Thursday, April 25, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਖੇਡਣ ਗਿਆ 10 ਸਾਲਾ ਬੱਚਾ ਘਰ ਨਹੀਂ ਮੁੜਿਆ, ਭੇਤ-ਭਰੇ ਹਾਲਾਤ 'ਚ ਹੋਇਆ ਲਾਪਤਾ

June 04, 2023 05:15 PM

 ਜਲੰਧਰ : ਥਾਣਾ ਮਕਸੂਦਾਂ ਦੇ ਅਧੀਨ ਆਉਂਦੇ ਪਿੰਡ ਬੁਲੰਦਪੁਰ ਤੋਂ ਭੇਤ ਭਰੇ ਹਾਲਾਤ 'ਚ 10 ਸਾਲਾ ਬੱਚਾ ਲਾਪਤਾ ਹੋ ਗਿਆ। ਬੱਚੇ ਦੇ ਮਾਪਿਆਂ ਨੇ ਦੱਸਿਆ ਕਿ ਬੀਤੀ ਸ਼ਾਮ ਬੱਚਾ ਘਰੋਂ ਬਾਹਰ ਗਿਆ ਪਰ ਮੁੜ ਵਾਪਸ ਨਹੀਂ ਆਇਆ। ਪਹਿਲਾਂ ਉਹ ਖੁਦ ਆਪਣੇ ਤੌਰ ਤੇ ਬੱਚੇ ਨੂੰ ਲਭਦੇ ਰਹੇ ਪਰ ਬੱਚਾ ਨਾ ਮਿਲਣ 'ਤੇ ਉਨ੍ਹਾਂ ਵਲੋਂ ਦੇਰ ਰਾਤ ਪੁਲਿਸ ਨੂੰ ਸੂਚਿਤ ਕੀਤਾ ਗਿਆ। ਮੌਕੇ 'ਤੇ ਪੁਲਿਸ ਪਾਰਟੀ ਸਮੇਤ ਪੁੱਜੇ ਥਾਣਾ ਮਕਸੂਦਾਂ ਦੇ ਮੁਖੀ ਸਿਕੰਦਰ ਸਿੰਘ ਨੇ ਦੱਸਿਆ ਕਿ ਇਲਾਕੇ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਘਰ ਦੇ ਨੇੜੇ ਲੱਗੇ ਸੀਸੀਟੀਵੀ ਕੈਮਰਿਆਂ ਦੀ ਫੁਟੇਜ ਵਿਚ ਬੱਚਾ ਘਰੋਂ ਬਾਹਰ ਜਾਂਦਾ ਦਿਖਾਈ ਦੇ ਰਿਹਾ ਹੈ।

Have something to say? Post your comment

More From Punjab

ਚੋਣ ਰੈਲੀਆਂ 'ਚ ਸਰਕਾਰੀ ਬੱਸਾਂ ਦੀ ਵਰਤੋਂ ਦਾ ਮਾਮਲਾ ਹਾਈ ਕੋਰਟ ਪਹੁੰਚਿਆ, ਪੰਜਾਬ ਸਰਕਾਰ ਤੋਂ ਮੰਗਿਆ ਜਵਾਬ

ਪੰਜਾਬੀ ਨੌਜਵਾਨ ਦਾ ਕੈਨੇਡਾ 'ਚ ਛੁਰਾ ਮਾਰ ਕੇ ਕਤਲ

ਲੁਧਿਆਣਾ-ਕਲਕੱਤਾ ਟਰਾਂਸਪੋਰਟਰ ਤੇ ਸ਼ਰਾਬ ਕਾਰੋਬਾਰੀ ਲੁਹਾਰਾ ਪਰਿਵਾਰ ਦੇ ਟਿਕਾਣਿਆਂ ’ਤੇ ਆਮਦਨ ਕਰ ਵਿਭਾਗ ਵੱਲੋਂ ਛਾਪੇ

ਨਾਭਾ ਦੀ ਅਨਾਜ ਮੰਡੀ 'ਚ ਟਰੱਕ ਦੀ ਲਪੇਟ 'ਚ ਆਉਣ ਨਾਲ ਇੱਕ ਮਹਿਲਾ ਮਜ਼ਦੂਰ ਦੀ ਮੌਤ

ਡਿਬਰੂਗੜ੍ਹ ਜੇਲ੍ਹ ਵਿੱਚ ਬੰਦ ਭਾਈ ਅੰਮ੍ਰਿਤਪਾਲ ਸਿੰਘ ਖਾਲਸਾ ਵੱਲੋਂ ਲੋਕ ਸਭਾ ਚੋਣ ਲੜਨ ਦਾ ਐਲਾਨ

ਮਿਲਾਵਟਖੋਰੀ : ਕਣਕ ਦੀਆਂ ਬੋਰੀਆਂ ’ਚ ਨਿਕਲਿਆ ਝਾੜ-ਫੂਸ, ਦੂਜੇ ਸੂਬਿਆਂ ਨੂੰ ਭੇਜਣ ਲਈ ਟਰੱਕਾਂ ’ਚ ਲੱਦੀ ਜਾ ਰਹੀ ਸੀ ਕਣਕ

ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਨੇ ਬਾਬਾ ਤਰਸੇਮ ਸਿੰਘ ਦੇ ਕਤਲ ਮਾਮਲੇ ’ਚ ਸਿੱਖ ਆਗੂਆਂ ਨੂੰ ਤੰਗ-ਪ੍ਰੇਸ਼ਾਨ ਕਰਨ ਦਾ ਲਿਆ ਨੋਟਿਸ

ਸ਼ੰਭੂ ਰੇਲਵੇ ਸਟੇਸ਼ਨ 'ਤੇ ਰੇਲਵੇ ਟਰੈਕ 'ਤੇ ਕਿਸਾਨਾਂ ਦਾ ਧਰਨਾ ਜਾਰੀ, 44 ਟਰੇਨਾਂ ਰੱਦ, 64 ਦੇ ਬਦਲੇ ਰੂਟ

ਆਦਰਸ਼ ਸਕੂਲ ਕਾਲੇਕੇ ਦੀ ਪਿ੍ੰਸੀਪਲ ਨੇ ਆਪਣੀ ਮਰਜੀ ਨਾਲ ਸਲੇਬਸ ਬਦਲਿਆ

ਨਹੀਂ ਨਰਮ ਹੋਏ ਵਿਜੈ ਸਾਂਪਲਾ ਦੇ ਤੇਵਰ, ਹਾਈ ਕਮਾਂਡ ਨੂੰ ਸੁਣਾਈਆਂ ਖ਼ਰੀਆਂ-ਖ਼ਰੀਆਂ; ਕਿਹਾ- ਜੇ ਮੇਰੇ ’ਤੇ ਕੋਈ ਦੋਸ਼ ਹੈ ਤਾਂ ਮੈਨੂੰ ਜੇਲ੍ਹ’ਚ ਸੁੱਟੋ