Sunday, July 13, 2025
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮਜੀਠੀਆ ਨੇ ਭਗਵੰਤ ਮਾਨ ਦੇ ਹੀ ਅੰਦਾਜ਼ 'ਚ ਦਿੱਤਾ 'ਇੱਕੋ ਥਾਲੀ ਦੇ ਚੱਟੇ-ਵੱਟੇ' ਵਾਲੇ ਟਵੀਟ ਦਾ ਜਵਾਬ

June 04, 2023 05:19 PM

ਚੰਡੀਗੜ੍ਹ : ਮੁੱਖ ਮੰਤਰੀ ਭਗਵੰਤ ਮਾਨ (Bhagwant Mann) ਨੇ ਸ਼ੇਅਰੋ-ਸ਼ਾਇਰੀ ਵਾਲਾ ਇਕ ਟਵੀਟ ਕਰ ਕੇ ਆਪਣੇ ਸਿਆਸੀ ਵਿਰੋਧੀਆਂ 'ਤੇ ਨਿਸ਼ਾਨਾ ਵਿੰਨ੍ਹਿਆ ਸੀ। ਹੁਣ ਅਕਾਲੀ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਨੇ ਇਸ ਦਾ ਕਰਾਰ ਜਵਾਬ ਦਿੱਤਾ ਹੈ। ਉਨ੍ਹਾਂ ਟਵੀਟ ਕਰਦੇ ਹੋਏ ਲਿਖਿਆ ਹੈ-

ਜਦੋਂ…

ਸ਼ਰਾਬ ਨਾਲ ਰੱਜ ਕੇ ਤਖ਼ਤਾਂ ਤੇ ਜਾਣ ਵਾਲੇ

ਸ਼ਹੀਦਾਂ ਦੀਆਂ ਯਾਦਗਾਰਾਂ ਤੇ ਸਿਆਸਤ ਨੂੰ ਚਮਕਾਉਣ ਵਾਲੇ।

ਦਰਬਾਰ ਸਾਹਿਬ ਦੇ ਹਮਲੇ ਲਈ ਜਿਮੇਵਾਰ ਪਰਿਵਾਰ ਨੂੰ ਜੱਫੀਆਂ ਪਾਉਣ ਵਾਲੇ।

ਗੁਰੂ ਘਰਾਂ ਤੇ ਧਾਰਾ 144 ਲਵਾਉਣ ਵਾਲੇ।

ਟੱਲੀ ਹੋ ਕੇ ਜਹਾਜ਼ 'ਚੋ ਕੱਡੇ ਜਾਣ ਵਾਲੇ।

ਮਾਂ ਦੀ ਝੂਠੀ ਸੌਂਹ ਖਾਣ ਵਾਲੇ।

ਆਪਣੇ ਬੱਚਿਆਂ ਨੂੰ ਨਾ ਅਪਣਾਉਣ ਵਾਲੇ।

ਸਿੱਖ ਨੌਜਵਾਨਾਂ ਤੇ NSA ਲਵਾਉਣ ਵਾਲੇ

ਸੁਰੱਖਿਆ ਵਾਪਿਸ ਲੈ ਕੇ ਸਿੱਧੂ ਮੂਸੇਵਾਲੇ ਨੂੰ ਮਰਾਉਣ ਵਾਲੇ।

ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਕਰਾਉਣ ਵਾਲੇ।

ਗੋਲਡੀ ਬਰਾੜ ਤੇ BMW ਦਾ ਝੂਠ ਫੈਲਾਉਣ ਵਾਲੇ।

ਸ਼ਹੀਦ ਭਗਤ ਸਿੰਘ ਦੀ ਥਾਂ ਆਪਣੀਆਂ ਤਸਵੀਰਾਂ ਲਗਾਉਣ ਵਾਲੇ

SYL ਰਾਹੀ ਹਰਿਆਣਾ ਨੂੰ ਪਾਣੀ ਦੀਆਂ ਗਰੰਟੀਆਂ ਦੁਆਉਣ ਵਾਲੇ

ਪੰਜਾਬ ਨੂੰ ਦਿੱਲੀ ਦੇ ਰਿਮੋਟ ਤੇ ਚਲਾਉਣ ਵਾਲੇ।

ਪੰਜਾਬ ਸਿਰ 45000ਕਰੋੜ ਦਾ ਕਰਜ਼ਾ ਚੜਾਉਣ ਵਾਲੇ।

ਜੇਲ੍ਹਾਂ ਚ ਬੈਠਿਆਂ ਨੂੰ ਚੇਅਰਮੈਨ ਲਾਉਣ ਵਾਲੇ।

ਕਟਾਰੂਚੱਕ ਦੀ ਸੋਚ ਨੂੰ ਚਮਕਾਉਣ ਵਾਲੇ।

ਬੱਚਿਆਂ ਦੀਆਂ ਝੂਠੀਆਂ ਸੌਹਾਂ ਖਾਣ ਵਾਲੇ।

ਸ਼ਰਾਬ ਨਾਲ ਰੱਜ ਟਵੀਟ ਕਰਕੇ Sunday ਮਨਾਉਣ ਵਾਲੇ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕੀਤਾ ਸੀ। ਉਨ੍ਹਾਂ ਲਿਖਿਆ ਸੀ....ਜਦੋਂ …

ਜਨਰਲ ਡਾਇਰਾਂ ਨੂੰ ਰੋਟੀਆਂ ਖਵਾਉਣ ਵਾਲੇ

ਧਾਰਮਿਕ ਅਸਥਾਨਾਂ ਤੇ ਟੈਂਕ ਚੜਾਉਣ ਵਾਲੇ

ਗੁਰੂ ਸਾਹਿਬ ਜੀ ਦੀਆਂ ਬੇਅਦਬੀਆਂ ਕਰਾਉਣ ਵਾਲੇ

ਦੇਸ਼ ਨੂੰ ਧਰਮ ਦੇ ਨਾਮ ਤੇ ਲੜਾਉਣ ਵਾਲੇ

ਕਿਸਾਨ ਵਿਰੋਧੀ ਕਾਨੂੰਨ ਬਣਾਉਣ ਵਾਲੇ

ਸਮਗਲਰਾਂ ਨੂੰ ਗੱਡੀਆਂ ਚ ਬਿਠਾਉਣ ਵਾਲੇ

ਗੱਲ ਗੱਲ ਤੇ ਤਾਲ਼ੀ ਠੁਕਵਾਉਣ ਵਾਲੇ

ਸ਼ਹੀਦਾਂ ਦੀਆਂ ਯਾਦਗਾਰਾਂ ਚੋਂ ਪੈਸੇ ਕਮਾਉਣ ਵਾਲੇ ਹੋਵਣ ਸਾਰੇ ਕੱਠੇ ਇਹਨੂੰ ਕਹਿੰਦੇ ਆ“ ਇੱਕੋ ਥਾਲ਼ੀ ਦੇ ਚੱਟੇ-ਵੱਟੇ

Have something to say? Post your comment

More From Punjab

ਮੈਰੀਟੋਰੀਅਸ ਅਧਿਆਪਕਾਂ ਦੀ ਨੌਕਰੀ ਰੈਗੂਲਰ ਕਰਨ ਦੀ ਮੰਗ 'ਤੇ ਰੋਸ ਪ੍ਰਦਰਸ਼ਨ

ਮੈਰੀਟੋਰੀਅਸ ਅਧਿਆਪਕਾਂ ਦੀ ਨੌਕਰੀ ਰੈਗੂਲਰ ਕਰਨ ਦੀ ਮੰਗ 'ਤੇ ਰੋਸ ਪ੍ਰਦਰਸ਼ਨ

ਮਾਨਸਾ 'ਚ ਮੀਂਹ ਬਣਿਆ ਮੁਸੀਬਤ, ‘ਅਖੌਤੀ ਵਿਕਾਸ’ ਡੁੱਬਿਆ

ਮਾਨਸਾ 'ਚ ਮੀਂਹ ਬਣਿਆ ਮੁਸੀਬਤ, ‘ਅਖੌਤੀ ਵਿਕਾਸ’ ਡੁੱਬਿਆ

ਚੰਡੀਗੜ੍ਹ ਵਿੱਚ ਦਰਜ ਪਰਚਿਆਂ 'ਤੇ ਅਮਨ ਅਰੋੜਾ ਦਾ ਪਲਟਵਾਰ:

ਚੰਡੀਗੜ੍ਹ ਵਿੱਚ ਦਰਜ ਪਰਚਿਆਂ 'ਤੇ ਅਮਨ ਅਰੋੜਾ ਦਾ ਪਲਟਵਾਰ: "ਭਾਜਪਾ ਨਾਲ ਸੌਦੇਬਾਜ਼ੀ ਦਾ ਨਤੀਜਾ"

PM ਮੋਦੀ ਦੇ ਵਿਦੇਸ਼ ਦੌਰੇ 'ਤੇ ਟਿੱਪਣੀ ਕਰਨਾ ਭਗਵੰਤ ਮਾਨ ਨੂੰ ਪਿਆ ਮਹਿੰਗਾ, ਕੇਂਦਰ ਸਰਕਾਰ ਨੇ ਦੱਸੀ ਗੈਰ-ਜ਼ਿੰਮੇਵਾਰਾਨਾ ਗੱਲਬਾਤ

PM ਮੋਦੀ ਦੇ ਵਿਦੇਸ਼ ਦੌਰੇ 'ਤੇ ਟਿੱਪਣੀ ਕਰਨਾ ਭਗਵੰਤ ਮਾਨ ਨੂੰ ਪਿਆ ਮਹਿੰਗਾ, ਕੇਂਦਰ ਸਰਕਾਰ ਨੇ ਦੱਸੀ ਗੈਰ-ਜ਼ਿੰਮੇਵਾਰਾਨਾ ਗੱਲਬਾਤ

ਕੌਰਨਾਮਾ-2’ ਜਰਨਲ ਲਾਭ ਸਿੰਘ ਪੰਜਵੜ੍ਹ ਦੀ ਬਰਸੀ ਮੌਕੇ 12 ਜੁਲਾਈ ਨੂੰ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ*

ਕੌਰਨਾਮਾ-2’ ਜਰਨਲ ਲਾਭ ਸਿੰਘ ਪੰਜਵੜ੍ਹ ਦੀ ਬਰਸੀ ਮੌਕੇ 12 ਜੁਲਾਈ ਨੂੰ ਕੀਤੀ ਜਾਵੇਗੀ ਜਾਰੀ-ਭਾਈ ਦਲਜੀਤ ਸਿੰਘ ਖਾਲਸਾ*

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਕਰਨੈਲ ਸਿੰਘ ਪੰਜੋਲੀ ਨੇ ਪੰਜਾਬ ਵਿੱਚ ਝੂਠੇ ਪੁਲਿਸ ਮੁਕਾਬਲਿਆਂ ਦੀ ਚੱਲ ਰਹੀ ਲੜੀ ਉੱਤੇ ਚਿੰਤਾ ਪ੍ਰਗਟ ਕਰਦਿਆਂ ਸਿਆਸੀ ਆਗੂਆਂ ਨੂੰ ਇਸ ਕਤਲੇ ਆਮ ਦਾ ਵਿਰੋਧ ਕਰਨ ਲਈ ਮੈਦਾਨ ਵਿੱਚ ਡਟਣ ਦਾ ਸੱਦਾ ਦਿੱਤਾ ਹੈ।

ਟੈਲੀ ਫਿਲਮ 'ਗੁਰਮੁਖੀ ਦਾ ਬੇਟਾ' ਹਵਾ, ਪਾਣੀ, ਧਰਤੀ  ਨੂੰ ਬਚਾਉਣ ਦਾ ਸੁਨੇਹਾਂ ਦੇਵੇਗੀ   ਗੁਰਮੁਖੀ ਦਾ ਬੇਟਾ

ਟੈਲੀ ਫਿਲਮ 'ਗੁਰਮੁਖੀ ਦਾ ਬੇਟਾ' ਹਵਾ, ਪਾਣੀ, ਧਰਤੀ ਨੂੰ ਬਚਾਉਣ ਦਾ ਸੁਨੇਹਾਂ ਦੇਵੇਗੀ ਗੁਰਮੁਖੀ ਦਾ ਬੇਟਾ

ਲੁਧਿਆਣਾ ‘ਚ ਬੋਰੀ ਵਿੱਚ ਮਿਲੀ ਲਾਸ਼: ਸੱਸ, ਸਹੁਰਾ ਤੇ ਇਕ ਹੋਰ ਗ੍ਰਿਫ਼ਤਾਰ

ਲੁਧਿਆਣਾ ‘ਚ ਬੋਰੀ ਵਿੱਚ ਮਿਲੀ ਲਾਸ਼: ਸੱਸ, ਸਹੁਰਾ ਤੇ ਇਕ ਹੋਰ ਗ੍ਰਿਫ਼ਤਾਰ

ਫੁੱਲੋਖਾਰੀ ’ਚ ਗੈਸ ਪਾਈਪਲਾਈਨ ਨੂੰ ਲੈ ਕੇ ਤਣਾਅ: ਪ੍ਰਸ਼ਾਸਨ ਤੇ ਪਿੰਡ ਵਾਸੀਆਂ ਵਿਚਕਾਰ ਹੋ ਸਕਦੀ ਹੈ ਟਕਰਾਅ

ਫੁੱਲੋਖਾਰੀ ’ਚ ਗੈਸ ਪਾਈਪਲਾਈਨ ਨੂੰ ਲੈ ਕੇ ਤਣਾਅ: ਪ੍ਰਸ਼ਾਸਨ ਤੇ ਪਿੰਡ ਵਾਸੀਆਂ ਵਿਚਕਾਰ ਹੋ ਸਕਦੀ ਹੈ ਟਕਰਾਅ

ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਕਾਮਿਆਂ ਦਾ ਹੁੰਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਰੋਕਣ ਲਈ ਸਰਕਾਰ ਸਖਤ ਕਾਨੂੰਨ ਬਣਾਏ।

ਪ੍ਰਾਈਵੇਟ ਅਦਾਰਿਆਂ ਵਿੱਚ ਕੰਮ ਕਰਦੇ ਕਾਮਿਆਂ ਦਾ ਹੁੰਦਾ ਆਰਥਿਕ ਅਤੇ ਮਾਨਸਿਕ ਸ਼ੋਸ਼ਣ ਰੋਕਣ ਲਈ ਸਰਕਾਰ ਸਖਤ ਕਾਨੂੰਨ ਬਣਾਏ।