Monday, April 29, 2024
24 Punjabi News World
Mobile No: + 31 6 39 55 2600
Email id: hssandhu8@gmail.com

Punjab

ਪੰਜਾਬੀ ਨੌਜਵਾਨ ਦੀ ਕੈਨੇਡਾ 'ਚ ਮੌਤ, ਇਕ ਮਹੀਨਾ ਪਹਿਲਾਂ ਗਿਆ ਸੀ ਸਟੱਡੀ ਵੀਜ਼ਾ 'ਤੇ

April 16, 2024 12:23 PM

ਗੁਰੂ ਕਾ ਬਾਗ : ਅੰਮ੍ਰਿਤਸਰ ਤੋਂ ਫਤਿਹਗੜ੍ਹ ਚੂੜੀਆਂ ਰੋਡ 'ਤੇ ਸਥਿਤ ਪਿੰਡ ਮਹੱਦੀਪੁਰਾ ਦੇ ਨੌਜਵਾਨ ਦੀ ਕੈਨੇਡਾ ਦੇ ਸਰੀ ਸ਼ਹਿਰ 'ਚ ਹੋਏ ਭਿਆਨਕ ਸੜਕ ਹਾਦਸੇ ਦੌਰਾਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪਿਤਾ ਪਲਵਿੰਦਰ ਸਿੰਘ ਬਾਠ ਨੇ ਦੱਸਿਆ ਕਿ ਉਨ੍ਹਾਂ ਦਾ ਪੁੱਤਰ ਉਮਰ ਗੁਰਸਾਹਬ ਸਿੰਘ (23 ਸਾਲ) ਕਰੀਬ ਇਕ ਮਹੀਨਾ ਪਹਿਲਾਂ 13 ਮਾਰਚ, 2024 ਨੂੰ ਕੈਨੇਡਾ ਵਿਖੇ ਪੜ੍ਹਾਈ ਕਰਨ ਗਿਆ ਸੀ। ਜਦੋਂ ਉਹ 13 ਅਪ੍ਰੈਲ, 2024 ਨੂੰ ਸੜਕ 'ਤੇ ਪੈਦਲ ਆ ਰਿਹਾ ਸੀ ਕਿ ਅਚਾਨਕ ਇਕ ਵਡਾ ਹਾਦਸਾ ਵਾਪਰਿਆ। ਤਿੰਨ ਓਵਰ ਸਪੀਡ ਗੱਡੀਆਂ ਆਪਸ ’ਚ ਟਕਰਾਅ ਗਈਆਂ ਤੇ ਇਕ ਗੱਡੀ ਗੁਰਸਾਹਬ ਸਿੰਘ ਉਪਰ ਆ ਚੜ੍ਹੀ ਜਿਸ ਕਾਰਨ ਉਹ ਗੰਭੀਰ ਜ਼ਖ਼ਮੀ ਹੋ ਗਿਆ। ਉਸਨੂੰ ਮੌਕੇ 'ਤੇ ਮੌਜੂਦ ਪੁਲਿਸ ਨੇ ਹਸਪਤਾਲ ਪਹੁੰਚਾਇਆ ਜਿੱਥੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਕੇਂਦਰ ਸਰਕਾਰ ਤੇ ਪੰਜਾਬ ਸਰਕਾਰ ਤੋਂ ਮਦਦ ਮੰਗੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਮ੍ਰਿਤਕ ਦੇਹ ਭਾਰਤ ਲਿਆਉਣ 'ਚ ਮਦਦ ਕੀਤੀ ਜਾਵੇ ਤਾਂ ਜੋ ਉਹ ਆਪਣੇ ਪੁੱਤਰ ਦੀਆਂ ਅੰਤਿਮ ਰਸਮਾਂ ਸਿੱਖ ਰੀਤੀ ਰਿਵਾਜਾਂ ਅਨੁਸਾਰ ਪੂਰੀਆਂ ਕਰਨ ਸਕਣ।

Have something to say? Post your comment

More From Punjab

ਗਰੀਬਦਾਸੀ ਕੁਟੀਆ ਝਲੂਰ ਵਿਖੇ ਨਤਮਸਤਿਕ ਹੋਏ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ

ਬੱਸ ਹੋਈ ਹਾਦਸਾਗ੍ਰਸਤ, 30-35 ਸਵਾਰੀਆਂ ਜਖਮੀ, ਚਾਲਕ ਫਰਾਰ

ਡੇਰਾ ਬਾਬਾ ਗਾਂਧਾ ਸਿੰਘ ਬਰਨਾਲਾ ਪੁੱਜੇ ਮੁੱਖ ਮੰਤਰੀ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ, ਡੇਰਾ ਮੁਖੀ ਮਹੰਤ ਪਿਆਰਾ ਸਿੰਘ ਤੋਂ ਲਿਆ ਅਸ਼ੀਰਵਾਦ

Punjab Ludhiana Candidate: ਹੋਰ ਕੋਈ ਨਹੀਂ...ਰਾਜਾ ਵੜਿੰਗ ਹੀ ਲੜਨਗੇ ਲੁਧਿਆਣਾ ਤੋਂ ਚੋਣ, ਕਾਂਗਰਸ ਨੇ ਲਾਈ ਮੋਹਰ

ਹੁਸ਼ਿਆਰਪੁਰ 'ਚ 11 ਸਾਲਾ ਨੇਪਾਲੀ ਲੜਕੀ ਨੇ ਫਾਹਾ ਲੈ ਕੇ ਦਿੱਤੀ ਜਾਨ, ਪੁਲਿਸ ਵੱਲੋਂ ਜਾਂਚ ਜਾਰੀ

ਹੁਸ਼ਿਆਰਪੁਰ 'ਚ ਜਾਅਲੀ ਦਸਤਾਵੇਜ਼ ਬਣਾ ਕੇ ਵਿਅਕਤੀ ਨੇ ਵਪਾਰੀ ਨਾਲ ਮਾਰੀ 92 ਲੱਖ ਦੀ ਠੱਗੀ, ਪੁਲਿਸ ਵੱਲੋਂ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ

ਵਿੱਤ ਮੰਤਰੀ ਸ. ਹਰਪਾਲ ਸਿੰਘ ਚੀਮਾ ਵੱਲੋਂ ਕੰਪਿਊਟਰ ਅਧਿਆਪਕਾਂ ਨੂੰ ਮੰਗਾਂ ਮੰਨਣ ਦਾ ਦਿੱਤਾ ਭਰੋਸਾ

ਗੈਸ ਸਿਲੰਡਰ ਫਟਣ ਕਾਰਨ ਘਰ ਦਾ ਸਾਮਾਨ ਸੜ ਕੇ ਸੁਆਹ

ਜਲੰਧਰ ਪੁਲਿਸ ਨੇ ਕੀਤਾ ਅੰਤਰਰਾਸ਼ਟਰੀ ਸਿੰਡੀਕੇਟ ਦਾ ਪਰਦਾਫਾਸ਼, ਤਿੰਨ ਵਾਹਨਾਂ ਸਮੇਤ ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ; ਫੜਿਆ ਗਿਆ ਮੁੱਖ ਸਰਗਨਾ