Monday, April 29, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਕਰੰਟ ਲੱਗਣ ਨਾਲ 19 ਸਾਲਾ ਨੌਜਵਾਨ ਦੀ ਮੌਤ, ਘਰ 'ਚ ਚੱਲ ਰਹੀਆਂ ਸੀ ਵਿਆਹ ਦੀਆਂ ਤਿਆਰੀਆਂ

April 15, 2024 01:31 PM

ਜਗਰਾਓਂ : ਜਗਰਾਓਂ ਨੇੜਲੇ ਪਿੰਡ ਅਖਾੜਾ ਵਿਖੇ ਰਿਸ਼ਤੇਦਾਰ ਹਲਵਾਈ ਦੀ ਦੁਕਾਨ 'ਤੇ ਕੰਮ ਕਰਦੇ ਮੁਲਾਜ਼ਮ ਦੀ ਕਰੰਟ ਲੱਗਣ ਨਾਲ ਮੌਤ ਹੋ ਗਈ। ਪ੍ਰਾਪਤ ਜਾਣਕਾਰੀ ਅਨੁਸਾਰ ਅੰਕਿਤ ਕੁਮਾਰ ਯਾਦਵ ਪੁੱਤਰ ਰਾਜ ਕੁਮਾਰ ਯਾਦਵ ਮੂਲ ਰੂਪ 'ਚ ਬਿਹਾਰ ਦੇ ਜ਼ਿਲ੍ਹਾ ਛਪਰਾ ਦੇ ਪਿੰਡ ਇਕਾਰੀ ਦਾ ਰਹਿਣ ਵਾਲਾ ਹੈ। ਪਿੰਡ ਅਖਾੜਾ ਵਿਖੇ ਆਪਣੇ ਰਿਸ਼ਤੇਦਾਰ ਦੀਪਕ ਰਾਏ ਦੀ ਹਲਵਾਈ ਦੀ ਦੁਕਾਨ 'ਤੇ ਪਿਛਲੇ ਕਈ ਸਾਲਾਂ ਤੋਂ ਕੰਮ ਕਰ ਰਿਹਾ ਸੀ।ਬੀਤੀ ਦੇਰ ਸ਼ਾਮ ਦੁਕਾਨ 'ਤੇ ਪੋਚਾ ਲਾ ਰਿਹਾ ਸੀ ਕਿ ਅਚਾਨਕ ਕਰੰਟ ਦੀ ਲਪੇਟ 'ਚ ਆ ਗਿਆ। ਉਸ ਨੂੰ ਤੜਫਦਾ ਦੇਖ ਕੇ ਦੁਕਾਨ ਮਾਲਕ ਨੇ ਬਿਜਲੀ ਸਪਲਾਈ ਬੰਦ ਕੀਤੀ ਤੇ ਉਸ ਨੂੰ ਤੁਰੰਤ ਇਲਾਜ ਲਈ ਜਗਰਾਉਂ ਦੇ ਨਿਜੀ ਹਸਪਤਾਲ ਲਿਜਾਇਆ ਜਾ ਰਿਹਾ ਸੀ ਪਰ ਰਸਤੇ 'ਚ ਹੀ ਉਸ ਦੀ ਮੌਤ ਹੋ ਗਈ। ਮ੍ਰਿਤਕ ਅੰਕਿਤ ਯਾਦਵ ਨੇ ਦੋ ਦਿਨ ਬਾਅਦ ਆਪਣੇ ਪਿੰਡ ਭਰਾ ਦੇ ਵਿਆਹ ਸਮਾਗਮ ਲਈ ਜਾਣਾ ਸੀ ਤੇ ਉਹ ਤਿਆਰੀ ਵੀ ਕਰ ਚੁੱਕਾ ਸੀ ਪਰ ਕੁਦਰਤ ਨੂੰ ਕੁਝ ਹੋਰ ਮਨਜ਼ੂਰ ਸੀ।

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ