Thursday, May 02, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕੇਜਰੀਵਾਲ ਨੂੰ ਅੱਜ ਦੁਪਹਿਰ ਜੇਲ੍ਹ 'ਚ ਮਿਲਣਗੇ CM ਭਗਵੰਤ ਮਾਨ, ਮੁਲਾਕਾਤ ਦੀ ਇਹ ਹੈ ਸ਼ਰਤ

April 15, 2024 11:26 AM

ਚੰਡੀਗੜ੍ਹ : ਜੇਲ੍ਹ ਪ੍ਰਸ਼ਾਸਨ ਨੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨ ਦੀ ਇਜਾਜ਼ਤ ਦੇ ਦਿੱਤੀ ਹੈ। ਮਾਨ ਅੱਜ ਦੁਪਹਿਰ ਕਰੀਬ 12 ਵਜੇ ਤਿਹਾੜ ਜੇਲ੍ਹ 'ਚ ਆਮ ਆਦਮੀ ਪਾਰਟੀ ਦੇ ਕਨਵੀਨਰ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨਾਲ ਮੁਲਾਕਾਤ ਕਰਨਗੇ।ਇਸ ਦੌਰਾਨ ਜੰਗਲੇ 'ਤੇ ਸਿਰਫ਼ ਅਰਵਿੰਦ ਕੇਜਰੀਵਾਲ ਤੇ ਭਗਵੰਤ ਮਾਨ ਹੀ ਮੌਜੂਦ ਰਹਿਣਗੇ। ਇੱਥੇ ਕਿਸੇ ਤੀਜੀ ਧਿਰ ਦੀ ਮੌਜੂਦਗੀ ਨਹੀਂ ਹੋਵੇਗੀ। ਜੇਲ੍ਹ ਨਿਯਮਾਂ ਅਨੁਸਾਰ ਮੁਲਾਕਾਤ ਦਾ ਸਮਾਂ ਅੱਧਾ ਘੰਟਾ ਹੈ। ਦੋਵਾਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੁਲਾਕਾਤ ਨੂੰ ਲੈ ਕੇ ਸ਼ੁੱਕਰਵਾਰ ਨੂੰ ਜੇਲ੍ਹ ਹੈੱਡਕੁਆਰਟਰ 'ਚ ਮੀਟਿੰਗ ਹੋਈ ਸੀ। ਕਰੀਬ ਤਿੰਨ ਘੰਟੇ ਚੱਲੀ ਇਸ ਮੀਟਿੰਗ 'ਚ ਪੰਜਾਬ ਪੁਲਿਸ, ਦਿੱਲੀ ਪੁਲਿਸ ਤੇ ਜੇਲ੍ਹ ਪ੍ਰਸ਼ਾਸਨ ਦੇ ਅਧਿਕਾਰੀ ਹਾਜ਼ਰ ਸਨ। ਇਸ ਮੌਕੇ ਪੰਜਾਬ ਪੁਲਿਸ ਵੱਲੋਂ ਅਸਿਸਟੈਂਟ ਡਾਇਰੈਕਟਰ ਜਨਰਲ ਸਕਿਓਰਿਟੀ, ਦਿੱਲੀ ਪੁਲਿਸ ਦੀ ਤਰਫੋਂ ਏਸੀਪੀ ਰੈਂਕ ਦੇ ਦੋ ਅਧਿਕਾਰੀ ਅਤੇ ਜੇਲ੍ਹ ਦੇ ਡੀਆਈਜੀ ਰਾਜੀਵ ਸਿੰਘ ਪਰਿਹਾਰ ਮੌਜੂਦ ਸਨ।

ਮੁਲਾਕਾਤ ਦਾ ਸਮਾਂ

ਦੋਵਾਂ ਮੁੱਖ ਮੰਤਰੀਆਂ ਦੀ ਮੀਟਿੰਗ ਦੁਪਹਿਰ 12 ਵਜੇ ਤੋਂ 2 ਵਜੇ ਦਰਮਿਆਨ ਕਿਸੇ ਵੀ ਸਮੇਂ ਹੋ ਸਕੇਗੀ। ਦੱਸ ਦਈਏ ਕਿ ਕੇਜਰੀਵਾਲ ਦੀ ਨਿਆਂਇਕ ਹਿਰਾਸਤ ਦੀ ਮਿਆਦ 15 ਅਪ੍ਰੈਲ ਯਾਨੀ ਅੱਜ ਖਤਮ ਹੋ ਰਹੀ ਹੈ ਤੇ ਉਨ੍ਹਾਂ ਨੂੰ ਹਾਊਜ਼ ਐਵੇਨਿਊ ਕੋਰਟ 'ਚ ਪੇਸ਼ ਕੀਤਾ ਜਾਣਾ ਹੈ। ਦਿੱਲੀ ਆਬਕਾਰੀ ਨੀਤੀ ਮਾਮਲੇ ਵਿੱਚ ਈਡੀ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਤੋਂ ਬਾਅਦ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਇਸ ਸਮੇਂ ਤਿਹਾੜ ਜੇਲ੍ਹ ਵਿੱਚ ਬੰਦ ਹਨ।

Have something to say? Post your comment

More From Punjab

200 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਸਥਾਨਕ ਲੋਕਾਂ ਨੇ ਮੁਆਵਜੇ ਦੀ ਕੀਤੀ ਮੰਗ

200 ਏਕੜ ਕਣਕ ਦਾ ਨਾੜ ਸੜ ਕੇ ਸੁਆਹ ਸਥਾਨਕ ਲੋਕਾਂ ਨੇ ਮੁਆਵਜੇ ਦੀ ਕੀਤੀ ਮੰਗ

ਪੁਲਿਸ ਨੂੰ ਚਕਮਾ ਦੇ ਕੇ ਮੁਕਤਸਰ ਦੀ ਅਦਾਲਤ 'ਚੋਂ ਹਵਾਲਾਤੀ ਫਰਾਰ

ਪੁਲਿਸ ਨੂੰ ਚਕਮਾ ਦੇ ਕੇ ਮੁਕਤਸਰ ਦੀ ਅਦਾਲਤ 'ਚੋਂ ਹਵਾਲਾਤੀ ਫਰਾਰ

ਪਟਿਆਲਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਚੇਅਰਮੈਨ ਤੇ ਦੋ ਸਾਬਕਾ ਕੌਂਸਲਰ ' ਆਪ ' ਸ਼ਾਮਿਲ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਪਟਿਆਲਾ 'ਚ ਅਕਾਲੀ ਦਲ ਨੂੰ ਵੱਡਾ ਝਟਕਾ, ਸਾਬਕਾ ਚੇਅਰਮੈਨ ਤੇ ਦੋ ਸਾਬਕਾ ਕੌਂਸਲਰ ' ਆਪ ' ਸ਼ਾਮਿਲ, CM ਭਗਵੰਤ ਮਾਨ ਨੇ ਕੀਤਾ ਸਵਾਗਤ

ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦਾ ਲੁਧਿਆਣਾ ਪੁੱਜਣ ਤੇ ਭਰਵਾਂ ਸਵਾਗਤ

ਕਾਂਗਰਸ ਉਮੀਦਵਾਰ ਰਾਜਾ ਵੜਿੰਗ ਦਾ ਲੁਧਿਆਣਾ ਪੁੱਜਣ ਤੇ ਭਰਵਾਂ ਸਵਾਗਤ

 ਬੱਸ ਤੇ ਟਿੱਪਰ ਦੀ ਜ਼ਬਰਦਸਤ ਟੱਕਰ 'ਚ ਬੱਸ ਚਾਲਕ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ

ਬੱਸ ਤੇ ਟਿੱਪਰ ਦੀ ਜ਼ਬਰਦਸਤ ਟੱਕਰ 'ਚ ਬੱਸ ਚਾਲਕ ਅੱਧੀ ਦਰਜਨ ਸਵਾਰੀਆਂ ਜ਼ਖ਼ਮੀ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਇੱਟ ਮਾਰ ਕੇ ਕਰ'ਤਾ ਕਤਲ

ਪੀਰਾਂ ਦੀ ਜਗ੍ਹਾ ਕੋਲ ਸਿਗਰਟ ਪੀਣ ਤੋਂ ਰੋਕਿਆ ਤਾਂ ਨੌਜਵਾਨਾਂ ਨੇ ਵਿਅਕਤੀ ਦਾ ਇੱਟ ਮਾਰ ਕੇ ਕਰ'ਤਾ ਕਤਲ

ਫਿਲੌਰ ਰੇਲਵੇ ਸਟੇਸ਼ਨ ਨਜ਼ਦੀਕੀ ਮਿਲ਼ੀ ਬਜ਼ੁਰਗ ਦੀ ਲਾਸ਼

ਫਿਲੌਰ ਰੇਲਵੇ ਸਟੇਸ਼ਨ ਨਜ਼ਦੀਕੀ ਮਿਲ਼ੀ ਬਜ਼ੁਰਗ ਦੀ ਲਾਸ਼

ਸਕਾਰਪੀਉ ਤੇ ਆਟੋ ਦੀ ਟੱਕਰ ’ਚ ਵਿਦਿਆਰਥਣ ਸਣੇ ਦੋ ਦੀ ਮੌਤ; ਸਕਾਰਪੀਉ ਚਾਲਕ ਫੌਜ ਦਾ ਜਵਾਨ ਗ੍ਰਿਫ਼ਤਾਰ

ਸਕਾਰਪੀਉ ਤੇ ਆਟੋ ਦੀ ਟੱਕਰ ’ਚ ਵਿਦਿਆਰਥਣ ਸਣੇ ਦੋ ਦੀ ਮੌਤ; ਸਕਾਰਪੀਉ ਚਾਲਕ ਫੌਜ ਦਾ ਜਵਾਨ ਗ੍ਰਿਫ਼ਤਾਰ

ਬਨੂੜ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਤੇ ਕੰਟੇਨਰ ਦਰਮਿਆਨ ਹੋਈ ਟੱਕਰ 'ਚ 7 ਮਹੀਨੇ ਦੀ ਬੱਚੀ ਦੀ ਮੌਤ

ਬਨੂੜ 'ਚ ਵਾਪਰਿਆ ਭਿਆਨਕ ਸੜਕ ਹਾਦਸਾ, ਮੋਟਰਸਾਈਕਲ ਤੇ ਕੰਟੇਨਰ ਦਰਮਿਆਨ ਹੋਈ ਟੱਕਰ 'ਚ 7 ਮਹੀਨੇ ਦੀ ਬੱਚੀ ਦੀ ਮੌਤ

ਗੋਲਡੀ ਬਰਾੜ ਦੇ ਕਤਲ ਦੀਆਂ ਅਫ਼ਵਾਹਾਂ 'ਤੇ ਰੋਕ, ਅਮਰੀਕਾ 'ਚ ਗੋਲ਼ੀਬਾਰੀ 'ਚ ਮਾਰਿਆ ਗਿਆ ਵਿਅਕਤੀ ਆਖਰ ਹੈ ਕੌਣ !

ਗੋਲਡੀ ਬਰਾੜ ਦੇ ਕਤਲ ਦੀਆਂ ਅਫ਼ਵਾਹਾਂ 'ਤੇ ਰੋਕ, ਅਮਰੀਕਾ 'ਚ ਗੋਲ਼ੀਬਾਰੀ 'ਚ ਮਾਰਿਆ ਗਿਆ ਵਿਅਕਤੀ ਆਖਰ ਹੈ ਕੌਣ !