Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ੲੰਜੇਟਾ ਤੋਂ ਪੀੜਤ ਮਨਦੀਪ ਕੌਰ ਨੂੰ ਦਿੱਤੀ ਗਈ 20000 ਰੁਪਏ ਦੀ ਵਿੱਤੀ ਮੱਦਦ

September 26, 2021 11:16 PM

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ੲੰਜੇਟਾ ਤੋਂ ਪੀੜਤ ਮਨਦੀਪ ਕੌਰ ਨੂੰ ਦਿੱਤੀ ਗਈ 20000 ਰੁਪਏ ਦੀ ਵਿੱਤੀ ਮੱਦਦ

ਬਠਿੰਡਾ 26 ਸਤੰਬਰ (ਗੁਰਬਾਜ ਗਿੱਲ) -ਪ੍ਰਸਿੱਧ ਸਮਾਜ ਸੇਵੀ ਸੰਸਥਾ ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਮੈਨਜਿੰਗ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਵੱਲੋਂ ਜਿੱਥੇ ਮਾਨਵਤਾ ਦੀ ਭਲਾਈ ਲਈ ਹਜ਼ਾਰਾਂ ਦੀ ਗਿਣਤੀ ਵਿਚ ਲੋਕ ਭਲਾਈ ਦੇ ਕੰਮ ਕੀਤੇ ਜਾ ਰਹੇ ਹਨ, ਉਥੇ ਗ਼ਲਤ ਏਜੰਟਾਂ ਦੇ ਹੱਥ ਚੜ੍ਹ ਕੇ ਵਿਦੇਸ਼ਾਂ ਵਿੱਚ ਖੱਜਲ ਖੁਆਰ ਹੋ ਰਹੇ ਮੁੰਡੇ ਕੁੜੀਆਂ ਨੂੰ ਅਪਣੇ ਖਰਚੇ ਤੇ ਵਾਪਿਸ ਪਰਿਵਾਰਾਂ ਕੋਲ ਲਿਆਉਣ ਦਾ ਸਿਲਸਿਲਾ ਪਿਛਲੇ ਸਮੇਂ ਤੋਂ ਲਗਾਤਾਰ ਜਾਰੀ ਹੈ ਅਤੇ ਉਨ੍ਹਾ ਨੂੰ ਵਿੱਤੀ ਸਹਾਇਤਾ ਲਈ ਸਹਿਯੋਗ ਵੀ ਦਿੱਤਾ ਜਾ ਰਿਹਾ ਹੈ। ਇਸੇ ਲੜ੍ਹੀ ਤਹਿਤ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਸ਼ਹਿਰ ਗਿੱਦੜਬਾਹਾ ਦੇ ਨਜਦੀਕੀ ਪਿੰਡ ਪਿਊਰੀ ਦੀ ਲੜਕੀ ਮਨਦੀਪ ਕੌਰ ਨੂੰ 20000 ਰੁਪਏ ਘਰੇਲੂ ਖਰਚਿਆਂ ਲਈ ਵਿੱਤੀ ਸਹਾਇਤਾ ਦਿੱਤੀ ਗਈ। ਜਿਕਰਯੋਗ ਹੈ ਕਿ ਧੋਖਾਧੜੀ ਦਾ ਸ਼ਿਕਾਰ ਹੋ ਕੇ ਦੁੱਬਈ ਵਿਚ ਰੁਲ ਰਹੀ ਮਨਦੀਪ ਕੌਰ ਨੂੰ ਡਾ ਐਸ ਪੀ ਐਸ ਉਬਰਾਏ ਜੀ ਵੱਲੋਂ ਅਪਣੇ ਖਰਚੇ ਤੇ ਵਾਪਿਸ ਪਰਿਵਾਰ ਕੋਲ ਪਹੁੰਚਾਇਆ ਗਿਆ ਸੀ।ਇਸ ਮੌਕੇ ਮਨਦੀਪ ਕੌਰ ਨੇ ਬਹੁਤ ਹੀ ਭਾਵੁਕ ਹੁੰਦਿਆਂ ਉਬਰਾਏ ਜੀ ਦਾ ਧੰਨਵਾਦ ਕੀਤਾ ਗਿਆ ਅਤੇ ਉਬਰਾਏ ਸਹਿਬ ਜੀ ਦੀ ਲੰਮੀ ਉਮਰ ਦੀ ਕਾਮਨਾ ਕੀਤੀ ਗਈ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ੍ਹ ਇੰਚਾਰਜ ਮਾਲਵਾ ਜੋਨ, ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਤੇ ਮਾਸਟਰ ਰਾਜਿੰਦਰ ਸਿੰਘ, ਸੋਮ ਨਾਥ, ਮੈਡਮ ਹੇਮਲਤਾ ਅਤੇ ਮੈਡਮ ਬੀਰਬਾਲਾ ਸੱਦੀ ਜੀ ਹਾਜ਼ਰ ਸਨ।
ਫੋਟੋ ਕੈਪਸ਼ਨ:- ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋ ੲੰਜੇਟਾ ਤੋਂ ਪੀੜਤ ਮਨਦੀਪ ਕੌਰ ਨੂੰ 20000 ਰੁਪਏ ਦੀ ਵਿੱਤੀ ਮੱਦਦ ਦੇਣ ਸਮੇਂ

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ