Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਬਿਜਲੀ ਮੁਲਾਜ਼ਮਾਂ ਨੇ ਸਰਕਾਰ ਤੇ ਮੈਨੇਜਮੈਂਟ ਦਾ ਕੀਤਾ ਪਿੱਟ ਸਿਆਪਾ,

December 01, 2021 11:48 PM
ਬਿਜਲੀ ਮੁਲਾਜ਼ਮਾਂ ਨੇ ਸਰਕਾਰ ਤੇ ਮੈਨੇਜਮੈਂਟ ਦਾ ਕੀਤਾ ਪਿੱਟ ਸਿਆਪਾ,
 
ਬਿਜਲੀ ਮੁਲਾਜ਼ਮਾਂ ਦੀਆਂ ਮੰਗਾਂ ਨੂੰ ਤੁਰੰਤ ਲਾਗੂ ਕੀਤਾ ਜਾਵੇ
ਜੰਡਿਆਲਾ ਗੁਰੂ ਕੁਲਜੀਤ ਸਿੰਘ
 : ਬੀਤੇ ਦਿਨੀਂ ਚੰਡੀਗੜ੍ਹ ਵਿਖੇ ਪਾਵਰਕਾਮ ਮੈਨੇਜਮੈਂਟ ਨਾਲ ਪੰਜਾਬ ਏਕਤਾ ਮੰਚ ਪੰਜਾਬ ਦੇ ਆਗੂਆਂ ਨਾਲ ਇੱਕ ਇਤਿਹਾਸਕ ਸਮਝੌਤੇ ਤਹਿਤ ਮੁਲਾਜ਼ਮਾਂ ਨੂੰ ਪੇ ਬੈਂਡ ਦੇਣ ਦਾ ਫੈਸਲਾ ਹੋਇਆ ਸੀ ਤੇ ਇਸ ਫੈਸਲੇ ਨੂੰ ਤੁਰੰਤ ਲਾਗੂ ਕਰਨ ਬਾਰੇ ਕਿਹਾ ਗਿਆ ਸੀ ਪਰ ਅਜੇ ਤੱਕ ਨਿਕੱਮੀ ਮੈਨੇਜਮੈਂਟ ਨੇ ਬੈਂਡ ਸਮਝੌਤੇ ਤੇ ਕੋਈ ਵੀ ਅਮਲ ਨਹੀਂ ਕੀਤਾ ਜਿਸ ਕਾਰਨ ਮੁਲਾਜ਼ਮਾਂ ਵਿੱਚ ਭਾਰੀ ਰੋਸ ਪਾਇਆ ਜਾ ਰਿਹਾ ਹੈ। ਇਸ ਮਸਲੇ ਨੂੰ ਲੈ ਕਿ ਸਬ ਡਵੀਜ਼ਨ ਫਤਿਹਪੁਰ ਰਾਜਪੂਤਾਂ ( ਨਵਾਂ ਪਿੰਡ ) ਵਿਖੇ ਬਿਜਲੀ ਮੁਲਾਜ਼ਮਾਂ ਨੇ ਮੈਨੇਜਮੈਂਟ ਤੇ ਸਰਕਾਰ ਖਿਲਾਫ ਨਾਅਰੇਬਾਜ਼ੀ ਕੀਤੀ ਤੇ ਕਿਹਾ ਕਿ ਜੇਕਰ ਸਰਕਾਰ ਨੇ ਉਹਨਾਂ ਦੀਆਂ ਹੱਕੀ ਮੰਗਾਂ ਨੂੰ ਲਾਗੂ ਨਾ ਕੀਤਾ ਤਾਂ ਉਹ ਆਪਣੇ ਸੰਘਰਸ਼ ਨੂੰ ਹੋਰ ਪ੍ਰਚੰਡ ਕਰਨ ਲਈ ਮਜ਼ਬੂਰ ਹੋਣਗੇ । ਇਸ ਮੌਕੇ ਤੇ ਪ੍ਰਧਾਨ ਜੰਗਬੀਰ ਸਿੰਘ, ਜਨਰਲ ਸਕੱਤਰ ਜੇਈ ਰਤਨ ਸਿੰਘ, ਜੇਈ ਤਰਨ ਸ਼ਰਮਾਂ, ਜਗੀਰ ਸਿੰਘ, ਜਸਵਿੰਦਰ ਸਿੰਘ ਬਿੱਟੂ, ਕੈਸ਼ੀਅਰ ਹਰਜਿੰਦਰ ਸਿੰਘ, ਕੁਲਵਿੰਦਰ ਸਿੰਘ, ਜਗਰੂਪ ਸਿੰਘ ਨਵਾਂ ਪਿੰਡ, ਸੁਰਜੀਤ ਸਿੰਘ ਹੋਠੀਆ, ਕੀਰਤਨਪਾਲ ਸਿੰਘ, ਮਹਿੰਦ  ਕੁਮਾਰ, ਹਰਦੀਪ ਸਿੰਘ ਮਾਨਾਂਵਾਲਾ, ਸੁੱਚਾ ਸਿੰਘ ਤੇ ਹੋਰ ਵੀ ਬੁਲਾਰਿਆਂ ਨੇ ਸਰਕਾਰ ਤੇ ਬਿਜਲੀ ਮੈਨੇਜਮੈਂਟ ਦਾ ਪਿੱਟ ਸਿਆਪਾ ਕੀਤਾ। 

Have something to say? Post your comment

More From Punjab

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਮਹਿੰਦਰਾ ਪਿਕਅੱਪ ਗੱਡੀ ਡਿਵਾਇਡਰ ’ਚ ਵੱਜੀ, ਇਕ ਦੀ ਮੌਤ ਤੇ ਦੋ ਜ਼ਖ਼ਮੀ, ਮਾਮਲਾ ਦਰਜ

ਮਹਿੰਦਰਾ ਪਿਕਅੱਪ ਗੱਡੀ ਡਿਵਾਇਡਰ ’ਚ ਵੱਜੀ, ਇਕ ਦੀ ਮੌਤ ਤੇ ਦੋ ਜ਼ਖ਼ਮੀ, ਮਾਮਲਾ ਦਰਜ

ਭਾਜਪਾ ਬੁਲਾਰੇ ਅਮਿਤ ਗੋਸਾਈ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੁਲਿਸ ਵੱਲੋਂ ਜਾਂਚ ਸ਼ੁਰੂ

ਭਾਜਪਾ ਬੁਲਾਰੇ ਅਮਿਤ ਗੋਸਾਈ ਨੂੰ ਮਿਲੀਆਂ ਜਾਨੋਂ ਮਾਰਨ ਦੀਆਂ ਧਮਕੀਆਂ, ਪੁਲਿਸ ਵੱਲੋਂ ਜਾਂਚ ਸ਼ੁਰੂ