Tuesday, April 30, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਆਮ ਆਦਮੀ ਪਾਰਟੀ ਨੇ ਜਾਰੀ ਕੀਤੀ ਦੂਜੀ ਲਿਸਟ, 4 ਉਮੀਦਵਾਰ ਐਲਾਨੇ

April 16, 2024 11:45 AM

ਜਲੰਧਰ : AAP Punjab Candidates 2nd List : ਆਮ ਆਦਮੀ ਪਾਰਟੀ ਨੇ ਆਗਾਮੀ ਲੋਕ ਸਭਾ ਚੋਣਾਂ ਲਈ ਦੂਜੀ ਸੂਚੀ ਜਾਰੀ ਕੀਤੀ ਹੈ ਜਿਸ ਵਿਚ 4 ਉਮੀਦਵਾਰਾਂ ਦੇ ਨਾਵਾਂ ਦਾ ਐਲਾਨ ਕੀਤਾ ਗਿਆ ਹੈ। ਪਹਿਲੀ ਲਿਸਟ ਵਿਚ ਆਮ ਆਦਮੀ ਪਾਰਟੀ ਨੇ 8 ਉਮੀਦਵਾਰ ਐਲਾਨੇ ਸੀ ਜਿਨ੍ਹਾਂ ਵਿਚ ਸੰਸਦ ਮੈਂਬਰ ਸੁਸ਼ੀਲ ਰਿੰਕੂ ਦਾ ਵੀ ਨਾਂ ਸੀ ਪਰ ਰਿੰਕੂ ਨੇ ਟਿਕਟ ਮਿਲਣ ਤੋਂ ਬਾਅਦ ਭਾਜਪਾ ਜੁਆਇੰਨ ਕਰ ਲਈ। ਦੂਜੀ ਲਿਸਟ ਵਿਚ ਫਿਰੋਜ਼ਪੁਰ, ਲੁਧਿਆਣਾ, ਜਲੰਧਰ ਤੇ ਗੁਰਦਾਸਪੁਰ ਤੋਂ ਉਮੀਦਵਾਰਾਂ ਦਾ ਐਲਾਨ ਕੀਤਾ ਗਿਆ ਹੈ। ਫਿਰੋਜ਼ਪੁਰ ਤੋਂ ਜਗਦੀਪ ਸਿੰਘ ਕਾਕਾ ਬਰਾੜ, ਗੁਰਦਾਸਪੁਰ ਤੋਂ ਅਮਨ ਸ਼ੇਰ ਕਲਸੀ (ਸ਼ੈਰੀ ਕਲਸੀ), ਜਲੰਧਰ (ਐਸਸੀ) ਤੋਂ ਪਵਨ ਕੁਮਾਰ ਟੀਨੂੰ ਤੇ ਲੁਧਿਆਣਾ ਤੋਂ ਅਸ਼ੋਕ ਪਰਾਸ਼ਰ ਪੱਪੀ ਨੂੰ ਟਿਕਟ ਦਿੱਤੀ ਹੈ।

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ