Saturday, April 20, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬੀ ਕਾਲਮਨਵੀਸ ਪੱਤਰਕਾਰਾਂ ਨੂੰ ਦੂਜੇ ਪੱਤਰਕਾਰਾਂ ਵਾਂਗਰ ਸਹੂਲਤ ਦੇਣ ਮੰਗ ਸਬੰਧੀ ਸੁਰਜੀਤ ਪਾਤਰ ਨੂੰ ਦਿੱਤਾ ਮੰਗ ਪੱਤਰ

December 01, 2021 11:55 PM

ਪੰਜਾਬੀ ਕਾਲਮਨਵੀਸ ਪੱਤਰਕਾਰਾਂ ਨੂੰ ਦੂਜੇ ਪੱਤਰਕਾਰਾਂ ਵਾਂਗਰ ਸਹੂਲਤ ਦੇਣ ਮੰਗ ਸਬੰਧੀ ਸੁਰਜੀਤ ਪਾਤਰ ਨੂੰ  ਦਿੱਤਾ ਮੰਗ ਪੱਤਰ

ਫਗਵਾੜਾ, 1 ਦਸੰਬਰ (  )- ਪੰਜਾਬੀ ਕਾਲਮਨਵੀਸ ਪੱਤਰਕਾਰਾਂ ਨੂੰ ਸਰਕਾਰੀ ਐਕਰੀਡੇਟਿਡ  ਪੱਤਰਕਾਰਾਂ ਵਾਲੀਆਂ ਸਹੂਲਤਾਂ ਦੇਕੇ ਵੈਟਰਨ ਕਾਲਮਨਵੀਸ ਪੱਤਰਕਾਰਾਂ ਨੂੰ ਪੈਨਸ਼ਨ ਤੇ ਹੋਰ ਸਹੂਲਤਾਂ ਦੇਣ ਸਬੰਧੀ ਸਰਕਾਰ ਕੋਲ ਪਹੁੰਚ ਕੀਤੀ ਜਾਵੇਗੀ। ਇਸ ਗੱਲ ਦਾ ਭਰੋਸਾ ਪੰਜਾਬੀ ਕਵੀ ਸੁਰਜੀਤ ਪਾਤਰ ਕੈਬਨਿਟ ਮੰਤਰੀ ਪੰਜਾਬ ਨੇ ਪੰਜਾਬੀ ਕਾਲਮ ਨਵੀਸ  ਪੱਤਰਕਾਰ ਮੰਚ  ਦੇ ਪ੍ਰਧਾਨ ਗੁਰਮੀਤ ਸਿੰਘ ਪਲਾਹੀ ਅਤੇ ਉਹਨਾ ਨਾਲ ਗਏ ਵਫ਼ਦ ਨੂੰ ਦਿੱਤਾ। ਇਸ ਵਫ਼ਦ ਵਿੱਚ ਪ੍ਰਸਿੱਧ ਕਾਲਮਨਵੀਸ ਅਤੇ ਪੱਤਰਕਾਰ ਪ੍ਰੋ: ਜਸਵੰਤ ਸਿੰਘ ਗੰਡਮ, ਡਾ: ਆਸਾ ਸਿੰਘ ਘੁੰਮਣ, ਰਵਿੰਦਰ ਚੋਟ ਅਤੇ ਪਰਵਿੰਦਰ ਜੀਤ ਸਿੰਘ ਸ਼ਾਮਲ ਸਨ। ਵਫ਼ਦ ਨੇ ਇੱਕ ਲਿਖਤੀ ਯਾਦ ਪੱਤਰ ਮੰਮੋਰੰਡਮ ਕੈਬਨਿਟ ਮੰਤਰੀ ਪਰਗਟ ਸਿੰਘ ਨੂੰ ਦਿੱਤਾ ਅਤੇ ਦੱਸਿਆ ਕਿ ਪੰਜਾਬੀ ਕਲਾਮਨਵਿਸ ਪੱਤਰਕਾਰਾਂ ਦਾ ਪੱਤਰਕਾਰੀ ਵਿੱਚ ਵੱਡਾ ਰੋਲ ਹੈ ਅਤੇ ਪ੍ਰਸਿੱਧ ਕਾਲਮਨਵੀਸ ਪ੍ਰੋ: ਪਿਆਰਾ ਸਿੰਘ ਭੋਗਲ, ਡਾ: ਸਵਰਾਜ ਸਿੰਘ, ਡਾ: ਐਸ.ਐਸ. ਛੀਨਾ, ਡਾ: ਸ਼ਿਆਮ ਸੁੰਦਰ ਦੀਪਤੀ, ਅੰਤਰਰਾਸ਼ਟਰੀ ਪੱਤਰਕਾਰ ਨਰਪਾਲ ਸਿੰਘ ਸ਼ੇਰਗਿੱਲ, ਉਜਾਗਰ ਸਿੰਘ, ਡਾ: ਗਿਆਨ ਸਿੰਘ, ਡਾ: ਚਰਨਜੀਤ ਸਿੰਘ ਗੁੰਮਟਾਲਾਵਰਗੇ ਉੱਚ ਕੋਟੀ ਪੱਤਰਕਾਰ ਵਰਗੇ ਉੱਚ ਕੋਟੀ ਪੱਤਰਕਾਰ ਲਗਾਤਾਰ ਸਿਆਸੀ, ਸਮਾਜਿਕ ਸਰੋਕਾਰਾਂ ਸਬੰਧੀ ਆਰਟੀਕਲ ਲਿਖਕੇ ਲੋਕਾਂ ਦਾ ਮਾਰਗ ਦਰਸ਼ਨ ਕਰਦੇ ਹਨ। ਉਹਨਾ ਮੰਗ ਕੀਤੀ ਕਿ ਇਹਨਾ ਕਾਲਮਨਵੀਸ ਪੱਤਰਕਾਰਾਂ ਨੂੰ ਵੀ ਭਾਸ਼ਾ ਵਿਭਾਗ ਵਲੋਂ ਸ਼੍ਰੋਮਣੀ ਪੱਤਰਕਾਰ ਚੁਨਣ ਵੇਲੇ ਧਿਆਨ 'ਚ ਰੱਖਿਆ ਜਾਵੇ। ਉਹਨਾ ਕਾਲਮਨਵੀਸ ਪੱਤਰਕਾਰਾਂ  ਲਈ ਸਰਕਾਰੀ ਪੱਤਰਕਾਰ ਦਾ ਦਰਜ਼ਾ ਦੇਕੇ ਸ਼ਨਾਖਤੀ ਕਾਰਡ ਜਾਰੀ ਕਰਕੇ ਪੱਤਰਕਾਰਾਂ ਵਾਲੀਆਂ ਸਹੂਲਤਾਂ ਦੇਣ, ਵੈਟਰਨ ਕਾਲਮਨਵੀਸ ਨੂੰ ਵੈਟਰਨ ਪੰਜਾਬੀ ਲੇਖਕਾਂ, ਵਾਂਗਰ ਪੈਨਸ਼ਨ ਦੇਣ ਦੀ ਮੰਗ ਵੀ ਕੀਤੀ।

Have something to say? Post your comment

More From Punjab

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਸ਼ਾਰਟ ਸ਼ਰਕਟ ਹੋਣ ਨਾਲ ਫਰਨੀਚਰ ਹਾਊਸ ਨੂੰ ਲੱਗੀ ਅੱਗ, ਲੱਖਾਂ ਰੁਪਏ ਦਾ ਹੋਇਆ ਨੁਕਸਾਨ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਤੇਜ਼ਧਾਰ ਹਥਿਆਰਾਂ ਨਾਲ ਕੀਤਾ ਕਤਲ, ਪੁਲਿਸ ਨੇ ਅਣਪਛਾਤੇ ਖ਼ਿਲਾਫ਼ ਮਾਮਲਾ ਕੀਤਾ ਦਰਜ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਗੈਂਗਸਟਰ ਬੰਬੀਹਾ ਗੁੁਰੱਪ ਨਾਲ ਸਬੰਧਿਤ 02 ਵਿਅਕਤੀ ਨਜਾਇਜ਼ ਅਸਲੇ ਸਣੇ ਗ੍ਰਿਫ਼ਤਾਰ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

ਭਾਜਪਾ ਛੱਡ ਕੇ ਅਕਾਲੀ ਦਲ 'ਚ ਸ਼ਾਮਲ ਹੋਣਗੇ ਵਿਜੇ ਸਾਂਪਲਾ? ਟਿਕਟ ਰੱਦ ਹੋਣ 'ਤੇ ਜਤਾਈ ਨਾਰਾਜ਼ਗੀ, ਸੁਖਬੀਰ ਬਾਦਲ ਨਾਲ ਕੀਤੀ ਮੁਲਾਕਾਤ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

PSEB 10th Result : ਪਹਿਲੇ ਤਿੰਨ ਸਥਾਨਾਂ 'ਤੇ ਕੁੜੀਆਂ ਨੇ ਮਾਰੀ ਬਾਜ਼ੀ, ਲੁਧਿਆਣਾ ਦੀ ਅਦਿਤੀ ਨੇ 100 ਫੀਸਦ ਅੰਕਾਂ ਨਾਲ ਕੀਤਾ ਟਾਪ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਨਸ਼ਾ ਬਣਿਆ ਨਾਸੂਰ: ਕੋਟਕਪੂਰਾ 'ਚ ਨਸ਼ੇ ਦੀ ਦਲਦਲ 'ਚ ਫਸੇ ਨੌਜਵਾਨ ਦੀ ਮੌਤ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਹੁਣ 72 ਘੰਟੇ ਨਹੀਂ, ਸਿਰਫ ਛੇ ਘੰਟਿਆਂ 'ਚ ਮਿਲੇਗੀ ਟੈਸਟ ਰਿਪੋਰਟ, ਸਿਵਲ ਹਸਪਤਾਲ 'ਚ ਜਲਦ ਸ਼ੁਰੂ ਹੋਵੇਗੀ RT PCR ਲੈਬ, PGI ਨੂੰ ਮਿਲੀ ਮਨਜ਼ੂਰੀ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਪੰਜਾਬ ਦੇ ਖੇਤੀਬਾੜੀ ਮੰਤਰੀ ਵੱਲੋਂ ਪੱਤਰਕਾਰਾਂ ਨੂੰ ਨਿਸ਼ਾਨਾ ਬਣਾਉਣਾ ਬਰਦਾਸ਼ਤ ਨਹੀਂ ਕੀਤਾ ਜਾਵੇਗਾ - ਇਨਕਲਾਬੀ ਕੇਂਦਰ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ

ਗਾਇਕ ਅਮਰ ਚਮਕੀਲੇ ਨੂੰ ਸੋਧਣ ਵਾਲੇ ਸਿੱਖ  ਜੁਝਾਰੂ ਕੌਮ ਦੇ ਨਾਇਕ ਹਨ -ਸਿੱਖ ਜਥੇਬੰਦੀਆਂ ਯੂ,ਕੇ " ਕੌਮੀ ਇਨਸਾਫ ਮੋਰਚੇ ਬਾਰੇ ਹਾਈਕੋਰਟ ਦਾ ਅਦੇਸ਼ ਸਿੱਖ ਵਿਰੋਧੀ ਮਾਨਸਿਕਤਾ ਦਾ ਪ੍ਰਮਾਣ "