Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਦੋਧੀ ਯੂਨੀਅਨ ਮਾਨਸਾ ਵੱਲੋਂ ਭਾਰਤ ਬੰਦ ਦਾ ਸਮਰਥਨ ਦੁੱਧ ਦੀ ਸਪਲਾਈ ਰੱਖੀ ਜਾਵੇਗੀ ਬੰਦ

September 25, 2021 11:50 PM

ਦੋਧੀ ਯੂਨੀਅਨ ਮਾਨਸਾ ਵੱਲੋਂ ਭਾਰਤ ਬੰਦ ਦਾ ਸਮਰਥਨ ਦੁੱਧ ਦੀ ਸਪਲਾਈ ਰੱਖੀ ਜਾਵੇਗੀ ਬੰਦ

ਮਾਨਸਾ 25 ਸਤੰਬਰ (ਤਰਸੇਮ ਸਿੰਘ ਫਰੰਡ)ਕੇਂਦਰ ਦੀ ਮੋਦੀ ਸਰਕਾਰ ਵੱਲੋਂ ਕਿਸਾਨ ਵਿਰੋਧੀ ਲਿਆਦੇ  ਤਿੱਨ ਕਾਲੇ ਕਾਨੂੰਨਾਂ ਖ਼ਿਲਾਫ਼ 27 ਸਤੰਬਰ ਨੂੰ ਭਾਰਤ ਬੰਦ ਦਾ ਸੱਦਾ ਦਿੱਤਾ ਹੈ ।ਜਿਸ ਨੂੰ ਵੱਖ ਵੱਖ ਜਥੇਬੰਦੀਆਂ ਸਮਰਥਨ  ਦੇ ਰਹੀਆਂ ਹਨ ।ਇਸ ਅੰਦੋਲਨ ਨੂੰ ਚਲਦੇ 10 ਮਹੀਨੇ ਹੋ ਚੁੱਕੇ ਹਨ ।ਸਮੇਂ ਦੀ ਮਾੜੀ ਸਰਕਾਰ ਨੂੰ ਕੋਈ ਅਸਰ ਨਹੀਂ ਹੋ ਰਿਹਾ ਹੈ ।ਜਿਸ ਕਰਕੇ ਸੰਯੁਕਤ ਮੋਰਚੇ ਦੀ ਕਾਲ ਤੇ ਭਾਰਤ ਬੰਦ ਦਾ ਸੱਦਾ 27 ਸਤੰਬਰ ਨੂੰ ਮਿਲਿਆ ਹੈ ਮਾਨਸਾ ਦੋਧੀ ਯੂਨੀਅਨ ਮਾਨਸਾ ਦੇ ਸ਼ਹਿਰੀ ਪ੍ਰਧਾਨ ਜਸਵਿੰਦਰ ਸਿੰਘ ਜੱਸੀ ,ਤੇ ਸੈਕਟਰੀ ਵਿਸਾਖੀ ਲਾਲ ਖਿਆਲਾ ਦੀ ਅਗਵਾਈ ਹੇਠ ਮੀਟਿੰਗ ਰੱਖੀ ਗਈ ।ਜਿਸ ਵਿਚ ਫੈਸਲਾ ਲਿਆ ਗਿਆ ਕਿ 27 ਸਤੰਬਰ ਨੂੰ ਮਾਨਸਾ ਸ਼ਹਿਰ ਦੀ  ਦੁੱਧ ਦੀ ਸਪਲਾਈ ਸਵੇਰੇ ਛੇ ਤੋਂ ਸ਼ਾਮ ਚਾਰ ਵਜੇ ਤੱਕ ਬੰਦ ਰੱਖੀ ਜਾਵੇਗੀ। ਜਿਸ ਵਿਚ ਸੂਬਾ ਜਰਨਲ ਸੈਕਟਰੀ ਸੱਤਪਾਲ ਸਿੰਘ ਮਾਨਸਾ, ਸਾਬਕਾ ਸੂਬਾ ਪ੍ਰਧਾਨ ਗੁਰਦੇਵ ਸਿੰਘ ਫੌਜੀ,ਖੋਖਰ, ਸੰਦੀਪ ਖਿਆਲਾ, ਮੀਤ ਪ੍ਰਧਾਨ ਬਬਲੁੂ ਦੂਲੋਵਾਲ, ਮੀਤ ਪ੍ਰਧਾਨ ਜਸਵਿੰਦਰ ਸਿੰਘ ਅਸਪਾਲ ,ਹਰਦੀਪ ਸਿੰਘ ਭਾਈਦੇਸਾ, ਸ਼ਿਵਦੱਤ ਸਿੰਘ, ਨਰਿੰਦਰ ਨੰਦੀ ,ਸਾਬਕਾ ਪ੍ਰਧਾਨ ਬਿੱਕਰ ਸਿੰਘ ਖਿਆਲਾ, ਨਰੇਸ਼ ਬੁਰਜਹਰੀ ,ਖਜ਼ਾਨਚੀ ਗੋਪਾਲ ਕ੍ਰਿਸ਼ਨ ,ਬੇਅੰਤ ਸਿੰਘ  ਅਸਪਾਲ ,ਪ੍ਰੇਮ ਖਿਆਲਾ, ਜ਼ਿਲ੍ਹਾ ਸੈਕਟਰੀ ਲਾਭ ਸਿੰਘ ਭੈਣੀਬਾਘਾ ,ਕੁਲਵੰਤ ਸਿੰਘ ਕੋਰਵਾਲਾ ,ਅਤੇ ਕਮੇਟੀ ਮੈਂਬਰ ਗੁਲਾਬ ਸਿੰਘ ਖਿਆਲਾ, ਰਮਨਦੀਪ ਸਿੰਘ ਕੋਟੜਾ, ਅਮਰੀਕ ਸਿੰਘ ਰੱਲਾ, ਲਖਵਿੰਦਰ ਸਿੰਘ, ਅਤੇ ਹੋਰ ਕਮੇਟੀ ਮੈਂਬਰ ਹਾਜ਼ਰ ਸਨ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ