਨ ਵਿੱਚ ਇੰਡੀਅਨ ਓਵਰਸੀਜ਼ ਯੂਥ ਕਾਂਗਰਸ ਯੂਰਪ ਦੇ ਪ੍ਰਧਾਨ ਪਾਵਰਲਿਫਟਰ ਸ੍ਰੀ ਤੀਰਥ ਰਾਮ ਨੇ ਕਿਹਾ ਕਿ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀਆਂ ਕੁੱਝ ਦਿਨਾਂ ਦੀਆਂ ਸਰਗਰਮੀਆਂ ਨੇ ਹੀ ਸਾਬਤ ਕਰ ਦਿੱਤਾ ਉਹ ਜਲਦੀ | ਪੰਜਾਬ ਦੀ ਨੁਹਾਰ ਬਦਲ ਦੇਣਗੇ। ਸ੍ਰੀ ਰਾਮ ਦਾ ਕਹਿਣਾ ਹੈ ਕਿ ਸਮੂਹ ਪ੍ਰਵਾਸੀ ਕਾਂਗਰਸੀ ਸ ਚੰਨੀ ਨਾਲ ਮਿਲ ਕੇ ਕੰਮ ਕਰਨ ਦੇ ਇਛੁੱਕ ਹਨ ਤੇ ਅਗਲੀ ਸਰਕਾਰ ਵੀ ਕਾਂਗਰਸ ਦੀ ਹੀ ਬਣੇਗੀ।

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ