Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਜ਼ੋਰ ਸ਼ੋਰ ਨਾਲ ਜਾਰੀ

March 27, 2024 04:15 PM

ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਜ਼ੋਰ ਸ਼ੋਰ ਨਾਲ ਜਾਰੀ
ਬਰਨਾਲਾ, 27 ਮਾਰਚ (ਬਘੇਲ ਸਿੰਘ ਧਾਲੀਵਾਲ)– ਡਾ. ਰਘੂਬੀਰ ਪ੍ਰਕਾਸ਼ ਐਸ. ਡੀ. ਸੀਨੀਅਰ ਸੈਕੰਡਰੀ ਸਕੂਲ ਬਰਨਾਲਾ ਵਿਖੇ ਚੱਲ ਰਹੇ ਸੱਤ ਰੋਜ਼ਾ ਐਨ.ਐਸ.ਐਸ. ਕੈਂਪ ਸਫਲਤਾ ਪੂਰਵਕ ਚਲ ਰਿਹਾ ਹੈ। ਇਹ ਦਿਨ-ਰਾਤ ਦਾ ਸੱਤ ਰੋਜ਼ਾ ਕੈਂਪ ਯੁਵਕ ਸੇਵਾਵਾਂ ਵਿਭਾਗ ਬਰਨਾਲਾ ਦੇ ਸਹਾਇਕ ਡਾਇਰੈਕਟਰ ਅਰੁਣ ਕੁਮਾਰ ਦੇ ਦਿਸ਼ਾ-ਨਿਰਦੇਸ਼ਾਂ ਨਾਲ ਲਗਾਇਆ ਜਾ ਰਿਹਾ ਹੈ। ਕੈਂਪ ਦਾ ਉਦਘਾਟਨ ਐਸ. ਡੀ. ਕਾਲਜ ਵਿੱਦਿਅਕ ਸੰਸਥਾਵਾਂ ਦੇ ਵਿੱਤ ਸਕੱਤਰ ਡਾ.ਮੁਕੰਦ ਲਾਲ ਬਾਂਸਲ ਕਰਦਿਆਂ ਕਿਹਾ ਕਿ ਮਾਨਵਤਾ ਦੀ ਸੇਵਾ ਅਸਲ ਸੇਵਾ ਹੈ। ਐਨ.ਐਸ.ਐਸ ਰਾਹੀਂ ਅਸੀਂ ਸਮਾਜਿਕ ਕੰਮਾਂ ਵਿਚ ਵੱਧ ਚੜ੍ਹਕੇ ਹਿੱਸਾ ਲੈ ਸਕਦੇ ਹਾਂ। ਉਹਨਾਂ ਨੇ ਕੌਮੀ ਸੇਵਾ ਯੋਜਨਾ ਦੇ ਸਹੀ ਅਰਥਾਂ ਤੋਂ ਵਲੰਟੀਅਰਾਂ ਨੂੰ ਜਾਣੂ ਕਰਵਾਇਆ। ਇਸ ਮੌਕੇ ਮੁੱਖ ਮਹਿਮਾਨ ਅਤੇ ਸਟਾਫ ਨੇ ਪੌਦੇ ਲਗਾਕੇ ਵਿਦਿਆਰਥੀਆਂ ਨੂੰ ਸਮਾਜਿਕ ਚੌਗਿਰਦੇ ਨੂੰ ਸਵੱਛ ਤੇ ਸਿਹਤਮੰਦ ਬਣਾਉਣ ਲਈ ਪ੍ਰੇਰਿਤ ਕੀਤਾ।
ਇਸ ਤੋਂ ਪਹਿਲਾਂ ਪ੍ਰਿੰਸੀਪਲ ਕਸ਼ਮੀਰ ਸਿੰਘ ਨੇ ਮੁੱਖ ਮਹਿਮਾਨ ਦਾ ਰਸਮੀ ਸਵਾਗਤ ਕਰਦਿਆਂ ਕਿਹਾ ਕਿ ਸਕੂਲ ਵੱਲੋਂ ਹਮੇਸ਼ਾ ਵਿਦਿਆਰਥੀਆਂ ਨੂੰ ਵਿਦਿਅਕ ਗਤੀਵਿਧੀਆਂ ਦੇ ਨਾਲ ਨਾਲ ਸਹਿ-ਵਿਦਿਅਕ ਗਤੀਵਿਧੀਆਂ ਵੱਲ ਜੋੜਨ ਦੀ ਕੋਸ਼ਿਸ਼ ਕੀਤੀ ਜਾਂਦੀ ਹੈ। ਉਹਨਾਂ ਪ੍ਰੋਗਰਾਮ ਅਫਸਰਾਂ ਅਤੇ ਵਿਦਿਆਰਥੀਆਂ ਨੂੰ ਇਹ ਕੈਂਪ ਲਗਾਉਣ ਦੀ ਮੁਬਾਰਕਬਾਦ ਦਿੱਤੀ। ਪ੍ਰੋਗਰਾਮ ਅਫ਼ਸਰ ਲੈਕਚਰਾਰ ਮੈਡਮ ਪ੍ਰੀਤੀ ਕੌਸ਼ਲ, ਪ੍ਰੋਗਰਾਮ ਅਫ਼ਸਰ ਲੈਕ. ਰੇਨੂੰ ਮਿੱਤਲ ਦੀ ਅਗਵਾਈ ਵਿਚ ਲਗਾਏ ਜਾ ਰਹੇ ਇਸ ਕੈਂਪ ਵਿਚ 57 ਵਿਦਿਆਰਥੀ ਹਿੱਸਾ ਲੈ ਰਹੇ ਹਨ। ਲੈਕ. ਰੇਨੂੰ ਮਿੱਤਲ ਨੇ ਕੈਂਪ ਦੇ ਟੀਚਿਆਂ ਬਾਰੇ ਚਾਨਣਾ ਪਾਇਆ। ਉਹਨਾਂ ਕਿਹਾ ਕਿ ਇਸ ਕੈਂਪ ਦੌਰਾਨ ਐਨ.ਐਸ.ਐਸ ਦੀਆਂ ਨਿਯਮਿਤ ਗਤੀਵਿਧੀਆਂ ਦੇ ਨਾਲ ਨਾਲ ਵਿਦਿਆਰਥੀਆਂ ਦੀ ਸ਼ਖਸੀਅਤ ਨਿਖਾਰ ਦੀਆਂ ਕਈ ਸਰਗਰਮੀਆਂ ਉਲੀਕੀਆਂ ਗਈਆਂ ਹਨ। ਇਸ ਉਦਘਾਟਨੀ ਸਮਾਰੋਹ ਵਿਚ ਸਕੂਲ ਦਾ ਸਮੂਹ ਸਟਾਫ਼ ਸ਼ਾਮਿਲ ਰਿਹਾ

Have something to say? Post your comment

More From Punjab

ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਅਪ੍ਰੈਲ ਨੂੰ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ: ਮੀਤ ਹੇਅਰ

ਮੁੱਖ ਮੰਤਰੀ ਭਗਵੰਤ ਸਿੰਘ ਮਾਨ 28 ਅਪ੍ਰੈਲ ਨੂੰ ਬਰਨਾਲਾ ਵਿਖੇ ਰੈਲੀ ਨੂੰ ਸੰਬੋਧਨ ਕਰਨਗੇ: ਮੀਤ ਹੇਅਰ

ਨੰਗਲ 'ਚ ਦਿਲ ਕੰਬਾਊ ਘਟਨਾ, ਪਾਣੀ ਦੀ ਬਾਲਟੀ 'ਚ ਡੁੱਬਣ ਕਾਰਨ ਸਵਾ ਸਾਲਾ ਬੱਚੇ ਦੀ ਹੋਈ ਮੌਤ; ਸਦਮੇ 'ਚ ਪਰਿਵਾਰ

ਨੰਗਲ 'ਚ ਦਿਲ ਕੰਬਾਊ ਘਟਨਾ, ਪਾਣੀ ਦੀ ਬਾਲਟੀ 'ਚ ਡੁੱਬਣ ਕਾਰਨ ਸਵਾ ਸਾਲਾ ਬੱਚੇ ਦੀ ਹੋਈ ਮੌਤ; ਸਦਮੇ 'ਚ ਪਰਿਵਾਰ

ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ     --ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਮੀਤ ਹੇਅਰ ਦੀ ਚੋਣ ਮੁਹਿੰਮ ਨੂੰ ਮਿਲਿਆ ਭਰਵਾਂ ਹੁੰਗਾਰਾ   --ਵੱਖ-ਵੱਖ ਪਾਰਟੀਆਂ ਤੋਂ ਵੱਡੀ ਗਿਣਤੀ ਵਿੱਚ ਆਗੂ ਤੇ ਵਰਕਰ ਆਮ ਆਦਮੀ ਪਾਰਟੀ ਵਿੱਚ ਹੋਏ ਸ਼ਾਮਲ

ਬਿਸ਼ਨੋਈ ਗਿਰੋਹ ਦੇ ਗੁਰਗੇ ਪੰਜਾਬ 'ਚ ਕਰ ਰਹੇ ਨਾਜਾਇਜ਼ ਹਥਿਆਰਾਂ ਦੀ ਸਪਲਾਈ, ਫੜੇ ਗਏ ਮੁਲਜ਼ਮ ਕਰ ਸਕਦੇ ਨੇ ਕਈ ਵੱਡੇ ਖੁਲਾਸੇ

ਬਿਸ਼ਨੋਈ ਗਿਰੋਹ ਦੇ ਗੁਰਗੇ ਪੰਜਾਬ 'ਚ ਕਰ ਰਹੇ ਨਾਜਾਇਜ਼ ਹਥਿਆਰਾਂ ਦੀ ਸਪਲਾਈ, ਫੜੇ ਗਏ ਮੁਲਜ਼ਮ ਕਰ ਸਕਦੇ ਨੇ ਕਈ ਵੱਡੇ ਖੁਲਾਸੇ

ਖਡੂਰ ਸਾਹਿਬ ਹਲਕੇ ਤੋਂ ਚੋਣ ਲੜਕੇ ਅਮਿ੍ਤਪਾਲ ਸਿੰਘ ਦੇ ਹੱਕ ਵਿੱਚ ਰੈਫਰੰਡਮ ਕਰਵਾਉਣਾ ਬਹੁਤ ਜਰੂਰੀ-ਰਾਜਦੇਵ ਸਿੰਘ ਖਾਲਸਾ, ਲੋਕ ਫਤਵਾ ਤਹਿ ਕਰੇਗਾ ਕਿ ਕੌਣ ਗਲਤ ਅਤੇ ਕੌਣ ਸਹੀ --ਭਾਈ ਸਾਹਿਬ ਨੂੰ ਵੱਖਵਾਦੀ ਕਰਾਰ ਦੇਕੇ ਗਿ੍ਫ਼ਤਾਰ ਕਰਵਾਉਣ ਲਈ ਆਪ,ਭਾਜਪਾ ਅਤੇ ਕਾਂਗਰਸ ਬਰਾਬਰ ਦੇ ਦੋਸ਼ੀ

UPDATE NEWS - ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

UPDATE NEWS - ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ

ਜਿੰਮ ਦੇ ਬਾਹਰੋਂ ਨੌਜਵਾਨ ਨੂੰ ਕੀਤਾ ਅਗਵਾ, ਸਾਰੀ ਰਾਤ ਦਿੱਤੇ ਤਸੀਹੇ; ਰਿਸ਼ਤੇਦਾਰਾਂ ਨੇ ਹੀ ਦਿੱਤਾ ਵਾਰਦਾਤ ਨੂੰ ਅੰਜ਼ਾਮ

ਜਿੰਮ ਦੇ ਬਾਹਰੋਂ ਨੌਜਵਾਨ ਨੂੰ ਕੀਤਾ ਅਗਵਾ, ਸਾਰੀ ਰਾਤ ਦਿੱਤੇ ਤਸੀਹੇ; ਰਿਸ਼ਤੇਦਾਰਾਂ ਨੇ ਹੀ ਦਿੱਤਾ ਵਾਰਦਾਤ ਨੂੰ ਅੰਜ਼ਾਮ

 ਡਾਕਟਰ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਮਿਲੀਭੁਗਤ ਕਰ ਕੇ ਕੀਤੇ ਫਰਜ਼ੀ ਦਸਤਾਵੇਜ਼ ਤਿਆਰ

ਡਾਕਟਰ ਦੇ ਪਲਾਟ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼, ਮਿਲੀਭੁਗਤ ਕਰ ਕੇ ਕੀਤੇ ਫਰਜ਼ੀ ਦਸਤਾਵੇਜ਼ ਤਿਆਰ

ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ, ਦਿਮਾਗੀ ਤੌਰ 'ਤੇ ਸੀ ਪਰੇਸ਼ਾਨ

ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ, ਦਿਮਾਗੀ ਤੌਰ 'ਤੇ ਸੀ ਪਰੇਸ਼ਾਨ

ਪੰਜਾਬ 'ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਇਹ 2 ਆਗੂ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ

ਪੰਜਾਬ 'ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਇਹ 2 ਆਗੂ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ