Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਕਾਂਗਰਸ ਵਿਚ ਵੱਡੀ ਹਿਲਜੁਲ, ਸਿੱਧੂ ਵੱਲੋਂ ਪ੍ਰਧਾਨਗੀ ਤੋਂ ਅਸਤੀਫਾ

September 28, 2021 03:41 PM

ਚੰਡੀਗੜ੍ਹ : ਵਿਧਾਨ ਸਭਾ ਚੋਣਾਂ ਜਿਵੇਂ-ਜਿਵੇਂ ਨੇੜੇ ਆ ਰਹੀਆਂ ਹਨ, ਤਿਵੇਂ-ਤਿਵੇਂ ਸਿਆਸ ਨਵਜੋਤ ਸਿੰਘ ਸਿੱਧੂ (Navjot Singh Sidhu) ਨੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ (PPCC) ਦੇ ਪ੍ਰਧਾਨਗੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਆਪਣਾ ਅਸਤੀਫ਼ਾ ਕਾਂਗਰਸ ਕਮੇਟੀ ਦੀ ਪ੍ਰਧਾਨ ਸੋਨੀਆ ਗਾਂਧੀ (Sonia Gandhi) ਨੂੰ ਭੇਜਿਆ ਹੈ ਜਿਸ ਵਿਚ ਉਨ੍ਹਾਂ ਲਿਖਿਆ ਕਿ ਮੈਂ ਪੰਜਾਬ ਦੇ ਭਵਿੱਖ ਨਾਲ ਸਮਝੌਤਾ ਨਹੀਂ ਕਰ ਸਕਦਾ ਕਿਉਂਕਿ ਸਮਝੌਤੇ ਨਾਲ ਹੀ ਆਦਮੀ ਦਾ ਪਤਨ ਸ਼ੁਰੂ ਹੁੰਦਾ ਹੈ। ਨਵਜੋਤ ਸਿੰਘ ਸਿੱਧੂ ਨੇ ਟਵੀਟ ਵੀ ਸਾਂਝਾ ਕੀਤਾ ਹੈ। ਜ਼ਿਕਰਯੋਗ ਹੈ ਕਿ 18 ਜੁਲਾਈ ਨੂੰ ਨਵਜੋਤ ਸਿੱਧੂ ਨੇ ਪ੍ਰਧਾਨਗੀ ਦਾ ਅਹੁਦਾ ਸੰਭਾਲਿਆ ਸੀ।ਇਸ ਬਾਰੇ ਅਜੇ ਕੁਝ ਵੀ ਸਪੱਸ਼ਟ ਨਹੀਂ ਹੈ ਕਿ ਉਨ੍ਹਾਂ ਨੇ ਪ੍ਰਧਾਨਗੀ ਦਾ ਅਹੁਦਾ ਕਿਉਂ ਛੱਡਿਆ। ਕੀ ਉਹ ਨਵੀਂ ਬਣੀ ਵਜ਼ਾਰਤ ਤੋਂ ਨਾਖੁਸ਼ ਹਨ ਜਾਂ ਉਨ੍ਹਾਂ ਦੀ ਕਹੇ ਅਨੁਸਾਰ ਬਦਲਾਅ ਨਹੀਂ ਕੀਤੇ ਗਏ। ਇਸ ਸਬੰਧੀ ਜਲਦ ਹੀ ਤਸਵੀਰ ਸਾਫ਼ ਹੋਣ ਦੀ ਉਮੀਦ ਹੈ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਅਗਵਾਈ 'ਚ ਨਵੀਂ ਬਣੀ ਸਰਕਾਰ ਦੇ ਮੰਤਰੀਆਂ ਨੇ ਅਜੇ ਐਤਵਾਰ ਨੂੰ ਹੀ ਸਹੁੰ ਚੁੱਕੀ ਸੀ ਤੇ ਮੰਗਲਵਾਰ ਯਾਨੀ ਅੱਜ ਹੀ ਨਵੇਂ ਕੈਬਨਿਟ ਮੰਤਰੀਆਂ ਨੂੰ ਮੰਤਰਾਲੇ ਵੰਡੇ ਗਏ ਸਨ। ਨਵਜੋਤ ਸਿੰਘ ਸਿੱਧੂ ਵੱਲੋਂ ਅਚਾਨਕ ਅਸਤੀਫ਼ਾ ਦੇਣਾ ਕਿਸੇ ਸਿਆਸੀ ਧਮਾਕੇ ਤੋਂ ਘੱਟ ਨਹੀਂ ਹੈ।

Have something to say? Post your comment

More From Punjab

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ, 44 ਟਰੇਨਾਂ ਰੱਦ, 64 ਦੇ ਬਦਲੇ ਰੂਟ

ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ, 44 ਟਰੇਨਾਂ ਰੱਦ, 64 ਦੇ ਬਦਲੇ ਰੂਟ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ