Thursday, May 02, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

‌ਮੋਦੀ ਸਰਕਾਰ ਆਪਣਾ ਅੜੀਅਲ ਵਤੀਰਾ ਬੰਦ ਕਰੇ - ਧੰਜੂ, ਰਵੀ

September 26, 2021 11:20 PM
‌ਮੋਦੀ ਸਰਕਾਰ ਆਪਣਾ ਅੜੀਅਲ ਵਤੀਰਾ ਬੰਦ ਕਰੇ - ਧੰਜੂ, ਰਵੀ
ਜੰਡਿਆਲਾ ਗੁਰੂ ਕੁਲਜੀਤ ਸਿੰਘ
: ਪਿੰਡ ਫਤਿਹਪੁਰ ਰਾਜਪੂਤਾਂ ਵਿਖੇ ਮੀਟਿੰਗ ਐੱਨ ਆਰ ਆਈ ਬਿਕਰਮਜੀਤ ਸਿੰਘ ਧੰਜੂ ਤੇ ਬਲਾਕ ਸੰਮਤੀ ਮੈਂਬਰ ਰਵਿੰਦਰ ਸਿੰਘ ਰਵੀ ਦੇ ਗ੍ਰਹਿ ਵਿਖੇ ਮੀਟਿੰਗ ਹੋਈ। ਜਿਸ ਵਿੱਚ ਕਿਸਾਨ ਜਥੇਬੰਦੀਆਂ ਦੇ ਚੱਲ ਰਹੇ ਘੋਲ  ਬਾਰੇ ਵਿਚਾਰ ਚਰਚਾ ਕੀਤੀ ਗਈ। ਇਸ ਮੌਕੇ ਤੇ ਧੰਜੂ ਤੇ ਰਵੀ ਫਤਹਿਪੁਰੀ  ਸਰਕਾਰ ਵੱਲੋਂ ਪਾਸ ਕੀਤੇ ਗਏ ਖੇਤੀ ਬਿੱਲਾਂ ਦੀ ਸਖਤ ਸ਼ਬਦਾਂ ਵਿੱਚ ਨਿੰਦਾ ਕਰਦਿਆਂ ਕਿਹਾ ਕਿ ਮੋਦੀ ਸਰਕਾਰ ਆਪਣਾ ਅੜੀਅਲ ਵਤੀਰਾ ਛੱਡ ਕੇ ਕਿਸਾਨਾਂ ਤੇ ਮਜ਼ਦੂਰਾਂ ਦੀਆਂ ਮੰਗਾਂ ਨੂੰ ਤੁਰੰਤ ਮੰਨਿਆ ਜਾਵੇ ਤਾਂ ਕਿ ਦੇਸ਼ ਦਾ ਅੰਨਦਾਤਾ ਕਹਾਉਣ ਵਾਲਾ ਕਿਸਾਨਾਂ ਤੇ ਮਜ਼ਦੂਰਾਂ ਜਾਵੇ ਨੂੰ ਬਚਾਇਆ ਜਾ ਸਕੇ। ਉਨ੍ਹਾਂ ਕਿਹਾ ਕਿ 27 ਸਤੰਬਰ ਨੂੰ ਭਾਰਤ ਬੰਦ ਦੇ ਸੱਦੇ ਦੀ ਹਮਾਇਤ ਕੀਤੀ। ਇਸ ਮੌਕੇ ਤੇ ਧੰਜੂ ਤੇ ਉਹਨਾਂ ਦੇ ਸਾਥੀਆਂ ਨੇ ਗੱਲਬਾਤ ਕਰਦਿਆਂ ਕਿਹਾ ਕਿ ਕੁਝ ਰਾਜਨੀਤਿਕ ਪਾਰਟੀਆਂ ਦੇ ਦੋਹਰੇ ਕਿਰਦਾਰ ਦੀ ਨਿੰਦਾ ਕਰਦੇ ਹਾਂ ।ਕਿਸਾਨ ਆਗੂਆਂ ਨੇ ਕਿਹਾ ਕਿ ਕੁਝ ਸਿਆਸੀ ਧਿਰਾਂ ਆਪਣੇ ਰਾਜਨੀਤਿਕ ਹਿੱਤਾਂ ਲਈ ਕਿਸਾਨ ਘੋਲ ਨੂੰ ਢਾਹ ਲਾਉਣ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ ਜੋ ਅਤਿ ਨਿੰਦਣਯੋਗ ਹੈ । ਇਸ ਮੌਕੇ ਤੇ ਵਰਿੰਦਰਜੀਤ ਸਿੰਘ ਢੋਟ ਮਾਲੋਵਾਲ,  ਇੰਜੀਨੀਅਰ ਬਲਜੀਤ ਸਿੰਘ ਜੰਮੂ, ਜਗਬੀਰ ਸਿੰਘ ਰਾਏਪੁਰ ਕਲਾਂ, ਕੋਮਲਪ੍ਰੀਤ ਸਿੰਘ, ਗੁਰਮੀਤ ਸਿੰਘ ਜੰਮੂ, ਜਸਪਾਲ ਸਿੰਘ, ਜਸਵਿੰਦਰ ਸਿੰਘ, ਧਰਮਿੰਦਰ ਸਿੰਘ, ਮਲਕੀਅਤ ਸਿੰਘ, ਗੁਰਮੇਜ ਸਿੰਘ ਮੱਖਣਵਿੰਡੀ , ਗੁਰਦੀਪ ਸਿੰਘ ਮੱਖਣਵਿੰਡੀ ਕਰਨੈਲ ਸਿੰਘ, ਰਵਿੰਦਰ ਸਿੰਘ, ਹਰਜੀਤ ਸਿੰਘ ਨਿਜ਼ਾਮਪੁਰ, ਬਿਕਰਮ ਸਿੰਘ,  ਪ੍ਰਤਾਪ ਸਿੰਘ ਛੀਨਾ, ਅਵਤਾਰ ਸਿੰਘ, ਸਰਪੰਚ ਤਰਸੇਮ ਸਿੰਘ ਲੱਡੂ, ਸਰਪੰਚ ਜਗੀਰ ਸਿੰਘ, ਸਰਪੰਚ ਅਮਰੀਕ ਰਾਮ, ਗੁਰਦਿਆਲ ਸਿੰਘ ਨਿਜ਼ਾਮਪੁਰ, ਹਰਜਿੰਦਰ ਸਿੰਘ ਰਾਏਪੁਰ ਕਲਾਂ ਆਦਿ ਹਾਜ਼ਰ ਸਨ ।

Have something to say? Post your comment

More From Punjab

ਚੱਲਦੀ ਬੱਸੀ 'ਚੋਂ ਡਿੱਗੀ ਬਜ਼ੁਰਗ ਔਰਤ, ਮੌਤ

ਚੱਲਦੀ ਬੱਸੀ 'ਚੋਂ ਡਿੱਗੀ ਬਜ਼ੁਰਗ ਔਰਤ, ਮੌਤ

17 ਸਾਲ ਦੇ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਮੌਤ

17 ਸਾਲ ਦੇ ਨੌਜਵਾਨ ਦੀ ਭੇਦਭਰੀ ਹਾਲਤ ਵਿੱਚ ਮੌਤ

Punjab Politics: ਕਰਮਜੀਤ ਕੌਰ ਚੌਧਰੀ ਨੇ ਜਾਖੜ ਨਾਲ ਕੀਤੀ ਮੁਲਾਕਾਤ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ

Punjab Politics: ਕਰਮਜੀਤ ਕੌਰ ਚੌਧਰੀ ਨੇ ਜਾਖੜ ਨਾਲ ਕੀਤੀ ਮੁਲਾਕਾਤ, ਲੋਕ ਸਭਾ ਚੋਣਾਂ ਬਾਰੇ ਕੀਤੀ ਚਰਚਾ

ਪੰਜਾਬ ਬੋਰਡ ਦਾ ਨਤੀਜਾ: ਅੱਠਵੀਂ ਜਮਾਤ ਦੇ 6 ਅਤੇ ਬਾਰਵੀਂ ਦੇ 4 ਵਿਦਿਆਰਥੀਆਂ ਨੇ ਮੱਲਿਆ ਮੈਰਿਟ 'ਚ ਸਥਾਨ

ਪੰਜਾਬ ਬੋਰਡ ਦਾ ਨਤੀਜਾ: ਅੱਠਵੀਂ ਜਮਾਤ ਦੇ 6 ਅਤੇ ਬਾਰਵੀਂ ਦੇ 4 ਵਿਦਿਆਰਥੀਆਂ ਨੇ ਮੱਲਿਆ ਮੈਰਿਟ 'ਚ ਸਥਾਨ

ਦਮਦਮੀ ਟਕਸਾਲ ਦੇ ਬਾਬਾ ਬਲਵਿੰਦਰ ਸਿੰਘ ਦਾ ਕਤਲ, ਗੁਰਦੁਆਰਾ ਸਾਹਿਬ ਪੁਲ ਅਠਵਾਲ ਘੁਮਾਣ ਵਿਖੇ ਮੁੱਖ ਸੇਵਾਦਾਰ ਵਜੋਂ ਨਿਭਾ ਰਹੇ ਸਨ ਸੇਵਾਵਾਂ

ਦਮਦਮੀ ਟਕਸਾਲ ਦੇ ਬਾਬਾ ਬਲਵਿੰਦਰ ਸਿੰਘ ਦਾ ਕਤਲ, ਗੁਰਦੁਆਰਾ ਸਾਹਿਬ ਪੁਲ ਅਠਵਾਲ ਘੁਮਾਣ ਵਿਖੇ ਮੁੱਖ ਸੇਵਾਦਾਰ ਵਜੋਂ ਨਿਭਾ ਰਹੇ ਸਨ ਸੇਵਾਵਾਂ

ਫਿਰੌਤੀ ਲਈ ਸੁਨਿਆਰੇ ਦੀ ਦੁਕਾਨ ’ਤੇ ਫਾਇਰੰਗ ਕਰਨ ਵਾਲੇ ਦੋ ਸ਼ੂਟਰ ਕਾਬੂ

ਫਿਰੌਤੀ ਲਈ ਸੁਨਿਆਰੇ ਦੀ ਦੁਕਾਨ ’ਤੇ ਫਾਇਰੰਗ ਕਰਨ ਵਾਲੇ ਦੋ ਸ਼ੂਟਰ ਕਾਬੂ

ਬਠਿੰਡਾ 'ਚ ਨਾੜ ਨੂੰ ਅੱਗ ਲਾਉਣੋਂ ਰੋਕਿਆ ਤਾਂ ਰੰਜ਼ਿਸ਼ ਦੇ ਚਲਦਿਆਂ ਬਜ਼ੁਰਗ ਦੀਆਂ ਤੋੜ ਦਿੱਤੀਆਂ ਬਾਹਾਂ, ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ

ਬਠਿੰਡਾ 'ਚ ਨਾੜ ਨੂੰ ਅੱਗ ਲਾਉਣੋਂ ਰੋਕਿਆ ਤਾਂ ਰੰਜ਼ਿਸ਼ ਦੇ ਚਲਦਿਆਂ ਬਜ਼ੁਰਗ ਦੀਆਂ ਤੋੜ ਦਿੱਤੀਆਂ ਬਾਹਾਂ, ਪੁਲਿਸ ਵੱਲੋਂ ਅਗਲੇਰੀ ਕਾਰਵਾਈ ਸ਼ੁਰੂ

 ਚੰਡੀਗੜ੍ਹ ਦੀ ਮਹਿਲਾ ਜਨਰਲ ਸਕੱਤਰ ਜੋਤੀ ਹੰਸ ਨੇ ਛੱਡਿਆ ਕਾਂਗਰਸ ਦਾ 'ਹੱਥ', ਪੱਤਰ ਲਿਖ ਕੇ ਦੱਸਿਆ ਅਸਤੀਫੇ ਦਾ ਕਾਰਨ

ਚੰਡੀਗੜ੍ਹ ਦੀ ਮਹਿਲਾ ਜਨਰਲ ਸਕੱਤਰ ਜੋਤੀ ਹੰਸ ਨੇ ਛੱਡਿਆ ਕਾਂਗਰਸ ਦਾ 'ਹੱਥ', ਪੱਤਰ ਲਿਖ ਕੇ ਦੱਸਿਆ ਅਸਤੀਫੇ ਦਾ ਕਾਰਨ

ਪੰਜਾਬੀ ਢਾਬਾ ਚਲਾਉਂਦਾ ਪਰਵਾਸੀ ਟਰੱਕਾਂ ਚੋਂ ਡੀਜ਼ਲ ਚੋਰੀ ਦੇ ਦੋਸ਼ਾਂ 'ਚ ਗ੍ਰਿਫਤਾਰ, 720 ਲੀਟਰ ਡੀਜ਼ਲ ਤੇ 210 ਲੀਟਰ ਪੈਟਰੋਲ ਬਰਾਮਦ

ਪੰਜਾਬੀ ਢਾਬਾ ਚਲਾਉਂਦਾ ਪਰਵਾਸੀ ਟਰੱਕਾਂ ਚੋਂ ਡੀਜ਼ਲ ਚੋਰੀ ਦੇ ਦੋਸ਼ਾਂ 'ਚ ਗ੍ਰਿਫਤਾਰ, 720 ਲੀਟਰ ਡੀਜ਼ਲ ਤੇ 210 ਲੀਟਰ ਪੈਟਰੋਲ ਬਰਾਮਦ

ਦਲਵੀਰ ਗੋਲਡੀ ਨੇ 'ਪੰਜਾ' ਛੱਡ ਕੇ ਫੜਿਆ 'ਝਾੜੂ', CM ਭਗਵੰਤ ਮਾਨ ਤੇ ਮੀਤ ਹੇਅਰ ਨੇ ਕੀਤਾ ਸਵਾਗਤ

ਦਲਵੀਰ ਗੋਲਡੀ ਨੇ 'ਪੰਜਾ' ਛੱਡ ਕੇ ਫੜਿਆ 'ਝਾੜੂ', CM ਭਗਵੰਤ ਮਾਨ ਤੇ ਮੀਤ ਹੇਅਰ ਨੇ ਕੀਤਾ ਸਵਾਗਤ