Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਲਿਪ ਨੇ ਵਾਰਡ ਨੰ: 39 'ਚ ਲਗਵਾਇਆ ਕਰੋਨਾ ਵੈਕਸੀਨੇਸ਼ਨ ਕੈਂਪ

September 27, 2021 10:51 PM
ਲਿਪ ਨੇ ਵਾਰਡ ਨੰ: 39 'ਚ ਲਗਵਾਇਆ ਕਰੋਨਾ ਵੈਕਸੀਨੇਸ਼ਨ ਕੈਂਪ
 
ਲੁਧਿਆਣਾ 27 ਸਤੰਬਰ ():- ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਹਲਕਾ ਆਤਮ ਨਗਰ ਤੋ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ  ਦਿਸ਼ਾ-ਨਿਰਦੇਸ਼ ਤਹਿਤ ਲਿਪ ਦੇ ਉਦਯੋਗ ਅਤੇ ਵਪਾਰ ਵਿੰਗ ਵੱਲੋ ਪ੍ਰਧਾਨ ਸੁਦਰਸ਼ਨ ਚੌਹਾਨ ਦੀ ਅਗਵਾਈ 'ਚ ਵਾਰਡ ਨੰਬਰ 39 ਵਿਚ ਕਰੋਨਾ ਵੈਕਸੀਨੇਸ਼ਨ ਦਾ ਕੈਪ ਲਗਾਇਆ ਗਿਆ। ਜਿਸ ਵਿਚ 250 ਦੇ ਕਰੀਬ ਦੀ ਵੈਕਸੀਨੇਸ਼ਨ ਕੀਤੀ ਗਈ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਸੁਦਰਸ਼ਨ ਚੌਹਾਨ ਨੇ ਦੱਸਿਆ ਕਿ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਅਤੇ ਵਿਧਾਇਕ ਸਿਮਰਜੀਤ ਸਿੰਘ ਬੈਂਸ ਦੇ ਦਿਸ਼ਾ-ਨਿਰਦੇਸ਼ ਤੇ ਹਰ ਵਾਰਡ ਵਿਚ ਕਰੋਨਾ ਵੈਕਸੀਨੇਸ਼ਨ ਦਾ ਕੈਂਪ ਲਗਾਇਆ ਜਾ ਰਿਹਾ ਹੈ। ਉਹਨਾ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਕਰੋਨਾ ਮਹਾਮਾਰੀ ਤੋਂ ਬਚਾਅ ਲਈ ਵੱਧ ਤੋ ਵੱਧ ਟੀਕਾਕਰਨ ਕਰਵਾਉਣ ਅਤੇ ਸਰਕਾਰ ਵਲੋ ਦਿੱਤੀਆ ਕੋਵਿਡ ਗਾਈਡਲਾਇਨ ਦੀ ਪਾਲਣਾ ਕਰਨ ਤਾ ਕਿ ਜਲਦੀ ਤੋ ਜਲਦੀ ਦੇਸ਼ ਨੂੰ ਇਸ ਭਿਆਨਕ ਬਿਮਾਰੀ ਤੋਂ  ਨਿਯਾਤ ਦਵਾਇਆ ਜਾ ਸਕੇ। ਕੈਂਪ ਦੌਰਾਨ ਵਿਜੈ ਸ਼ਰਮਾ ਜਨਰਲ ਸਕੱਤਰ,  ਵਿਕਰਮ ਘਈ ਉਪ ਪ੍ਰਧਾਨ,  ਸਤਪਾਲ ਕੰਬੋਜ ਕੈਸ਼ੀਅਰ ਤੋਂ ਇਲਾਵਾ ਹੋਰ ਵੀ ਮੈਂਬਰ ਮੌਜੂਦ ਸਨ।
 
Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ