Wednesday, April 24, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਿਸਾਨ ਸੰਘਰਸ਼ ਦੀ ਜਿੱਤ ਨੂੰ ਸਮਰਪਿਤ ਕਵੀ ਦਰਬਾਰ ਬਾਬਾ ਬਕਾਲਾਂ ਸਾਹਿਬ ਚ’ 5 ਦਸੰਬਰ ਨੂੰ ਹੋਵੇਗਾ

December 04, 2021 12:32 AM
 
ਕਿਸਾਨ ਸੰਘਰਸ਼ ਦੀ ਜਿੱਤ ਨੂੰ ਸਮਰਪਿਤ ਕਵੀ ਦਰਬਾਰ ਬਾਬਾ ਬਕਾਲਾਂ ਸਾਹਿਬ ਚ’ 5 ਦਸੰਬਰ ਨੂੰ ਹੋਵੇਗਾ
 
ਰਈਆ,3 ਦਸੰਬਰ (ਕਮਲਜੀਤ ਸੋਨੂੰ)—ਪਿਛਲੇ 36 ਸਾਲਾਂ ਤੋਂ 
ਲਗਾਤਾਰ ਪੰਜਾਬੀ ਮਾਂ ਬੋਲੀ ਦੀ ਸੇਵਾ ਵਿੱਚ ਜੁਟੀ ਚਰਚਿੱਤ ਸਾਹਿਤਕ ਸੰਸਥਾ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਸਹਿਯੋਗ ਨਾਲ ਕਿਸਾਨ ਸੰਘਰਸ਼ ਦੀ ਜਿੱਤ ਨੂੰ ਸਮਰਪਿਤ ਇਕ ਕਵੀ ਦਰਬਾਰ 5 ਦਸੰਬਰ, ਦਿਨ ਐਤਵਾਰ ਨੂੰ ਸਵੇਰੇ 11 ਵਜੇ ਗੋਲਡੀ ਏ.ਸੀ. ਹਾਲ (ਸਾਹਮਣੇ ਗੁ: ਮਾਤਾ ਗੰਗਾ ਜੀ, ਬਾਬਾ ਬਕਾਲਾ ਸਾਹਿਬ ) ਵਿਖੇ ਕਰਵਾਇਆ ਜਾਵੇਗਾ । ਇਸ ਦੀਆ ਤਿਆਰੀਆਂ ਸਬੰਧੀ ਹੋਈ ਮੀਟਿੰਗ ਦੌਰਾਨ ਸਭ ਤੋਂ ਪਹਿਲਾਂ ਸਭਾ ਦੇ ਯੂ.ਕੇ. ਸਥਿਤ ਸੰਤੋਖ ਸਿੰਘ ਭੁਲੱਰ ਅਤੇ ਸਕੱਤਰ ਸੁਖਰਾਜ ਸਿੰਘ ਭੁੱਲਰ ਦੇ ਸਤਿਕਾਰਯੋਗ ਪਿਤਾ ਸ: ਜੋਗਿੰਦਰ ਸਿੰਘ ਭੁੱਲਰ ਦੀ ਮੌਤ ਤੇ ਦੁੱਖ ਪ੍ਰਗਟ ਕਰਦਿਆਂ ਪਰਿਵਾਰ ਨਾਲ ਹਮਦਰਦੀ ਪ੍ਰਗਟ ਕੀਤੀ ਗਈ । ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ ਕਾਰਜਕਾਰੀ ਮੈਂਬਰ ਅਤੇ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ ਮੁੱਖ ਸੰਚਾਲਕ ਸ਼ੇਲਿੰਦਰਜੀਤ ਸਿੰਘ ਰਾਜਨ ਨੇ ਦੱਸਿਆ ਕਿ ਪਿਛਲੇ ਪੂਰਾ ਸਾਲ ਹੀ ਕਿਸਾਨੀ ਅੰਦੋਲਨ ਵਿੱਚ ਵੱਧ ਚੜ੍ਹਕੇ ਸਹਿਯੋਗ ਦੇਣ ਵਾਲੀ ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਵੱਲੋਂ ਕਿਸਾਨੀ ਅੰਦੋਲਨ ਵਿੱਚ ਸਰਗਰਮ ਭੂਮਿਕਾ ਨਿਭਾਉਣ ਵਾਲੀਆਂ ਸਖਸ਼ੀਅਤਾਂ ਨੂੰ ਸਨਮਾਨਿਤ ਕੀਤਾ ਜਾਵੇਗਾ ਅਤੇ ਕਿਸਾਨੀ ਅੰਦੋਲਨ ਨੂੰ ਸਮਰਪਿਤ ਹਾਜ਼ਰੀਨ ਕਵੀਆਂ 
ਵੱਲੋਂ ਕਵੀ ਦਰਬਾਰ ਵੀ ਹੋਵੇਗਾ । ਇਸ ਮੌਕੇ ਕੇਂਦਰੀ ਪੰਜਾਬੀ ਲੇਖਕ ਸਭਾ ਦੇ 
ਸਕੱਤਰ ਦੀਪ ਦਵਿੰਦਰ ਸਿੰਘ, ਪੰਜਾਬੀ ਸਾਹਿਤ ਸਭਾ ਬਾਬਾ ਬਕਾਲਾ ਸਾਹਿਬ ਦੇ 
ਸਰਪ੍ਰਸਤ ਪ੍ਰਿੰ: ਰਘਬੀਰ ਸਿੰਘ ਸੋਹਲ, ਸੀ: ਮੀਤ ਪ੍ਰਧਾਨ ਮੱਖਣ ਭੈਣੀਵਾਲਾ, 
ਮੁਖਤਾਰ ਸਿੰਘ ਗਿੱਲ, ਮਨਜੀਤ ਸਿੰਘ ਕੰਬੋ, ਅਮਰਜੀਤ ਸਿੰਘ ਘੁੱਕ ਖਜ਼ਾਨਚੀ ਮਾਸਟਰ ਮਨਜੀਤ ਸਿੰਘ ਵੱਸੀ, ਸਕੱਤਰ ਸੁਖਰਾਜ ਸਿੰਘ ਭੱੁਲਰ, ਨਵਦੀਪ ਸਿੰਘ ਬਦੇਸ਼ਾ, ਬਲਦੇਵ ਕ੍ਰਿਸ਼ਨ ਸ਼ਰਮਾ, ਸੁਰਿੰਦਰ ਖਿਲਚੀਆਂ ਅਤੇ ਹੋਰ ਹਾ

Have something to say? Post your comment

More From Punjab

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਲਾਲਜੀਤ ਭੁੱਲਰ ਨੇ ਸਵਰਨਕਾਰ ਭਾਈਚਾਰੇ ਤੇ ਰਾਮਗੜੀਆ ਭਾਈਚਾਰੇ ਤੋਂ ਮੰਗੀ ਮਾਫ਼ੀ, ਕਿਹਾ- ਸਾਰੇ ਭਾਈਚਾਰਿਆਂ ਦਾ ਸਨਮਾਨ ਕਰਦਾਂ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਭਾਜਪਾ ਨੂੰ ਵੱਡਾ ਝਟਕਾ, ਵਿਜੇ ਸਾਂਪਲਾ ਦਾ ਭਤੀਜਾ ਰੌਬਿਨ ਸਾਂਪਲਾ ਆਪ 'ਚ ਸ਼ਾਮਲ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਚੰਗੇ ਕਿਰਦਾਰ ਵਾਲੇ ਪੰਜਾਬ ਪ੍ਰਸਤ ਉਮੀਦਵਾਰਾਂ ਨੂੰ ਜਿਤਾਉਣ ਪੰਜਾਬ ਦੇ ਲੋਕ-ਸੁਖਦੇਵ ਸਿੰਘ ਭੌਰ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਢਾਈ ਕਿਲੋ ਅਫੀਮ ਤੇ 10 ਕਿਲੋ ਭੁੱਕੀ ਸਮੇਤ ਦਿੜ੍ਹਬਾ ਪੁਲਿਸ ਨੇ ਤਿੰਨ ਅਪਰਾਧੀ ਕੀਤੇ ਕਾਬੂ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਗੁਰਦੁਆਰਾ ਸਾਹਿਬ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਦੋ ਸਰੂਪ ਅਗਨ ਭੇਂਟ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਕਾਂਗਰਸ ਦੇ ਸਾਬਕਾ MLA ਅੰਗਦ ਸੈਣੀ ਦਾ ਐਕਸੀਡੈਂਟ, ਮੈਕਸ ਹਸਪਤਾਲ 'ਚ ਜ਼ੇਰੇ ਇਲਾਜ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

ਬਿਨਾਂ ਓਟੀਪੀ ਦੇ ਮੋਬਾਈਲ ਹੈਕਰਾਂ ਵੱਲੋਂ ਕਾਰੋਬਾਰੀ ਦੇ ਖਾਤੇ ’ਚੋਂ 35 ਲੱਖ ਰੁਪਏ ਚੋਰੀ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

Lok Sabha Election 2024 : ਕੇਪੀ ਦੇ ਪਾਲਾ ਬਦਲਣ ਨਾਲ ਦਿਲਚਸਪ ਹੋਈ ਜਲੰਧਰ ਸੀਟ, ਕੁੜਮਾਂ ਵਿਚਾਲੇ ਹੈ ਮੁਕਾਬਲਾ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਪਟਿਆਲਾ 'ਚ ਕੇਕ ਖਾਣ ਨਾਲ ਬੱਚੀ ਦੀ ਮੌਤ ਦਾ ਨਵਾਂ ਖੁਲਾਸਾ, ਬੇਕਰੀ 'ਚ ਮਿਠਾਸ ਲਈ ਵੱਡੀ ਮਾਤਰਾ 'ਚ ਕੀਤੀ ਗਈ ਸੈਕਰੀਨ ਦੀ ਵਰਤੋਂ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ

ਸੇਵਾਮੁਕਤ ਏਐੱਸਆਈ ਦੇ ਪੁੱਤਰ ਦੀ ਗੋਲੀ ਮਾਰ ਕੇ ਹੱਤਿਆ, ਡੇਢ ਮਹੀਨਾ ਪਹਿਲਾਂ ਜੇਲ੍ਹ ਤੋਂ ਜਮਾਨਤ ’ਤੇ ਆਇਆ ਸੀ ਰੁਪਿੰਦਰ