Friday, March 29, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਠਿੰਡਾ ਦੇ ਡੀਐਸਪੀ ਗੁਰਜੀਤ ਰੋਮਾਣਾ ਭੁੱਲੇ ਪ੍ਰੋਟੋਕਾਲ ,ਜਿਸ ਮੰਜੀ ‘ਤੇ ਬੈਠੇ ਸੀਐਮ ਚੰਨੀ ਉਸ ‘ਤੇ ਡੀਐਸਪੀ ਨੇ ਰੱਖੇ ਪੈਰ

September 27, 2021 03:00 PM

ਬਠਿੰਡਾ ਦੇ ਡੀਐਸਪੀ ਗੁਰਜੀਤ ਰੋਮਾਣਾ ਵੱਲੋਂ ਪ੍ਰੋਟੋਕੋਲ ਦੀ ਉਲੰਘਣਾ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦਰਅਸਲ, ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਐਤਵਾਰ ਨੂੰ ਬਠਿੰਡਾ ਪਹੁੰਚੇ। ਇਸ ਦੌਰਾਨ ਉਹ ਮੰਜੇ ‘ਤੇ ਬੈਠ ਕੇ ਕਿਸਾਨ ਨਾਲ ਗੱਲ ਕਰ ਰਹੇ ਸੀ ਤਾਂ ਪਿੱਛੇ ਖੜ੍ਹੇ ਡੀਐਸਪੀ ਗੁਰਜੀਤ ਰੋਮਾਣਾ ਨੂੰ  ਪੈਰ ਮੰਜੇ ਤੇ ਰੱਖ ਖੜ੍ਹਾ ਦੇਖਿਆ ਗਿਆ। ਤੁਹਾਨੂੰ ਦੱਸ ਦੇਈਏ ਕਿ ਡੀਐਸਪੀ ਦਾ ਇਹ ਵੀਡੀਓ ਵਾਇਰਲ ਹੋਣ ਤੋਂ ਬਾਅਦ ਉਨ੍ਹਾਂ ਦੀ ਬਹੁਤ ਆਲੋਚਨਾ ਹੋ ਰਹੀ ਹੈ |

Have something to say? Post your comment