Friday, April 26, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪਿੰਡ ਨਾਜ਼ੋਵਾਲੀ ਵਿਖੇ ਵਿਕਾਸ ਕਾਰਜ਼ ਸ਼ੁਰੂ ਕੀਤੇ।

December 05, 2021 10:17 PM
ਪਿੰਡ ਨਾਜ਼ੋਵਾਲੀ ਵਿਖੇ ਵਿਕਾਸ ਕਾਰਜ਼ ਸ਼ੁਰੂ ਕੀਤੇ।
 
ਜੰਡਿਆਲਾ ਗੁਰੂ ਕੁਲਜੀਤ ਸਿੰਘ
 ਪੰਜਾਬ ਸਰਕਾਰ ਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਦੇ ਦਿਸ਼ਾ ਨਿਰਦੇਸ਼ਾਂ ਅਤੇ ਸਰਪੰਚ ਅਮਰੀਕ ਰਾਮ ਦੀ ਅਗਵਾਈ ਹੇਠ ਪਿੰਡ ਨਾਜ਼ੋਵਾਲੀ ਵਿਖੇ ਵਿਕਾਸ ਕਾਰਜ਼ਾਂ ਦੀ ਸ਼ੁਰੂਆਤ ਕੀਤੀ ਗਈ। ਇਸ ਮੌਕੇਂ ਤੇ ਸਰਪੰਚ ਅਮਰੀਕ ਰਾਮ ਤੇ ਉਹਨਾਂ ਦੀ ਟੀਮ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪਿੰਡ ਦਾ ਵਿਕਾਸ ਪਾਰਟੀ ਬਾਜੀ ਤੋਂ ਉੱਪਰ ਉੱਠ ਕੇ ਕੀਤਾ ਜਾਵੇਗਾ । ਹੋਰਨਾਂ ਤੋਂ ਇਲਾਵਾ ਇਸ ਮੌਕੇ ਤੇ ਪਿੰਡ ਬੰਮਾਂ ਦੇ ਸਰਪੰਚ ਸੁਖਜਿੰਦਰ ਸਿੰਘ ਨਿੱਝਰ, ਅਮਰਨਾਥ, ਮੈਂਬਰ ਤਰਸੇਮ ਸਿੰਘ, ਮੈਂਬਰ ਜੀਤ ਰਾਮ, ਬਿੰਦਰ ਰਾਮ, ਸੱਤਪਾਲ ਰਾਮ, ਬੰਸਾ ਰਾਮ, ਮਾਹੀ ਦਾਸ, ਸੋਮਾ, ਵਕੀਲ ਰਾਮ, ਮੱਸਾ ਸਿੰਘ, ਮਨੀਸ਼ ਰਾਮ, ਮੇਵਾ ਸਿੰਘ ਮਿਸਤਰੀ, ਜਸਬੀਰ ਸਿੰਘ, ਚੇਅਰਮੈਨ ਰਾਣਾ ਜੰਡ, ਵਾਇਸ ਚੇਅਰਮੈਨ ਸੁਰਜੀਤ ਸਿੰਘ ਮੱਖਣਵਿੰਡੀ, ਗਿਆਨੀ ਜਸਵੰਤ ਸਿੰਘ ਤੇ ਇਲਾਕੇ ਦੀਆਂ ਹੋਰ ਵੀ ਕਈ ਨਾਮਵਰ ਸ਼ਖਸੀਅਤਾਂ ਹਾਜ਼ਰ ਸਨ

Have something to say? Post your comment

More From Punjab

ਪੰਜਾਬ ਵਿਧਾਨ ਸਭਾ ਦੇ ਸਾਬਕਾ ਸਪੀਕਰ ਸੁਰਜੀਤ ਸਿੰਘ ਮਿਨਹਾਸ ਦਾ ਦੇਹਾਂਤ, ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਕੀਤਾ ਦੁੱਖ ਦਾ ਪ੍ਰਗਟਾਵਾ

ਵਪਾਰੀ 'ਤੇ ਹਮਲਾ ਕਰਕੇ ਲੁੱਟਣ ਵਾਲੇ 5 ਗਿ੍ਫ਼ਤਾਰ

ਅੰਮ੍ਰਿਤਪਾਲ ਸਿੰਘ ਨੂੰ ਸਮਰਥਨ ਦੇਣ ਦੀ ਤਿਆਰੀ 'ਚ ਅਕਾਲੀ ਦਲ, ਪੰਜਾਬ 'ਚ ਇਸ ਸੀਟ ਦੇ ਬਦਲ ਸਕਦੇ ਹਨ ਸਮੀਕਰਨ

ਵੱਡੀ ਵਾਰਦਾਤ : ਮਜੀਠਾ 'ਚ ਕਤਲ, ਜਗ੍ਹਾ ਦੀ ਵੰਡ ਦੇ ਝਗੜੇ ਨੂੰ ਲੈ ਕੇ ਜਵਾਈ ਵਲੋਂ ਚਾਚੇ ਸਹੁਰੇ ਦੇ ਮਾਰੀਆਂ ਕਿਰਚਾਂ

ਗੈਂਗਸਟਰ ਦਵਿੰਦਰ ਬੰਬੀਹਾ ਦੇ ਨਾਂ ’ਤੇ ਫ਼ੋਨ ਕਰ ਕੇ ਮੰਗੀ 25 ਲੱਖ ਦੀ ਫਿਰੌਤੀ, ਪੁਲਿਸ ਨੇ ਮਾਮਲਾ ਦਰਜ ਕਰ ਕੇ ਸ਼ੁਰੂ ਕੀਤੀ ਜਾਂਚ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਵੱਡੀ ਮਾਤਰਾ 'ਚ ਭੁੱਕੀ ਚੂਰਾ ਪੋਸਤ ਬਰਾਮਦ

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ