Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਾਹਿਤ ਸਭਾ ਸ਼ੇਰਪੁਰ ਦੀ ਮਾਸਿਕ ਇਕੱਤਰਤਾ ਦੌਰਾਨ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ

December 05, 2021 10:14 PM

ਸਾਹਿਤ ਸਭਾ ਸ਼ੇਰਪੁਰ ਦੀ ਮਾਸਿਕ ਇਕੱਤਰਤਾ ਦੌਰਾਨ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ

ਸ਼ੇਰਪੁਰ, 5 ਦਸੰਬਰ (ਹਰਜੀਤ ਕਾਤਿਲ) - ਸਾਹਿਤ ਸਭਾ ਸ਼ੇਰਪੁਰ ਵੱਲੋਂ ਆਪਣੀ ਮਾਸਿਕ ਇਕੱਤਰਤਾ ਦੌਰਾਨ ਸਭਾ ਵਿੱਚੋਂ ਸਦੀਵੀ ਵਿਛੋੜਾ ਦੇ ਗਏ ਤੇ ਆਪੋ ਆਪਣੇ ਖੇਤਰਾਂ ਦੇ ਉੱਘੇ ਆਗੂਆਂ ਅਤੇ ਸਭਾ ਦੀ ਮੈਂਬਰਾਂ ਸਰਵ ਸ੍ਰੀ ਗੁਰਦਿਆਲ ਸਿੰਘ ਸ਼ੀਤਲ, ਡਾ ਗੁਰਚਰਨ ਸਿੰਘ ਦਿਲਵਰ, ਸਾਥੀ ਸੁਖਦੇਵ ਸਿੰਘ ਬਡ਼ੀ ਅਤੇ ਰਾਜਿੰਦਰਜੀਤ ਸਿੰਘ ਕਾਲਾਬੂਲਾ ਹੁਰਾਂ ਦੇ ਬੇਵਕਤ ਵਿਛੋਡ਼ੇ ਤੇ ਡੂੰਘੇ ਦੁੱਖ ਦਾ ਇਜ਼ਹਾਰ ਕੀਤਾ । ਉਪਰੰਤ ਸਾਰੇ ਹਾਜ਼ਰ ਮੈਂਬਰਾਂ ਨੇ ਆਪੋ ਆਪਣੀਆਂ ਰਚਨਾਵਾਂ ਸੁਣਾਈਆਂ ਤੇ ਪੜ੍ਹੀਆਂ ਰਚਨਾਵਾਂ ਤੇ ਉਸਾਰੂ ਬਹਿਸ ਹੋਈ । ਰਚਨਾਵਾਂ ਦੇ ਦੌਰ ਵਿਚ ਰਣਜੀਤ ਸਿੰਘ ਕਾਲਾਬੂਲਾ ਨੇ ਵਿਛੜੇ ਸਾਥੀਆਂ ਨੂੰ ਸ਼ਰਧਾਂਜਲੀ ਦਿੰਦੀ ਗ਼ਜ਼ਲ ਪੜ੍ਹੀ " ਐਤਕੀਂ ਬਨੇਰੇ ਮੋਮਬੱਤੀਆਂ ਨਹੀਂ ਬਾਲੀਆਂ ਤੇਰੇ ਬਿਨਾਂ ਕਾਹਦੀਆਂ ਸੀ ਸੱਜਣ ਦਿਵਾਲੀਆਂ " ਨਾਹਰ ਸਿੰਘ ਮੁਬਾਰਕਪੁਰੀ ਨੇ ਕਵਿਤਾ " ਪੱਤਰਕਾਰ ਅਤੇ ਕਲਮਕਾਰੋ " ਹਰਜੀਤ ਕਾਤਿਲ ਨੇ ਆਪਣੀ ਗ਼ਜ਼ਲ " ਉਹ ਸੁਣਿਐ ਉਸ ਪੱਖੇ ਸੰਗ ਝੂਲ ਗਈ , ਜੋ ਦਾਜ 'ਚ ਲੈ ਕੇ ਆਈ ਸੀ ਚਾਵਾਂ ਨਾਲ। ਤਰੁੰਨਮ ਪੇਸ਼ ਕਰਕੇ ਵਾਹ -ਵਾਹ ਖੱਟੀ। ਕਰਮਿੰਦਰ ਸਿੰਘ ਲਾਲੀ ਨੇ ਕਵਿਤਾ " ਵਿਨਾਸ਼ ਵੱਲ ਵਧਦੇ ਕਦਮ " ਮਾਸਟਰ ਮਹਿੰਦਰ ਪ੍ਰਤਾਪ ਨੇ ਕਵਿਤਾ " ਇੱਕ ਵਿਚਾਰ " ਅਤੇ ਸੁਖਦੇਵ ਸਿੰਘ ਔਲਖ ਨੇ ਆਪਣੀ ਗ਼ਜ਼ਲ " ਤਾਰੀਖ਼ ਦੇ ਸਫ਼ਿਆਂ ਉੱਤੇ ਆਪਣੇ ਹਿੱਸੇ ਦਾ ਅਹਿਦ ਲਿਖੀਂ " ਸਮੇਤ ਪੜ੍ਹੀਆਂ ਰਚਨਾਵਾਂ ਤੇ ਆਪਣੇ ਆਲੋਚਨਾਤਮਿਕ ਵਿਚਾਰ ਪੇਸ਼ ਕੀਤੇ। ਇਸ ਮੌਕੇ ਡਾ ਭਰਪੂਰ ਸਿੰਘ ਭੱਠਲ ,ਮਾਸਟਰ ਭੋਲਾ ਸਿੰਘ ਟਿੱਬਾ , ਬਲਦੇਵ ਸਿੰਘ ਘਨੌਰੀ ਅਤੇ ਰਜਿੰਦਰ ਸਿੰਘ ਗਿੱਲ ਮੌਜ਼ੂਦ ਸਨ ਸਾਹਿਤ ਸਭਾ ਸ਼ੇਰਪੁਰ ਦੀ ਅਗਲੀ ਮੀਟਿੰਗ 2 ਜਨਵਰੀ ਦੀ ਨਿਸ਼ਚਿਤ ਕੀਤੀ ਗਈ ਹੈ ।

Have something to say? Post your comment

More From Punjab

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

AAP ਨੂੰ ਵੱਡਾ ਝਟਕਾ, 'ਆਪ' ਦੇ ਸੀਨੀਅਰ ਆਗੂ ਜੱਸੀ ਨੇ ਪਾਰਟੀ ਨੂੰ ਕਿਹਾ ਗੁੱਡ ਬਾਏ, ਟਿਕਟ ਨਾ ਮਿਲਣ ਨੂੰ ਲੈ ਕੇ ਸਨ ਨਾਰਾਜ਼

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਨਾਰਾਜ਼ ਸਾਂਪਲਾ ਨੂੰ ਮਨਾਉਣ ਪਹੁੰਚੇ ਵਿਜੇ ਰੁਪਾਨੀ, ਸੁਨੀਲ ਜਾਖੜ ਵੀ ਮੌਜੂਦ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਲ਼ੋਕ ਸਭਾ ਉਮੀਦਵਾਰ ਖਹਿਰੇ ਦੀ ਧਨੌਲਾ ਫੇਰੀ ਰਹੀ ਫਿੱਕੀ ਸ਼ਹਿਰੀ ਪ੍ਰਧਾਨ ਦੇ ਹੁਕਮਾਂ ਤੇ ਇਕੱਠ ਨਾਂਮਾਤਰ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਥਾਣਾ ਰਣਜੀਤ ਐਵਨਿਊ ਦੇ ਏਰੀਆ 'ਚ ਫਾਇਰਿੰਗ ਮਾਮਲੇ 'ਚ 11 ਮੁਲਜ਼ਮ 1 ਪਿਸਤੌਲ ਤੇ 22 ਰੋਂਦਾ ਸਮੇਤ ਕਾਬੂ

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਫਰੀਦਕੋਟ 'ਚ MBBS ਡਾਕਟਰ ਨੇ ਕੀਤੀ ਖ਼ੁਦਕੁਸ਼ੀ, MD ਦੀ ਕਰ ਰਹੀ ਸੀ ਤਿਆਰੀ; ਘਰ 'ਚ ਲਟਕਦੀ ਮਿਲੀ ਲਾਸ਼

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਯਾਤਰੀ ਧਿਆਨ ਦੇਣ ! ਪੰਜਾਬ ਦੀਆਂ ਸਰਕਾਰੀ ਬੱਸਾਂ ਨਹੀਂ ਜਾਣਗੀਆਂ ਚੰਡੀਗੜ੍ਹ, ਜਾਣੋ ਕੀ ਹੈ ਮਾਮਲਾ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਕੂਲੀ ਬੱਚਿਆਂ ਦੇ ਹੋਏ ਹਾਦਸਿਆਂ ਤੋਂ ਬਾਅਦ ਚਾਈਲਡ ਕਮਿਸ਼ਨ ਨੇ ਸਕੂਲ ਦੀ ਕਸੀ ਤੜਾਮ

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼

ਸਿਹਤ ਵਿਭਾਗ ਵੱਲੋਂ ਮਾਨਵੀ ਦੇ ਮਾਪਿਆਂ ਨੂੰ ਰਿਪੋਰਟ ਦੇਣ ਤੋਂ ਇਨਕਾਰ, ਪਰਿਵਾਰ ਨੇ ਬੇਕਰੀ ਮਾਲਕ ਨੂੰ ਬਚਾਉਣ ਦੇ ਲਾਏ ਦੋਸ਼