Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ

December 04, 2021 12:42 AM

ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਵੱਲੋਂ ਲੋੜਵੰਦ ਪਰਿਵਾਰਾਂ ਨੂੰ ਦਿੱਤੀ ਗਈ ਸਹਾਇਤਾ ਰਾਸ਼ੀ

ਕਿਸਾਨ ਮਜ਼ਦੂਰ ਅੰਦੋਲਨ ਵਿੱਚ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੈਨਸ਼ਨਾਂ ਦਿਤੀਆਂ ਜਾ ਰਹੀਆਂ ਹਨ

ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ, ਇਹ ਸਾਰਾ ਖਰਚਾ ਉਬਰਾਏ ਸਹਿਬ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢਦੇ ਹਨ

ਬਠਿੰਡਾ 3 ਦਸੰਬਰ (ਗੁਰਬਾਜ ਗਿੱਲ) -ਸਰਬੱਤ ਦਾ ਭਲਾ ਚੈਰੀਟੇਬਲ ਟਰੱਸਟ ਦੇ ਟਰੱਸਟੀ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਵੱਲੋਂ ਮਾਨਵਤਾ ਦੀ ਭਲਾਈ ਲਈ ਕੀਤੇ ਜਾ ਰਹੇ ਕੰਮਾਂ ਦੀ ਲੜੀ ਤਹਿਤ ਟਰੱਸਟ ਦੀ ਸ੍ਰੀ ਮੁਕਤਸਰ ਸਾਹਿਬ ਟੀਮ ਵੱਲੋਂ ਜੱਸਾ ਸਿੰਘ ਸੰਧੂ ਕੋਮੀ ਪ੍ਰਧਾਨ ਦੇ ਦਿਸ਼ਾ ਨਿਰਦੇਸ਼ਾਂ ਤੇ ਮੈਡੀਕਲ ਨਾਲ ਸਬੰਧਿਤ, ਹੈਡੀਕੈਪਿਡ ਅਤੇ ਆਰਥਿਕ ਤੌਰ ਤੇ ਕਮਜ਼ੋਰ ਪਰਿਵਾਰਾਂ ਨੂੰ 25000 ਦੀ ਸਹਾਇਤਾ ਰਾਸ਼ੀ ਦਿੱਤੀ ਗਈ। ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ ਅਤੇ ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਪ੍ਰੋ ਡਾਕਟਰ ਐਸ ਪੀ ਸਿੰਘ ਉਬਰਾਏ ਜੀ ਵੱਲੋਂ ਕਿਸਾਨ ਮਜ਼ਦੂਰ ਅੰਦੋਲਨ ਵਿਚ ਬਹੁਤ ਹੀ ਵੱਡਾ ਯੋਗਦਾਨ ਪਾਇਆ ਗਿਆ ਹੈ, ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਪੈਨਸ਼ਨਾਂ ਦਿਤੀਆਂ ਜਾ ਰਹੀਆਂ ਹਨ। ਪੰਜਾਬ ਵਿੱਚ ਆਕਸੀਜਨ ਦੀ ਘਾਟ ਕਾਰਨ ਜਾ ਰਹੀਆਂ ਜਾਨਾਂ ਬਚਾਉਣ ਲਈ ਆਕਸੀਜਨ ਪਲਾਂਟ ਸਥਾਪਤ ਕੀਤੇ ਜਾ ਰਹੇ ਹਨ। ਟਰੱਸਟ ਦੀ ਕੋਈ ਵੀ ਰਸੀਦਬੁੱਕ ਨਹੀਂ ਹੈ, ਇਹ ਸਾਰਾ ਖਰਚਾ ਉਬਰਾਏ ਸਹਿਬ ਅਪਣੀ ਨੇਕ ਕਮਾਈ ਵਿਚੋਂ ਦਸਵੰਧ ਕੱਢਦੇ ਹਨ। ਇਸ ਮੌਕੇ ਗੁਰਬਿੰਦਰ ਸਿੰਘ ਬਰਾੜ ਇੰਚਾਰਜ ਮਾਲਵਾ ਜੋਨ, ਅਰਵਿੰਦਰ ਪਾਲ ਸਿੰਘ ਚਾਹਲ ਜ਼ਿਲਾ ਪ੍ਰਧਾਨ ਸ੍ਰੀ ਮੁਕਤਸਰ ਸਾਹਿਬ ਅਤੇ ਮਾਸਟਰ ਰਾਜਿੰਦਰ ਸਿੰਘ, ਸੋਮ ਨਾਥ, ਗੁਰਚਰਨ ਸਿੰਘ, ਬਲਵਿੰਦਰ ਸਿੰਘ ਬਰਾੜ, ਗੁਰਪਾਲ ਸਿੰਘ, ਅਸ਼ੋਕ ਕੁਮਾਰ, ਬਲਜੀਤ ਸਿੰਘ ਮੁਕਤਸਰ, ਜਸਪਾਲ ਸਿੰਘ, ਮੈਡਮ ਹੇਮਲਤਾ ਅਤੇ ਮੈਡਮ ਨਵਜੋਤ ਕੌਰ ਆਦਿ ਹਾਜ਼ਰ ਸਨ।

Have something to say? Post your comment

More From Punjab

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਆਸਟ੍ਰੇਲੀਆ ਭੇਜਣ ਦੇ ਨਾਂ 'ਤੇ ਮਾਰੀ 10 ਲੱਖ ਰੁਪਏ ਦੀ ਠੱਗੀ, ਦੋ ਜਣਿਆਂ ਖਿਲਾਫ਼ ਧੋਖਾਧੜੀ ਦਾ ਕੇਸ ਦਰਜ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਸਾਲਾ ਡੁੱਬਣ ਲੱਗਿਆ ਤਾਂ ਬਚਾਉਣ ਲਈ ਜੀਜੇ ਨੇ ਵੀ ਮਾਰ'ਤੀ ਛਾਲ, ਭਾਖੜਾ ਨਹਿਰ 'ਚ ਡੁੱਬਣ ਕਾਰਨ ਦੋਵਾਂ ਦੀ ਮੌਤ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਕਣਕ ਦੀ ਵਾਢੀ ਲਈ ਜਾ ਰਹੇ ਕਿਸਾਨ ਨੂੰ ਰਾਹ 'ਚ ਘੇਰ ਕੇ ਉਤਾਰਿਆ ਮੌਤ ਦੇ ਘਾਟ, ਤਿੰਨ ਖਿਲਾਫ਼ ਕੇਸ ਦਰਜ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਰਿਹਾਅ ਹੁੰਦੇ ਹੀ ਪੰਜਾਬ ਪੁਲਿਸ ਦੇ ਬਰਖ਼ਾਸਤ AIG ਮਾਲਵਿੰਦਰ ਸਿੰਘ ਸਿੱਧੂ ਦੀ ਨਵੇਂ ਕੇਸ 'ਚ ਗ੍ਰਿਫ਼ਤਾਰੀ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਹਰਸਿਮਰਤ ਕੌਰ ਬਾਦਲ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ

ਰੰਗਲੇ ਪੰਜਾਬ ਦਾ ਹੁਣ ਦਿਸਣ ਲੱਗਾ ਰੰਗ, ਬਾਕੀ ਦਾ ਰੰਗ ਆਉਣ ਵਾਲੇ ਦਿਨਾਂ 'ਚ ਦਿਸੇਗਾ : CM ਮਾਨ