Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੀ.ਐੱਸ.ਆਰਟਸ ਐਂਡ ਕਲਚਰਲ ਸੋਸਾਇਟੀ ਦੇ ਪ੍ਰਧਾਨ ਪਰਵੀਨ ਸੰਧੂ ਤੇ ਵਿਸ਼ੇਸ਼ ਮਹਿਮਾਨ ਪਰਵੀਨ ਬਾਨੀ ਜੀ।।

ਪ੍ਰੋਗਰਾਮ ਦਾ ਆਗਾਜ਼ ਕਰਦੇ ਹੋਏ,

December 05, 2021 10:09 PM
ਪੀ.ਐੱਸ.ਆਰਟਸ ਐਂਡ ਕਲਚਰਲ ਸੋਸਾਇਟੀ ਦੇ ਪ੍ਰਧਾਨ ਪਰਵੀਨ ਸੰਧੂ ਤੇ ਵਿਸ਼ੇਸ਼ ਮਹਿਮਾਨ ਪਰਵੀਨ ਬਾਨੀ ਜੀ।।
 
ਪੀ.ਐੱਸ.ਆਰਟਸ ਐਂਡ ਕਲਚਰਲ ਸੋਸਾਇਟੀ ਵੱਲੋਂ ਨਾਟਕ ਨਵਾਂ-ਜਨਮ ਟੈਗੋਰ ਥੀਏਟਰ, ਸੈਕਟਰ-18, ਚੰਡੀਗੜ੍ਹ ਵਿੱਚ ਕਰਾਇਆ ਗਿਆ। ਸੋਸਾਇਟੀ ਦੇ ਪ੍ਰਧਾਨ ਪਰਵੀਨ ਸੰਧੂ ਨੇ ਇਸ ਨਾਟਕ ਦੇ ਜਰੀਏ ਦੱਸਿਆ ਕਿ ਸਾਨੂੰ ਜਾਤਾਂ-ਪਾਤਾਂ ਤੋ ਤੋਂ ਉੱਚਾ ਉੱਠ ਕੇ ਸਾਰਿਆਂ ਨੂੰ ਬਣਦਾ ਸਨਮਾਨ ਦੇਣਾ ਚਾਹੀਦਾ ਹੈ। ਪੋ੍ਗਰਾਮ ਵਿੱਚ ਮੁੱਖ ਮਹਿਮਾਨ ਗੁਰਪ੍ਰੀਤ ਕੌਰ ਭੰਗੂ ਅਤੇ ਵਿਸ਼ੇਸ਼ ਮਹਿਮਾਨ ਪਰਵੀਨ ਬਾਨੀ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ। ਪੀ. ਐੱਸ.ਆਰਟਸ ਐਂਡ ਕਲਚਰਲ ਸੋਸਾਇਟੀ ਦੇ ਜਨਰਲ ਸਕੱਤਰ ਰਾਜਦੀਪ ਕੌਰ, ਚੇਅਰਮੈਨ ਗੁਰਦਰਸ਼ਨ ਸਿੰਘ ਮਾਵੀ, ਪੈ੍ਸ ਸਕੱਤਰ ਦਵਿੰਦਰ ਕੋਰ ਢਿੱਲੋਂ, ਐਡਵਾਈਜ਼ਰ ਸਤਬੀਰ ਕੋਰ, ਮੈਂਬਰ ਅਰਸ਼ਦੀਪ ਸੰਧੂ, ਨਵਨੂਰ, ਗੁਰਅੰਸ਼ ਮੁਲਤਾਨੀ, ਗੁਰਪ੍ਰੀਤ ਸਿੰਘ ਆਲਮਪੁਰੀਆ, ਪੀ. ਐੱਸ. ਫ਼ਿਲਮਜ਼ ਦੇ ਡਾਇਰੈਕਟਰ ਨਵਜੋਤ ਸੰਧੂ, ਐਡਵਾਈਜ਼ਰ ਰੇਸ਼ਮ ਸਿੰਘ, ਇੰਦਰਪਾਲ ਕੋਰ, ਹਰਜੀਤ ਸਿੰਘ, ਗੁਰਪਿ੍ੰਸ ਸਿੰਘ, ਜਸਪਾਲ ਕੌਰ, ਸਵਰਨਪ੍ਰੀਤ ਸਿੰਘ, ਸਿਮਰਜੀਤ ਗਰੇਵਾਲ, ਮਵਕੀਤ ਬਸਰਾ, ਸ਼ਾਇਰ ਭੱਟੀ, ਪਾਲ ਅਜਨਬੀ, ਦਰਸ਼ਨ ਸਿੱਧੂ, ਅਮਰਜੀਤ ਕੌਰ ਧੂਹਾ, ਤੇਜਾ ਸਿੰਘ ਧੂਹਾ ਸ਼ਾਮਿਲ ਹੋਏ । ਨਾਟਕ ਦੇ ਡਾਇਰੈਕਟਰ ਇੱਕਤਰ ਸਿੰਘ ਵੱਲੋ ਬਹੁਤ ਵਧੀਆ ਨਾਟਕ ਤਿਆਰ ਕੀਤਾ ਗਿਆ । ਪੀ.ਐੱਸ.ਫਿਲਮਜ਼ ਦੇ ਐਡਵਾਈਜ਼ਰ ਰਾਖੀ ਬਾਲਾ ਸੁਬਰਾਮਨੀਅਮ ਨੇ ਸਟੇਜ਼ ਦੀ ਕਾਰਵਾਈ ਬਹੁਤ ਹੀ ਸੁਚੱਜੇ ਢੰਗ ਨਾਲ ਨਿਭਾਈ।
 
 
ਸ਼ਾਇਰ ਭੱਟੀ

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ