Tuesday, April 30, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬ ਪੁਲਿਸ ਦਾ ਏਐੱਸਆਈ 5000 ਰੁਪਏ ਰਿਸ਼ਵਤ ਲੈਂਦਾ ਗ੍ਰਿਫ਼ਤਾਰ, ਵਿਜੀਲੈਂਸ ਨੇ ਸ਼ਿਕਾਇਤ ਦੇ ਆਧਾਰ 'ਤੇ ਕੀਤੀ ਕਾਰਵਾਈ

April 15, 2024 06:35 PM

ਅੰਮ੍ਰਿਤਸਰ : ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚਲ ਰਹੀ ਮੁਹਿੰਮ ਦੌਰਾਨ ਪੰਜਾਬ ਵਿਜੀਲੈਂਸ ਬਿਊਰੋ ਨੇ ਅੱਜ ਥਾਣਾ ਅਜਨਾਲਾ, ਅੰਮ੍ਰਿਤਸਰ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਨਛੱਤਰ ਸਿੰਘ ਨੂੰ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਉਕਤ ਪੁਲਿਸ ਮੁਲਾਜ਼ਮ ਨੂੰ ਬਲਾਕ ਫਤਿਹਗੜ੍ਹ ਚੂੜੀਆਂ ਦੇ ਪਿੰਡ ਸ਼ਮਸ਼ੇਰਪੁਰ ਵਾਸੀ ਅਵਤਾਰ ਸਿੰਘ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ 'ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਕੋਲ ਪਹੁੰਚ ਕਰਕੇ ਦੋਸ਼ ਲਾਇਆ ਕਿ ਉਸ ਦੇ ਲੜਕੇ ਵਿਰੁੱਧ ਥਾਣਾ ਸਦਰ ਵਿੱਚ ਦਰਜ ਕੇਸ ਦੀ ਤਫਤੀਸ਼ ਦੌਰਾਨ ਉਸ ਦੇ ਲੜਕੇ ਦਾ ਪੱਖ ਲੈਣ ਬਦਲੇ ਉਕਤ ਮੁਲਜ਼ਮ ਨੇ ਉਸ ਕੋਲੋਂ 10,000 ਰੁਪਏ ਦੀ ਮੰਗ ਕੀਤੀ।ਉਨ੍ਹਾਂ ਅੱਗੇ ਦੱਸਿਆ ਕਿ ਇਸ ਸ਼ਿਕਾਇਤ ਦੀ ਮੁੱਢਲੀ ਪੜਤਾਲ ਉਪਰੰਤ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾ ਕੇ ਉਕਤ ਏਐੱਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਕੋਲੋਂ 5000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ। ਇਸ ਸਬੰਧੀ ਉਕਤ ਮੁਲਜ਼ਮ ਖ਼ਿਲਾਫ਼ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਥਾਣਾ ਵਿਜੀਲੈਂਸ ਬਿਊਰੋ, ਅੰਮ੍ਰਿਤਸਰ ਰੇਂਜ ਵਿਖੇ ਮੁਕੱਦਮਾ ਦਰਜ ਕੀਤਾ ਗਿਆ ਹੈ। ਉਨ੍ਹਾਂ ਅੱਗੇ ਕਿਹਾ ਕਿ ਉਸ ਨੂੰ ਭਲਕੇ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ