Saturday, April 27, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਫਾਰਚੂਨਰ ਗੱਡੀ, 12,46,500ਨਕਦੀ, 32ਬੋਰ ਪਿਸਤੌਲ ਸਮੇਤ ਚਾਰ ਕਾਬੂ

March 28, 2024 05:57 PM


ਬਰਨਾਲਾ 28 ਮਾਰਚ (ਬਘੇਲ ਸਿੰਘ ਧਾਲੀਵਾਲ)-ਲੋਕ ਸਭਾ ਦੀਆਂ ਚੋਣਾਂ ਦੇ ਮੱਦੇਨਜ਼ਰ ਲਗਾਏ ਗਏ ਸਪੈਸ਼ਲ ਟੀਮ ਵਲੋਂ ਨਾਕੇ ਦੌਰਾਨ ਇੱਕ ਫਾਰਚੂਨਰ ਗੱਡੀ ਵਿਚ ਚਾਰ ਸਵਾਰਾਂ ਨੂੰ ਭਾਰੀ ਮਾਤਰਾ ਵਿਚ ਨਕਦ ਰਾਸ਼ੀ ਤੇ ਇੱਕ 32ਬੋਰ ਪਿਸਤੌਲ ਬਰਾਬਦ ਕਰਕੇ ਥਾਣਾ ਧਨੌਲਾ ਵਿਖੇ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ।
ਐਸ.ਪੀ.ਐਚ ਬਰਨਾਲਾ ਨੇ ਜਗਦੀਸ਼ ਬਿਸ਼ਨੌਈ ਨੇ ਦੱਸਿਆ ਕਿ ਜ਼ਿਲ੍ਹੇ ਦੇ ਪਿੰਡ ਬਡਬਰ ਦੇ ਟੋਲ ਪਲਾਜ਼ਾ ਕੋਲ ਚੋਣ ਜ਼ਾਬਤੇ ਦੌਰਾਨ ਪਾਲਣਾ ਕਰ ਰਹੀ ਸਪੈਸ਼ਲ ਟੀਮ ਨੰਬਰ 7 ਨੇ ਇੱਕ ਸੰਗਰੂਰ ਵੱਲ ਤੋਂ ਆਉਂਦੀ ਫਾਰਚੂਨਰ ਕਾਰ ਨੂੰ ਰੋਕ ਕੇ ਜਦੋਂ ਤਲਾਸ਼ੀ ਲਈ ਤਾਂ ਇਸ ਵਿਚੋਂ 12 ਲੱਖ 46 ਹਜਾਰ ਪੰਜ ਸੋ ਰੁਪਏ, 32ਬੋਰ ਰਿਵਾਲਵਰ ਨੂੰ ਟੀਮ ਨੇ ਆਪਣੇ ਕਬਜ਼ੇ ਵਿਚ ਥਾਣਾ ਧਨੌਲਾ ਵਿਖੇ ਮਾਮਲਾ ਦਰਜ਼ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਏ। ਇਸ ਕਾਰ ਵਿਚ ਸਵਾਰ ਵਿਅਕਤੀਆਂ ਦੀ ਸਨਾਖ਼ਤ ਵਿਸ਼ਾਲ ਚਾਵਲਾ ਵਾਸੀ ਪ੍ਰੀਤਮਪੁਰਾ, ਉੱਤਰੀ ਦਿੱਲੀ , ਬਲਜੀਤ ਸਿੰਘ ਵਾਸੀ ਮਾਨਸ, ਕੈਥਲ, ਹਰਿਆਣਾ, ਨਰੋਤਮ ਕੁਮਾਰ ਵਾਸੀ ਪਿਹੋਵਾ, ਹਰਿਆਣਾ ਅਤੇ ਸੌਰਭ ਆਹੂਜਾ ਵਾਸੀ ਕੁਰੂਕਸ਼ੇਤਰ ਦੇ ਤੌਰ ਪਰ ਹੋਈ ਏ। ਨਾਕੇ ਦੌਰਾਨ ਪੁਲਿਸ ਵੱਲੋਂ ਇਨਕਮ ਟੈਕਸ ਅਧਿਕਾਰੀਆਂ ਨੂੰ ਮੋਕੇ ਤੇ ਬੁਲਾ ਕੇ ਨਗਦੀ ਸਬੰਧੀ ਪੁੱਛਗਿੱਛ ਕੀਤੀ ਪਰ ਉਕਤ ਵਿਅਕਤੀਆਂ ਵੱਲੋਂ ਕੋਈ ਵੀ ਸਬੂਤ ਨਹੀ ਦੇ ਸਕੇ ਤੇ ਦੂਸਰੇ ਪਾਸੇ ਚੋਣ ਜ਼ਾਬਤੇ ਦੀ ਉਲੰਘਣਾ ਸੀ। ਜਿਸ ਤੋਂ ਬਾਅਦ ਥਾਣਾ ਧਨੌਲਾ ਵਿੱਚ ਉਕਤ ਵਿਅਕਤੀਆਂ ਖਿਲਾਫ ਚੋਂਣ ਜਾਬਤੇ ਦੀ ਉਲੰਘਣਾ 188 ਅਤੇ ਆਰਮਜ਼ ਐਕਟ 25 ਧਾਰਾ ਤਹਿਤ ਮੁਕੱਦਮਾ ਨੰਬਰ 30 ਦਰਜ ਕਰਕੇ ਜਾਂਚ ਪੜਤਾਲ ਸ਼ੁਰੂ ਕਰ ਦਿੱਤੀ।

 

Have something to say? Post your comment

More From Punjab

ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ, ਦਿਮਾਗੀ ਤੌਰ 'ਤੇ ਸੀ ਪਰੇਸ਼ਾਨ

ਸਾਬਕਾ ਸੂਬੇਦਾਰ ਨੇ ਫਾਹਾ ਲੈ ਕੇ ਕੀਤੀ ਆਤਮ ਹੱਤਿਆ, ਦਿਮਾਗੀ ਤੌਰ 'ਤੇ ਸੀ ਪਰੇਸ਼ਾਨ

ਪੰਜਾਬ 'ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਇਹ 2 ਆਗੂ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ

ਪੰਜਾਬ 'ਚ ਭਾਜਪਾ ਤੇ ਅਕਾਲੀ ਦਲ ਨੂੰ ਵੱਡਾ ਝਟਕਾ, ਇਹ 2 ਆਗੂ ਹੋਏ ਆਮ ਆਦਮੀ ਪਾਰਟੀ 'ਚ ਸ਼ਾਮਲ

PRTC ਦੇ ਕੰਡਕਟਰ ਦੀ ਡਿਊਟੀ ਦੌਰਾਨ ਮੌਤ, ਕੋਰਟ ਕੇਸ ਜਿੱਤ ਕੇ 8 ਸਾਲ ਬਾਅਦ ਦੁਬਾਰਾ ਜੁਆਇੰਨ ਕੀਤੀ ਸੀ ਨੌਕਰੀ

PRTC ਦੇ ਕੰਡਕਟਰ ਦੀ ਡਿਊਟੀ ਦੌਰਾਨ ਮੌਤ, ਕੋਰਟ ਕੇਸ ਜਿੱਤ ਕੇ 8 ਸਾਲ ਬਾਅਦ ਦੁਬਾਰਾ ਜੁਆਇੰਨ ਕੀਤੀ ਸੀ ਨੌਕਰੀ

ਮਾਪਿਆਂ ਦੀ ਕੁੱਟਮਾਰ ਕਰਨ ਵਾਲਾ ਨਿਹੰਗ ਸਾਥੀ ਸਣੇ ਗ੍ਰਿਫ਼ਤਾਰ, ਦੋਵਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ

ਮਾਪਿਆਂ ਦੀ ਕੁੱਟਮਾਰ ਕਰਨ ਵਾਲਾ ਨਿਹੰਗ ਸਾਥੀ ਸਣੇ ਗ੍ਰਿਫ਼ਤਾਰ, ਦੋਵਾਂ ਨੂੰ 14 ਦਿਨ ਦੀ ਨਿਆਇਕ ਹਿਰਾਸਤ ’ਚ ਭੇਜਿਆ

ਬਠਿੰਡਾ 'ਚ ਤਿੰਨ ਥਾਈਂ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਸੁਰੱਖਿਆ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਬਠਿੰਡਾ 'ਚ ਤਿੰਨ ਥਾਈਂ ਲਿਖੇ ਮਿਲੇ ਖਾਲਿਸਤਾਨੀ ਨਾਅਰੇ, ਸੁਰੱਖਿਆ ਦੇ ਦਾਅਵਿਆਂ ਦੀ ਖੁੱਲ੍ਹੀ ਪੋਲ

ਆਦਮਪੁਰ 'ਚ ਅਲਾਵਲਪੁਰ ਚੌਂਕੀ ਸਾਹਮਣੇ ਸਿਰ ਵੱਢੀ ਲਾਸ਼ ਬਰਾਮਦ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਆਦਮਪੁਰ 'ਚ ਅਲਾਵਲਪੁਰ ਚੌਂਕੀ ਸਾਹਮਣੇ ਸਿਰ ਵੱਢੀ ਲਾਸ਼ ਬਰਾਮਦ, ਇਲਾਕੇ 'ਚ ਦਹਿਸ਼ਤ ਦਾ ਮਾਹੌਲ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

ਮੰਡੀਆਂ ਵਿੱਚ ਕਿਸਾਨਾਂ ਦੀ ਜਿਣਸ ਰੱਬ ਆਸਰੇ, ਲਿਫਟਿੰਗ ਨਾ ਹੋਣ ਕਰਕੇ ਕਿਸਾਨ ਅਤੇ ਆੜਤੀਏ ਪਰੇਸ਼ਾਨ- ਖਹਿਰਾ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

UPDATE FILE--ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ - ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਪੱਟੀ ’ਚ ਝੁੱਗੀਆਂ ਨੂੰ ਲੱਗੀ ਭਿਆਨਕ ਅੱਗ, 50 ਦੇ ਕਰੀਬ ਝੁੱਗੀਆਂ ਸੜ ਕੇ ਸੁਆਹ ਹੋਈਆਂ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ

ਐਮ.ਪੀ. ਸਿਮਰਨਜੀਤ ਸਿੰਘ ਮਾਨ ਵੱਲੋਂ ਜ਼ਿਲ੍ਹਾ ਬਰਨਾਲਾ ਦੀਆਂ ਮੰਡੀਆਂ ਦਾ ਦੌਰਾ -- ਸਮੱਸਿਆਵਾਂ ਦੇ ਹੱਲ ਲਈ ਮੌਕੇ 'ਤੇ ਹੀ ਡਿਪਟੀ ਕਮਿਸ਼ਨਰ ਬਰਨਾਲਾ ਨੂੰ ਲਿਖਿਆ ਪੱਤਰ