Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ 'ਚ ਭਾਰਤ ਬੰਦ ਦੇ ਚੱਲਦਿਆਂ 22 ਟਰੇਨਾਂ ਰੱਦ, 6 ਸ਼ਾਰਟ ਟਰਮੀਨੇਟ, ਲੁਧਿਆਣਾ 'ਚ ਬੱਸਾਂ ਦਾ ਚੱਕਾ ਜਾਮ

September 27, 2021 03:29 PM

 ਲੁਧਿਆਣਾ : ਖੇਤੀ ਕਾਨੂੰਨਾਂ ਦਾ ਵਿਰੋਧ ਕਰ ਰਹੇ ਕਿਸਾਨਾਂ ਨੇ ਭਾਰਤ ਬੰਦ ਦੀ ਕਾਲ ਤਹਿਤ ਪੰਜਾਬ ਭਰ 'ਚ ਥਾਂ-ਥਾਂ ਧਰਨਾ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਇਸ ਨੂੰ ਦੇਖਦਿਆਂ ਫਿਰੋਜ਼ਪੁਰ ਰੇਲਵੇ ਮੰਡਲ ਨੇ 18 ਟਰੇਨਾਂ ਦੇ ਸੰਚਾਲਨ 'ਚ ਬਦਲਾਅ ਕੀਤਾ ਹੈ। ਇਸ 'ਚ 22 ਟਰੇਨਾਂ ਨੂੰ ਰੱਦ ਕਰਨ ਦੇ ਨਾਲ-ਨਾਲ 6 ਟਰੇਨਾਂ ਨੂੰ ਟਰਮੀਨੇਟ ਕੀਤਾ ਗਿਆ ਹੈ।

4658 ਫਿਰੋਜ਼ਪੁਰ ਤੋਂ ਬਠਿੰਡਾ ਜੰਕਸ਼ਨ

- 4644 ਫਾਜ਼ਿਲਕਾ ਤੋਂ ਫਿਰੋਜ਼ਪੁਰ

- 4627 ਫਿਰੋਜ਼ਪੁਰ ਤੋਂ ਫਾਜ਼ਿਲਕਾ

- 4628 ਫਾਜ਼ਿਲਕਾ ਤੋਂ ਫਿਰੋਜ਼ਪੁਰ

- 4464 ਫਿਰੋਜ਼ਪੁਰ ਤੋਂ ਲੁਧਿਆਣਾ

- 4463 ਲੁਧਿਆਣਾ ਤੋਂ ਫਿਰੋਜ਼ਪੁਰ

- 4625 ਲੁਧਿਆਣਾ ਤੋਂ ਫਿਰੋਜ਼ਪੁਰ

- 4633 ਜਲੰਧਰ ਸਿਟੀ ਤੋਂ ਫਿਰਜ਼ੋਪੁਰ

- 4638 ਫਿਰੋਜ਼ਪੁਰ ਤੋਂ ਜਲੰਧਰ ਸਿਟੀ

 4480 ਪਠਾਨਕੋਟ ਜੰਕਸ਼ਨ ਤੋਂ ਜਲੰਧਰ ਸਿਟੀ

- 4468 ਜਲੰਧਰ ਸਿਟੀ ਤੋਂ ਹੁਸ਼ਿਆਰਪੁਰ

- 4467 ਹੁਸ਼ਿਆਰਪੁਰ ਤੋਂ ਜਲੰਧਰ ਜੰਕਸ਼ਨ

- 4630 ਲੋਹੀਆਂ ਖ਼ਾਸ ਤੋਂ ਲੁਧਿਆਣਾ

ਇਹ ਹਨ ਸ਼ਾਰਟ ਟਰਮੀਨੇਟ

ਇਸ ਨਾਲ ਹੀ ਚਾਰ ਟਰੇਨਾਂ 4643 ਫਰੀਦਕੋਟ ਤੋਂ ਫਾਜ਼ਿਲਕਾ ਜੰਕਸ਼ਨ, 4636 ਫਿਰੋਜ਼ਪੁਰ ਤੋਂ ਲੁਧਿਆਣਾ, 4611 ਅੰਮ੍ਰਿਤਸਰ ਤੋਂ ਪਠਾਨਕੋਟ, 4660 ਪਠਾਨਕੋਟ ਤੋਂ ਅੰਮ੍ਰਿਤਸਰ ਨੂੰ ਸ਼ਾਰਟ ਟਰਮੀਨੇਟ ਕੀਤਾ ਗਿਆ ਹੈ।

ਬੱਸਾਂ ਦਾ ਚੱਕਾ ਜਾਮ

ਕਿਸਾਨ ਅੰਦੋਲਨ ਦਾ ਸਮਰਥਨ ਕਰਦਿਆਂ ਨਾ ਸਿਰਫ਼ ਸਰਕਾਰੀ ਬੱਸਾਂ ਬਲਕਿ ਪ੍ਰਾਈਵੇਟ ਬੱਸਾਂ ਵੱਲੋਂ ਵੀ ਪੂਰੀ ਤਰ੍ਹਾਂ ਨਾਲ ਚੱਕਾ ਜਾਮ ਕੀਤਾ ਗਿਆ ਹੈ। ਬੱਸ ਸਟੈਂਡ 'ਤੇ ਬੱਸਾਂ ਦਾ ਜਮ੍ਹਾਂਵੜਾ ਲੱਗਾ ਹੈ ਤੇ ਕੋਈ ਵੀ ਬੱਸ ਡਿਪੋ ਤੋਂ ਨਹੀਂ ਨਿਕਲੀ। ਇਸ ਨਾਲ ਹੀ ਪ੍ਰਾਈਵੇਟ ਬੱਸਾਂ ਵੀ ਰਾਤ ਤੋਂ ਹੀ ਬੰਦ ਹਨ ਤੇ ਕੋਈ ਵੀ ਬੱਸ ਸੜਕ ਤੋਂ ਨਹੀਂ ਉਤਰੀ ਹੈ।

Have something to say? Post your comment

More From Punjab

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਲੁਧਿਆਣਾ ਦੇ ਪੁਰਾਣੇ ਬਾਜ਼ਾਰ ਦੀ ਹੌਜ਼ਰੀ ਫੈਕਟਰੀ 'ਚ ਲੱਗੀ ਭਿਆਨਕ ਅੱਗ, ਤਿੰਨ ਘੰਟਿਆਂ ਦੀ ਮੁਸ਼ੱਕਤ ਤੋਂ ਬਾਅਦ ਪਾਇਆ ਅੱਗ 'ਤੇ ਕਾਬੂ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਤਰਨਤਾਰਨ ਦੇ ਸਰਹੱਦੀ ਇਲਾਕੇ ’ਚ ਚਲਾਈ ਗਈ ਤਲਾਸ਼ੀ ਮੁਹਿੰਮ ਦੌਰਾਨ ਬਰਾਮਦ ਹੋਇਆ ਪਾਕਿਸਤਾਨੀ ਡ੍ਰੋਨ

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਲੁਧਿਆਣਾ 'ਚ ਵੱਡਾ ਹਾਦਸਾ, ਦੋ ਕੈਂਟਰਾਂ ਵਿਚਕਾਰ ਹੋਈ ਟੱਕਰ ਦੌਰਾਨ ਡਰਾਈਵਰ ਦੀ ਮੌਤ, ਮਸਾਂ ਕੱਢੀ ਲਾਸ਼

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਮੁੱਖ ਮੰਤਰੀ ਮਾਨ ਅੱਜ ਲਵ-ਕੁਸ਼ ਚੌਕ ਤੋਂ ਭਗਤ ਸਿੰਘ ਚੌਕ ਤੱਕ ਕਰਨਗੇ ਰੋਡ ਸ਼ੋਅ, ਪਵਨ ਕੁਮਾਰ ਟੀਨੂੰ ਲਈ ਕਰਨਗੇ ਪ੍ਰਚਾਰ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਧੀ ਨਿਆਮਤ ਕੌਰ ਮਾਨ ਨੂੰ ਮੱਥਾ ਟਿਕਾਉਣ ਲਈ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਪੁੱਜੇ CM ਮਾਨ ਤੇ ਗੁਰਪ੍ਰੀਤ ਕੌਰ

ਡਰੱਗ ਇੰਸਪੈਕਟਰ ਨੇ ਸਿਵਲ ਸਰਜਨ ਨੂੰ ਕੱਢੀਆਂ ਗਾਲ਼ਾਂ, ਸਿਵਲ ਸਰਜਨ ਨੇ ਐੱਸਐੱਸਪੀ ਤੇ ਡੀਸੀ ਨੂੰ ਕੀਤੀ ਸ਼ਿਕਾਇਤ

ਡਰੱਗ ਇੰਸਪੈਕਟਰ ਨੇ ਸਿਵਲ ਸਰਜਨ ਨੂੰ ਕੱਢੀਆਂ ਗਾਲ਼ਾਂ, ਸਿਵਲ ਸਰਜਨ ਨੇ ਐੱਸਐੱਸਪੀ ਤੇ ਡੀਸੀ ਨੂੰ ਕੀਤੀ ਸ਼ਿਕਾਇਤ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ