Friday, March 29, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਕੈਬਨਿਟ ਦੀ ਅਗਲੀ ਮੀਟਿੰਗ 1 ਅਕਤੂਬਰ ਨੂੰ ਹੋਵੇਗੀ, ਅੱਜ ਕਿਸਾਨਾਂ ਦੇ ਮੁੱਦਿਆਂ ‘ਤੇ ਕੀਤੀ ਗਈ ਚਰਚਾ

September 27, 2021 02:55 PM

ਨਵੇਂ ਮੰਤਰੀ ਮੰਡਲ ਦੀ ਪਹਿਲੀ ਕੈਬਨਿਟ ਮੀਟਿੰਗ ਅੱਜ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ ਵਿੱਚ ਹੋਈ। ਮੀਟਿੰਗ ਵਿੱਚ ਸਿਰਫ ਕਿਸਾਨਾਂ ਦੇ ਮੁੱਦਿਆਂ ‘ਤੇ ਚਰਚਾ ਕੀਤੀ ਗਈ। 1 ਅਕਤੂਬਰ ਨੂੰ ਹੋਣ ਵਾਲੀ ਅਗਲੀ ਮੀਟਿੰਗ ਵਿੱਚ ਹੋਰ ਸਾਰੇ ਨੁਕਤਿਆਂ ‘ਤੇ ਚਰਚਾ ਕੀਤੀ ਜਾਵੇਗੀ |

Have something to say? Post your comment