Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਿਰਸਾ ਡੇਰੇ 'ਚ ਸਿਆਸਤਦਾਨਾਂ ਦੀ ਫੇਰੀ 'ਤੇ ਬੋਲੇ ਜਥੇਦਾਰ, 'ਸੱਤਾ ਲਈ ਅਪਰਾਧੀ ਦੇ ਧੜੇ ਕੋਲ ਵੋਟ ਮੰਗਣ ਜਾਣਾ ਗਲਤ'

Punjab Election 2022 : ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ ਵੋਟਾਂ ਲਈ ਡੇਰੇ ਦਾ ਸਹਾਰਾ ਲੈਣਾ ਨੈਤਿਕ ਤੌਰ 'ਤੇ ਗਲਤ ਹੈ। ਡੇਰਾ ਮੁਖੀ ਘਿਨੌਣੇ ਅਪਰਾਧਾਂ 'ਚ ਜੇਲ੍ਹ 'ਚ ਬੰਦ ਹੈ। ਸੱਤਾ ਲਈ ਅਪਰਾਧੀ ਦੇ ਧੜੇ ਕੋਲ ਵੋਟ ਮੰਗਣ ਜਾਣਾ ਗਲਤ ਹੈ।

December 02, 2021 03:19 PM

ਚੰਡੀਗੜ੍ਹ : ਚੋਣਾਂ ਦਾ ਦੌਰਾ ਸ਼ੁਰੂ ਹੋਣ ਨਾਲ ਡੇਰਿਆਂ ਵਿੱਚ ਸਰਗਰਮੀ ਵੱਧਣ ਲੱਗੀਆਂ ਹਨ। ਇਸ ਮਾਹੌਲ ਵਿੱਚ ਖਾਸ ਕਰਕੇ ਡੇਰਾ ਸਿਰਸਾ ਦੇ ਨਾਮ ਚਰਚਾ ਘਰਾਂ ਵਿੱਚ ਇਕੱਠ ਹੋਣ ਲੱਗੇ ਹਨ। ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਨੇ ਇੰਨਾਂ ਨਾਮ ਚਰਚਾ ਘਰਾਂ ਵਿੱਚ ਕਾਂਗਰਸੀ ਆਗੂਆਂ ਦੇ ਸ਼ਾਮਲ ਹੋਣ ਦੇ ਇਲਜ਼ਾਮ ਲਾਉਂਦਿਆਂ ਅਕਾਲ ਤਖਤ ਸਾਹਿਬ ਦੇ ਜਥੇਦਾਰ ਤੋਂ ਕਾਰਵਾਈ ਦੀ ਮੰਗ ਕੀਤੀ ਗਈ ਸੀ। ਹੁਣ ਇਸ ਮਾਮਲੇ ਵਿੱਚ ਖੁਦ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦਾ ਵੱਡਾ ਬਿਆਨ ਸਾਹਮਣੇ ਆਇਆ ਹੈ। ਸਿਆਸਤਦਾਨਾਂ ਦੀ ਸਿਰਸਾ ਡੇਰੇ 'ਚ ਹਾਜ਼ਰੀ 'ਤੇ ਜਥੇਦਾਰ ਨੇ ਨੈਤਿਕਤਾ ਦਾ ਪਾਠ ਪੜ੍ਹਾਉਂਦੇ ਹੋਏ ਕਿਹਾ ਹੈ ਕਿ ਜੇਲ੍ਹ ਵਿੱਚ ਬੰਦ ਅਪਰਾਧੀ ਦੇ ਧੜੇ ਕੋਲ ਵੋਟਾਂ ਲਈ ਜਾਣਾ ਸਰਾਸਰ ਗਲਤ ਹੈ।

ਅਕਾਲ ਤਖਤ ਸਾਹਿਬ ਦੇ ਜਥੇਦਾਰ ਨੇ ਕਿਹਾ ਕਿ  ਵੋਟਾਂ ਲਈ ਡੇਰੇ ਦਾ ਸਹਾਰਾ ਲੈਣਾ ਨੈਤਿਕ ਤੌਰ 'ਤੇ ਗਲਤ ਹੈ। ਡੇਰਾ ਮੁਖੀ ਘਿਨੌਣੇ ਅਪਰਾਧਾਂ 'ਚ ਜੇਲ੍ਹ 'ਚ ਬੰਦ ਹੈ। ਸੱਤਾ ਲਈ ਅਪਰਾਧੀ ਦੇ ਧੜੇ ਕੋਲ ਵੋਟ ਮੰਗਣ ਜਾਣਾ ਗਲਤ ਹੈ। ਸਿਰਸਾ ਡੇਰੇ ਅਤੇ ਨਾਮ ਚਰਚਾ 'ਚ ਕਈ ਸਿਆਸਤਦਾਨ ਪਹੁੰਚ ਰਹੇ ਹਨ। ਕੈਬਨਿਟ ਮੰਤਰੀ ਵਿਜੇਇੰਦਰ ਸਿੰਗਲਾ ਵੀ ਨਾਮ ਚਰਚਾ ਚ ਪਹੁੰਚੇ ਸਨ।

ਇਸ ਮਾਮਲੇ ਵਿਚ ਪਰਸੋਂ ਸੀਨੀਅਰ ਅਕਾਲੀ ਆਗੂ ਵਿਰਸਾ ਸਿੰਘ ਨੇ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਸੀ ਕਿ ਇਹ ਹੈਰਾਨੀ ਵਾਲੀ ਗੱਲ ਹੈ ਕਿ ਸ੍ਰੀ ਅਕਾਲ ਤਖਤ ਸਾਹਿਬ ਨੇ ਹੁਕਮਨਾਮਾ ਜਾਰੀ ਕੀਤਾ ਹੋਇਆ ਹੈ ਕਿ ਕੋਈ ਵੀ ਗੁਰੂ ਨਾਮ ਲੇਵਾ ਸ਼ਰਧਾਲੂ ਡੇਰਾ ਸੱਚਾ ਸੌਦਾ ਜਾਂ ਇਸਦੇ ਸ਼ਰਧਾਲੂਆਂ ਨਾਲ ਕੋਈ ਵਾਹ ਵਾਸਤਾ ਨਹੀਂ ਰੱਖੇਗਾ ਪਰ ਇਸਦੇ ਬਾਵਜੂਦ ਫਿਰੋਜ਼ਪੁਰ ਤੋਂ ਪਰਮਿੰਦਰ ਸਿੰਘ ਪਿੰਕੀ, ਫਾਜ਼ਿਲਾ ਤੋਂ ਦਵਿੰਦਰ ਸਿੰਘ ਘੁਬਾਇਆ ਅਤੇ ਕੈਬਨਿਟ ਮੰਤਰੀ ਵਿਜੇ ਇੰਦਰ ਸਿੰਗਲਾ ਨੇ ਵੀ ਡੇਰੇ ਵੱਲੋਂ ਆਯੋਜਿਤ ‘ਨਾਮ ਚਰਚਾ’ ਪ੍ਰੋਗਰਾਮਾਂ ਵਿਚ ਸ਼ਮੂਲੀਅਤ ਕੀਤੀ। ਉਨ੍ਹਾਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰ ਜੀ ਨੂੰ ਕਾਂਗਰਸੀ ਆਗੂਆਂ ਦੇ ਖਿਲਾਫ ਸਿੱਖਾਂ ਦੇ ਸਰਵ ਉਚ ਅਸਥਾਨ ਤੋਂ ਜਾਰੀ ਹੁਕਮਨਾਮੇ ਦੀ ਅਵੱਗਿਆ ਦੇ ਦੋਸ਼ਾਂ ਤਹਿਤ ਕਾਰਵਾਈ ਕਰਨ ਦੀ ਅਪੀਲ

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ