Monday, May 12, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸਿੱਧੂ ਤੇ ਮਜੀਠੀਆ ਇੱਕੋ-ਥਾਲੀ ਦੇ ਚੱਟੇ-ਵੱਟੇ, ਜੱਫੀ 'ਤੇ CM ਮਾਨ ਨੇ ਕੱਸਿਆ ਤਨਜ਼

June 04, 2023 05:14 PM

ਚੰਡੀਗੜ੍ਹ : ਬੀਤੇ ਦਿਨੀਂ ਇਕ ਪ੍ਰੋਗਰਾਮ ਦੌਰਾਨ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਤੇ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ ਦੇ ਜੱਫੀ ਪਾਉਣ ਦਾ ਮਾਮਲਾ ਕਾਫੀ ਭਖਿਆ ਹੋਇਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀ ਦੋਵਾਂ ਆਗੂਆਂ 'ਤੇ ਤਨਜ਼ ਕੱਸਿਆ ਹੈ। ਉਨ੍ਹਾਂ ਆਪਣੇ ਟਵਿੱਟਰ ਹੈਂਡਲ 'ਤੇ ਕੁਝ ਲਾਈਨਾਂ ਸ਼ੇਅਰ ਕੀਤੀਆਂ ਹਨ ਜਿਨ੍ਹਾਂ ਤੋਂ ਬਿਲਕੁਲ ਸਪੱਸ਼ਟ ਹੋ ਰਿਹਾ ਹੈ ਕਿ ਉਨ੍ਹਾਂ ਨੇ ਮਜੀਠਿਆ ਤੇ ਸਿੱਧੂ ਨੂੰ ਇੱਕੋ-ਥਾਲੀ ਤੇ ਚੱਟੇ-ਵੱਟੇ ਕਿਹਾ ਹੈ। ਉਨ੍ਹਾਂ ਟਵੀਟ 'ਚ ਲਿਖਿਆ ਹੈ, 'ਜਦੋਂ… ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ, ਧਾਰਮਿਕ ਅਸਥਾਨਾਂ ਤੇ ਟੈਂਕ ਚੜਾਉਣ ਵਾਲੇ, ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਉਣ ਵਾਲੇ, ਦੇਸ਼ ਨੂੰ ਧਰਮ ਦੇ ਨਾਮ ਤੇ ਲੜਾਉਣ ਵਾਲੇ, ਕਿਸਾਨ ਵਿਰੋਧੀ ਕਾਨੂੰਨ ਬਣਾਉਣ ਵਾਲੇ, ਸਮਗਲਰਾਂ ਨੂੰ ਗੱਡੀਆਂ ਚ ਬਿਠਾਉਣ ਵਾਲੇ, ਗੱਲ ਗੱਲ ਤੇ ਤਾਲ਼ੀ ਠੁਕਵਾਉਣ ਵਾਲੇ, ਸ਼ਹੀਦਾਂ ਦੀਆਂ ਯਾਦਗਾਰਾਂ ਚੋਂ ਪੈਸੇ, ਹੋਵਣ ਸਾਰੇ ਕੱਠੇ...ਇਹਨੂੰ ਕਹਿੰਦੇ ਆ“ ਇੱਕੋ ਥਾਲ਼ੀ ਦੇ ਚੱਟੇ-ਵੱਟੇ।'

ਬੀਤੇ ਦਿਨੀਂ ਸੰਗਰੂਰ ਫੇਰੀ ਦੌਰਾਨ ਭਗਵੰਤ ਮਾਨ ਨੇ ਿਕਹਾ ਸੀ ਕਿ ਵਿਰੋਧੀ ਪਾਰਟੀਆਂ ਦੀ ਆਪਸੀ ਸਾਂਝ ਜੱਗ ਜ਼ਾਹਿਰ ਹੋ ਚੁੱਕੀ ਹੈ ਤੇ ਲੋਕ ਆਪਸ 'ਚ ਜੱਫੀਆਂ ਪਾਉਂਦੇ ਹੋਏ ਵੀ ਇਨ੍ਹਾਂ ਨੂੰ ਦੇਖ ਚੁੱਕੇ ਹਨ ਤੇ ਹੁਣ ਲੋਕਾਂ ਨੂੰ ਵੀ ਜਾਗਰੂਕ ਹੋ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਸੰਸਦ ਮੈਂਬਰ ਰਵਨੀਤ ਬਿੱਟੂ ਨੇ ਵੀ ਨਵਜੋਤ ਸਿੱਧੂ ਦੇ ਅਜਿਹੇ ਰਵੱਈਏ 'ਤੇ ਸਵਾਲ ਚੁੱਕਦੇ ਹੋਏ ਇਸ ਨੂੰ ਨਿਰਾਸ਼ਾਜਣਕ ਦੱਸਿਆ। ਉਨ੍ਹਾਂ ਕਿਹਾ ਕਿ ਪਿਛਲੇ ਛੇ ਸਾਲਾਂ ਤੋਂ ਸਿੱਧੂ ਇਹੀ ਕਹਿ ਰਹੇ ਸੀ ਕਿ ਨਸ਼ੇ ਦੇ ਸੌਦਾਗਰ ਮਜੀਠੀਆ ਨੇ ਪੰਜਾਬ ਦੀ ਜਵਾਨੀ ਨੂੰ ਖ਼ਤਮ ਕਰ ਦਿੱਤਾ ਤੇ ਹੁਣ ਉਸ ਨਾਲ ਜੱਫੀਆਂ ਪਾ ਰਹੇ ਹਨ।

Have something to say? Post your comment

More From Punjab

 ਮਾਂ ਦੇ ਇਕਲੌਤੇ ਸਹਾਰੇ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਪਤੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਮਾਂ ਦੇ ਇਕਲੌਤੇ ਸਹਾਰੇ ਨੇ ਫਾਹਾ ਲਗਾ ਕੇ ਕੀਤੀ ਖ਼ੁਦਕੁਸ਼ੀ, ਪਤੀ ਦੀ ਪਹਿਲਾਂ ਹੀ ਹੋ ਚੁੱਕੀ ਹੈ ਮੌਤ

ਪਾਕਿਸਤਾਨ ਨਾਲ ਵਧਦੇ ਤਣਾਅ ਕਾਰਨ ਤੇ ਬੀਤੀ ਰਾਤ ਹੋਏ ਡਰੋਨ ਹਮਲੇ ਨੂੰ ਲੈ ਕੇ NIT 16 ਮਈ ਤੱਕ ਬੰਦ, ਪ੍ਰੀਖਿਆਵਾਂ ਰੱਦ

ਪਾਕਿਸਤਾਨ ਨਾਲ ਵਧਦੇ ਤਣਾਅ ਕਾਰਨ ਤੇ ਬੀਤੀ ਰਾਤ ਹੋਏ ਡਰੋਨ ਹਮਲੇ ਨੂੰ ਲੈ ਕੇ NIT 16 ਮਈ ਤੱਕ ਬੰਦ, ਪ੍ਰੀਖਿਆਵਾਂ ਰੱਦ

ਪੰਜਾਬ 'ਚ ਵੱਜਿਆ ਹਾਈ ਅਲਰਟ ਸਾਇਰਨ! ਅੰਮ੍ਰਿਤਸਰ-ਜਲੰਧਰ ਪੂਰੀ ਤਰ੍ਹਾਂ ਬੰਦ, ਗੁਰਦਾਸਪੁਰ ਦੇ ਲੋਕਾਂ ਨੂੰ ਗੁਰੂ ਘਰ ਕੀਤਾ ਜਾ ਰਿਹੈ ਸ਼ਿਫਟ

ਪੰਜਾਬ 'ਚ ਵੱਜਿਆ ਹਾਈ ਅਲਰਟ ਸਾਇਰਨ! ਅੰਮ੍ਰਿਤਸਰ-ਜਲੰਧਰ ਪੂਰੀ ਤਰ੍ਹਾਂ ਬੰਦ, ਗੁਰਦਾਸਪੁਰ ਦੇ ਲੋਕਾਂ ਨੂੰ ਗੁਰੂ ਘਰ ਕੀਤਾ ਜਾ ਰਿਹੈ ਸ਼ਿਫਟ

ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ BlackOut, ਅਗਲੇ ਹੁਕਮਾਂ ਤਕ ਜਾਰੀ ਰਹਿਣਗੇ ਆਦੇਸ਼

ਪੰਜਾਬ ਦੇ ਇਸ ਜ਼ਿਲ੍ਹੇ 'ਚ ਰਾਤ 9 ਵਜੇ ਤੋਂ ਸਵੇਰੇ 5 ਵਜੇ ਤੱਕ ਰਹੇਗਾ BlackOut, ਅਗਲੇ ਹੁਕਮਾਂ ਤਕ ਜਾਰੀ ਰਹਿਣਗੇ ਆਦੇਸ਼

ਅੰਮ੍ਰਿਤਸਰ ਦੇ ਜੇਠੂਵਾਲ ਸਣੇ ਕਈ ਪਿੰਡਾਂ 'ਚ ਡਿੱਗਿਆ ਮਿਲਿਆ ਮਿਜ਼ਾਈਲ ਦਾ ਮਲਬਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਅੰਮ੍ਰਿਤਸਰ ਦੇ ਜੇਠੂਵਾਲ ਸਣੇ ਕਈ ਪਿੰਡਾਂ 'ਚ ਡਿੱਗਿਆ ਮਿਲਿਆ ਮਿਜ਼ਾਈਲ ਦਾ ਮਲਬਾ, ਜਾਨੀ ਨੁਕਸਾਨ ਤੋਂ ਰਿਹਾ ਬਚਾਅ

ਸ਼ੰਭੂ ਬਾਰਡਰ : ਧਰਨਾ ਦੇਣ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਦਬੋਚੇ ਕਿਸਾਨ, ਚਾਰੇ ਪਾਸਿਓ ਪਾਇਆ ਘੇਰਾ

ਸ਼ੰਭੂ ਬਾਰਡਰ : ਧਰਨਾ ਦੇਣ ਤੋਂ ਪਹਿਲਾਂ ਹੀ ਪੰਜਾਬ ਪੁਲਿਸ ਨੇ ਦਬੋਚੇ ਕਿਸਾਨ, ਚਾਰੇ ਪਾਸਿਓ ਪਾਇਆ ਘੇਰਾ

3 ਦਿਨਾਂ ’ਚ PSPCL ਦਾ 14 ਕਰੋੜ ਤੋਂ ਵੱਧ ਦਾ ਹੋਇਆ ਨੁਕਸਾਨ, ਮੀਂਹ ਤੇ ਝੱਖੜ ਨੇ ਨੁਕਸਾਨੇ ਟਰਾਂਸਫਾਰਮਰ ਤੇ ਖੰਭੇ

3 ਦਿਨਾਂ ’ਚ PSPCL ਦਾ 14 ਕਰੋੜ ਤੋਂ ਵੱਧ ਦਾ ਹੋਇਆ ਨੁਕਸਾਨ, ਮੀਂਹ ਤੇ ਝੱਖੜ ਨੇ ਨੁਕਸਾਨੇ ਟਰਾਂਸਫਾਰਮਰ ਤੇ ਖੰਭੇ

SSOC ਅੰਮ੍ਰਿਤਸਰ ਨੇ 2 RPG, 2 ਆਈਡੀ, 86 ਹੈਂਡ ਗ੍ਰੇਨਡ, 1 ਵਾਇਰਲੈਸ ਸੰਚਾਰ ਸੈੱਟ ਬਰਾਮਦ

SSOC ਅੰਮ੍ਰਿਤਸਰ ਨੇ 2 RPG, 2 ਆਈਡੀ, 86 ਹੈਂਡ ਗ੍ਰੇਨਡ, 1 ਵਾਇਰਲੈਸ ਸੰਚਾਰ ਸੈੱਟ ਬਰਾਮਦ

ਡਾ. ਸੀ.ਏ. ਪ੍ਰਦੀਪ ਗੋਇਲ ਨੂੰ ਕਮੇਟੀ ਫਾਰ ਮੈਂਬਰਜ਼ ਇਨ ਇੰਟਰਪਨਿਊਰਸ਼ਿਪ ਐਂਡ ਪਬਲਿਕ ਸਰਵਿਸ ਆਫ ਇੰਡੀਆ ਵਿੱਚ ਨਿਯੁਕਤ ਕੀਤਾ

ਡਾ. ਸੀ.ਏ. ਪ੍ਰਦੀਪ ਗੋਇਲ ਨੂੰ ਕਮੇਟੀ ਫਾਰ ਮੈਂਬਰਜ਼ ਇਨ ਇੰਟਰਪਨਿਊਰਸ਼ਿਪ ਐਂਡ ਪਬਲਿਕ ਸਰਵਿਸ ਆਫ ਇੰਡੀਆ ਵਿੱਚ ਨਿਯੁਕਤ ਕੀਤਾ

ਲਖਵਿੰਦਰ ਦਾ ਫੋਟੋਗ੍ਰਾਫੀ ਤੋਂ ਬਾਲੀਵੁੱਡ ਤੱਕ ਦਾ ਸਫਰ

ਲਖਵਿੰਦਰ ਦਾ ਫੋਟੋਗ੍ਰਾਫੀ ਤੋਂ ਬਾਲੀਵੁੱਡ ਤੱਕ ਦਾ ਸਫਰ