Tuesday, April 30, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਮਾਸੂਮ ਦਿਲਰੋਜ਼ ਦੀ ਕਾਤਲ ਨੂੰ ਅੱਜ ਸੁਣਾਈ ਜਾਵੇਗੀ ਸਜ਼ਾ, ਰੇਤ 'ਚ ਜ਼ਿੰਦਾ ਦਫ਼ਨ ਕਰ ਕੇ ਉਤਾਰਿਆ ਦੀ ਮੌਤ ਦੇ ਘਾਟ

April 16, 2024 12:08 PM

ਲੁਧਿਆਣਾ : 28 ਨਵੰਬਰ 2021 ਨੂੰ ਸ਼ਿਮਲਾਪੁਰੀ ਇਲਾਕੇ ਦੀ ਰਹਿਣ ਵਾਲੀ ਨੀਲਮ ਨਾਂ ਦੀ ਔਰਤ ਨੇ ਗੁਆਂਢ 'ਚ ਰਹਿਣ ਵਾਲੀ ਢਾਈ ਵਰ੍ਹਿਆਂ ਦੀ ਮਾਸੂਮ ਦਿਲਰੋਜ਼ ਨੂੰ ਅਗਵਾ ਕਰਨ ਤੋਂ ਬਾਅਦ ਸਲੇਮ ਟਾਬਰੀ ਇਲਾਕੇ 'ਚ ਲਿਜਾ ਕੇ ਉਸਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਸੀ। ਮੰਗਲਵਾਰ ਨੂੰ ਅਦਾਲਤ ਦੋਸ਼ਣ ਨੂੰ ਸਜ਼ਾ ਸੁਣਾਏਗੀ lਕਾਬਲੇਗੌਰ ਹੈ ਕਿ ਦੋਸ਼ਣ ਔਰਤ ਨੇ ਪਰਿਵਾਰਾਂ ਦੀ ਮਾਮੂਲੀ ਰੰਜਿਸ਼ ਦੇ ਚਲਦਿਆਂ ਉਸ ਦਿਨ ਬੱਚੀ ਨੂੰ ਅਗਵਾ ਕੀਤਾ ਤੇ ਸਲੇਮ ਟਾਬਰੀ ਇਲਾਕੇ ਦੀ ਵੀਰਾਨ ਥਾਂ 'ਤੇ ਲਿਜਾ ਕੇ ਰੇਤ 'ਚ ਦਫ਼ਨ ਕਰ ਦਿੱਤਾ l ਸੀਸੀਟੀਵੀ ਕੈਮਰਿਆਂ ਦੀ ਫੁਟੇਜ ਖੰਗਾਲਦੀ ਹੋਈ ਪੁਲਿਸ ਮੌਕੇ 'ਤੇ ਤਾਂ ਪਹੁੰਚ ਗਈ ਪਰ ਉਹ ਬੱਚੀ ਨੂੰ ਬਚਾਉਣ 'ਚ ਅਸਫਲ ਰਹੀ।

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ