Sunday, May 05, 2024
24 Punjabi News World
Mobile No: + 31 6 39 55 2600
Email id: hssandhu8@gmail.com

Article

ਨੇਕ ਵਿਚਾਰਾਂ ਵਾਲੇ, ਮਿੱਠ ਬੋਲੜੇ ਅਤੇ ਖੁਸ਼ ਦਿਲ ਇਨਸਾਨ ਸਨ ਸਵ. ਈਦੂ ਖਾਨ

June 18, 2023 01:32 AM

ਨੇਕ ਵਿਚਾਰਾਂ ਵਾਲੇ, ਮਿੱਠ ਬੋਲੜੇ ਅਤੇ ਖੁਸ਼ ਦਿਲ ਇਨਸਾਨ ਸਨ ਸਵ. ਈਦੂ ਖਾਨ

ਇਨਸਾਨ ਵਲੋਂ ਆਪਣੇ ਜੀਵਨ ਵਿਚ ਕੀਤੇੇ ਹੋਏ ਚੰਗੇ ਕਾਰਜਾਂ ਅਤੇ ਵਧੀਆ ਸੁਭਾਅ ਸਦਕਾ ਹੀ ਉਸਦੇ ਮਰਨ ਤੋਂ ਬਾਅਦ ਵੀ ਲੋਕ ਹਮੇਸ਼ਾਂ ਉਸ
ਨੂੰ ਸਦਾ ਯਾਦ ਕਰਦੇ ਹਨ। ਅਜਿਹੀ ਹੀ ਸ਼ਖਸੀਅਤ ਦੇ ਮਾਲਕ ਸਨ ਈਦੂ ਖਾਨ ਜੀ, ਜੋ ਬਹੁਤ ਹੀ ਮਿੱਠ ਬੋਲੜੇ, ਨੇਕ ਵਿਚਾਰਾਂ, ਖੁਸ਼ ਦਿਲ ਅਤੇ
ਰੱਬ ਦੀ ਰਜ਼ਾ 'ਚ ਰਹਿਣ ਵਾਲੇ ਇਨਸਾਨ ਸਨ। ਆਪਣੇ ਸਾਰੇ ਜੀਵਨ ਦੌਰਾਨ ਉਨ੍ਹਾਂ ਹੱਕ ਸੱਚ ਦੀ ਕਮਾਈ ਕਰਦੇ ਹੋਏ ਆਪਣੇ ਪਰਿਵਾਰ ਅਤੇ
ਲੋਕਾਂ ਦੀ ਸੇਵਾ ਕੀਤੀ।ਇਸ ਦੁੱਖ ਦੀ ਘੜੀ ਵਿੱਚ ਗਾਇਕ ਗਿੱਪੀ ਗਰੇਵਾਲ, ਐਮੀ ਵਿਰਕ, ਹਰਜੀਤ ਹਰਮਨ, ਗੁਰਨਾਮ ਭੁੱਲਰ, ਗੁਰਪ੍ਰੀਤ ਘੂੱਗੀ,
ਕਰਮਜੀਤ ਅਨਮੋਲ, ਇੰਦਰਜੀਤ ਨਿੱਕੂ, ਅਫਸਾਨਾ ਖਾਨ, ਮਲਕੀਤ ਰੌਣੀ, ਗਗਨ ਕੋਕਰੀ, ਕਮਲ ਖਾਨ, ਅਵਨੀਤ ਕਾਕੂ, ਅਮਨ ਸ਼ੂਧ,
ਵਿਵੇਕ ਓਹਰੀ, ਦਿਨੇਸ਼ ਔਲਖ, ਹਰਜਿੰਦਰ ਸਿੰਘ ਪੀਟੀ ਸੀ, ਮਨੋਜ ਸਭਰਵਾਲ, ਡੀ ਐੱਸ ਪੀ ਮੋਹਾਲੀ ਹਰਵਿੰਦਰਪਾਲ ਸਿੰਘ, ਧਰਮਵੀਰ ਸਿੰਘ
ਪੋਲੀਵੁੱਡ ਪੋਸਟ, ਅਰਵਿੰਦਰਪਾਲ ਕੌਰ ਅਕਾਲ ਅਕੈਡਮੀ, ਅੰਮ੍ਰਿਤ ਪ੍ਰੀਤ, ਤਾਨਵੀ ਨਾਗੀ, ਸਚਿਨ ਅਹੂਜਾ, ਪ੍ਰੀਤ ਹਰਪਾਲ, ਮੈਡਮ ਗੁਰਪ੍ਰੀਤ ਭੰਗੂ,
ਰੁਪਿੰਦਰ ਰੂਪੀ, ਸ਼ੀਮਾ ਕੌਸ਼ਲ ਅਤੇ ਅਨਿਤਾ ਮੀਤ ਆਦਿ ਸਮੇਤ ਸਮੂਹ ਕਲਾਕਾਰ ਭਾਈਚਾਰੇ ਤੋਂ ਇਲਾਵਾ ਹੋਰ ਵੀ ਸਮਾਜਿਕ, ਸੱਭਿਆਚਾਰਕ ਅਤੇ
ਰਾਜਨੀਤਕ ਸ਼ਖਸੀਅਤਾਂ ਨੇ ਨਿਸ਼ਾ ਬਾਨੋ,ਸਮੀਰ ਮਾਹੀ ਅਤੇ ਉਨਾਂ ਦੇ ਸਮੂਹ ਪਰਿਵਾਰ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ ਹੈ।ਸਵ. ਈਦੂ ਖਾਨ
ਜੀ ਵਲੋਂ ਆਪਣੇ ਬੱਚਿਆਂ ਨੂੰ ਦਿੱਤੇ ਚੰਗੇ ਸੰਸਕਾਰਾਂ ਤੇ ਸਿੱਖਿਆ ਸਦਕਾ ਹੀ ਅੱਜ ਉਨਾਂ ਦੀ ਧੀ ਨਿਸ਼ਾ ਬਾਨੋ ਆਪਣੀ ਗਾਇਕੀ ਅਤੇ ਅਦਾਕਾਰੀ
ਸਦਕਾ ਪੋਲੀਵੁੱਡ ਦੀ ਦੁਨੀਆਂ ਵਿਚ ਚੰਗਾ ਨਮਾਣਾ ਖੱਟ ਰਹੀ ਹੈ। ਬੀਤੀ 15 ਜੂਨ 2023 ਨੂੰ ਈਦੂ ਖਾਨ ਜੀ ਦਾ ਇੰਤਕਾਲ ਹੋ ਗਿਆ ਹੈ, ਉਨ੍ਹਾਂ
ਦੀ ਆਤਮਿਕ ਸ਼ਾਤੀ ਲਈ ਮੱਗਫਿਰਤ ਦੀ ਦੁਆ ਅੱਜ 18 ਜੂਨ 2023 ਦਿਨ ਐਤਵਾਰ ਨੂੰ ਸਵੇਰੇ 9 ਵਜੇ ਸਾਂਤੀ ਭਵਨ ਨੇੜੇ ਸ਼ਬਜੀ ਮੰਡੀ
ਮਾਨਸਾ ਵਿਖੇ ਹੋਵੇਗੀ।
ਹਰਜਿੰਦਰ ਸਿੰਘ ਜਵੰਦਾ

Have something to say? Post your comment

More From Article

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਮਾਤਾ ਗੁਜਰ ਕੌਰ ਜੀ ਤੇ ਸਾਹਿਬਜ਼ਾਦਿਆਂ ਦੀਆਂ ਲਾਸਾਨੀ ਸ਼ਹਾਦਤਾਂ ਦੇ ਫਲਸਫੇ ਨੂੰ ਸਮਝੀਏ ,ਵੀਚਾਰੀਏ ਕਿ ਇਹ ਸ਼ਹਾਦਤਾਂ ਕੀ ਸਬਕ ਦਿੰਦੀਆਂ ਤੇ ਸਾਡੇ ਤੋਂ ਕੀ ਮੰਗ ਕਰਦੀਆਂ ? :- ਗੁਰਚਰਨ ਸਿੰਘ ਗੁਰਾਇਆ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਸਮਾਜਵਾਦੀ ਪ੍ਰਬੰਧ ਹੀ ਬੁਢੇਪੇ ਦਾ ਜ਼ਾਮਨ ! -ਰਾਜਿੰਦਰ ਕੌਰ ਚੋਹਕਾ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਪੱਤਰਕਾਰੀ ਦੇ ਬਾਬਾ ਬੋਹੜ ਅਵਤਾਰ ਸਿੰਘ ਗ਼ੈਰਤ ਨੂੰ ਸ਼ਰਧਾਂਜਲੀਆਂ

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਕਾਮੇਡੀ, ਰੁਮਾਂਸ ਅਤੇ ਪਰਿਵਾਰਕ ਡਰਾਮੇ ਨਾਲ ਮਨੋਰੰਜਨ ਭਰਪੂਰ ਹੋਵੇਗੀ ਫ਼ਿਲਮ ‘ਐਨੀ ਹਾਓ ਮਿੱਟੀ ਪਾਓ’

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਹਿਮਾਚਲ ਪ੍ਰਦੇਸ਼ ਦੇ ਸੀ.ਐਮ ਵੱਲੋਂ ਬਾਲੀਵੁੱਡ ਸਾਂਗ ‘ਹਮ ਨਾ ਹਾਰੇਗੇਂ’ ਲੋਕ-ਅਰਪਣ ਕਰਨ ਦੀ ਰਸਮ ਅਦਾ , ‘ਧਮਾਕਾ ਰਿਕਾਰਡਜ਼’ ਵੱਲੋਂ ਵੱਖ ਵੱਖ ਪਲੇਟਫ਼ਾਰਮਜ਼ ਤੇ ਕੀਤਾ ਗਿਆ ਜਾਰੀ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਗੁਰਭਜਨ ਗਿੱਲ ਦਾ ਰੁਬਾਈ ਸੰਗ੍ਰਹਿ ‘ਜਲ ਕਣ’ ਮਾਨਵੀ ਹਿਤਾਂ ਦਾ ਪਹਿਰੇਦਾਰ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਪੰਜਾਬੀ ਫਿਲਮ ਤੇ ਟੀਵੀ ਐਕਟਰਜ਼ ਐਸੋਸੀਏਸ਼ਨ ‘ਪਫਟਾ’ ਵਲੋਂ ਸਥਾਪਨਾ ਦਿਵਸ ਆਯੋਜਿਤ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ  ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਨੇਤਾਵਾਂ ਦੀ ਬਦਜੁਬਾਨੀ ਅਤੇ ਹੜ੍ਹਾਂ ਨਾਲ ਸੂਬੇ ਦਾ ਹੋ ਰਿਹੈ ਭਾਰੀ ਨੁਕਸਾ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

ਜਸਮੇਰ ਸਿੰਘ ਹੋਠੀ ਦੀ ਪੁਸਤਕ ‘ਸਭੇ ਰੁਤੀ ਚੰਗੀਆ’ ਵਹਿਮਾਂ ਭਰਮਾਂ ਦਾ ਖੰਡਨ

             ਬਾਬੇ ਦੀ ਨਸੀਹਤ

ਬਾਬੇ ਦੀ ਨਸੀਹਤ